ਪੀ.ਪੀ.ਸੀ.ਬੀ. ਵਿਕਾਸ ਦੇ ਨਾਲ-ਨਾਲ ਉਦਯੋਗਾਂ ਦੁਆਰਾ ਸੁਰੱਖਿਅਤ ਤਕਨਾਲੋਜੀ ਨੂੰ ਅਪਣਾਉਣ ਅਤੇ ਸਥਾਈ ਵਿਕਾਸ ਨੂੰ ਯਕੀਨੀ ਬਣਾਉਣ ਲਈ ਦ੍ਰਿੜ
ਮੁੱਖ ਵਾਤਾਵਰਨ ਇੰਜੀਨੀਅਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸ਼੍ਰੀ ਸੰਦੀਪ ਬਹਿਲ ਦੀਆਂ ਹਦਾਇਤਾਂ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੌਜੂਦਾ ਸਾਊਣੀ ਦੇ ਸੀਜ਼ਨ ਦੌਰਾਨ ਪਰਾਲੀ ਪ੍ਰਬੰਧਨ ਕਰਨ ਲਈ ਅੱਜ ਜ਼ਿਲ੍ਹੇ ਦੀਆਂ ਪਰਾਲੀ ਵਰਤਣ ਵਾਲੀਆਂ ਉਦਯੋਗਿਕ ਇਕਾਈਆਂ, ਖੇਤੀਬਾੜੀ ਵਿਭਾਗ, ਸਹਿਕਾਰੀ ਸਭਾਵਾਂ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਬੈਠਕ ਕੀਤੀ।