Monday, May 20, 2024

Pond

ਸੋਹਾਣਾ ਦੇ ਟੋਭੇ ਦਾ ਕਰੀਬ 168 ਲੱਖ ਰੁਪਏ ਦੀ ਲਾਗਤ ਨਾਲ ਹੋਵੇਗਾ ਸੁੰਦਰੀਕਰਨ

ਟੋਭੇ ਦੇ ਆਲੇ-ਦੁਆਲੇ ਸੈਰ ਕਰਨ ਲਈ ਬਣੇਗਾ ਟਰੈਕ ਤੇ ਲੱਗਣਗੇ ਬੂਟੇ

ਯਾਦਾਂ ਵਿੱਚ ਵਸਿਆ ਮੇਰੇ ਪਿੰਡ ਸੱਧੇਵਾਲ ਦਾ ਟੋਭਾ...

ਕੁਝ ਥਾਵਾਂ ਨਾਲ ਮਨੁੱਖ ਦਾ ਪਿਆਰ ਸਦੀਵੀ ਬਣਿਆ ਰਹਿੰਦਾ ਹੈ। ਖਾਸ ਤੌਰ 'ਤੇ ਬਚਪਨ ਦੀਆਂ ਯਾਦਾਂ ਅਤੇ ਥਾਵਾਂ ਨਾਲ। ਅਜਿਹੀ ਹੀ ਇੱਕ ਥਾਂ , ਇੱਕ ਯਾਦ ਜੋ ਮੇਰੇ ਚੇਤਿਆਂ 'ਚ ਅੱਜ ਵੀ ਵਸੀ ਹੈ , ਉਹ ਹੈ : ਮੇਰੇ ਪਿੰਡ ਸੱਧੇਵਾਲ ਦਾ ਟੋਭਾ। ਦੋਸਤੋ ! ਪਿੰਡ ਵਿੱਚ ਹੋਰ ਥਾਵਾਂ ਦੇ ਨਾਲ - ਨਾਲ ਪਿੰਡ ਦਾ ਟੋਭਾ ਵੀ ਸਾਡੇ ਬਚਪਨ ਦੇ ਸਮਿਆਂ 'ਚ ਕਦੇ ਭਾਈਚਾਰਕ ਸਾਂਝ , ਸ਼ਾਂਤੀ , ਸਕੂਨ , ਖੁੱਲ੍ਹ - ਦਿਲੀ ਤੇ ਬਚਪਨ ਦੀਆਂ ਯਾਦਾਂ , ਮੌਜ - ਮਸਤੀਆਂ ਤੇ ਅਣਭੋਲ ਅਠਖੇਲੀਆਂ ਦਾ ਅਨਮੋਲ ਪ੍ਰਤੀਕ ਰਿਹਾ ਹੈ। 

ਗੜੋਲੀਆਂ ਦੇ ਕੈਟਲ ਪੌਂਡ ਵਿਖੇ ਗਊ ਭਲਾਈ ਕੈਂਪ ਲਗਾਇਆ ਗਿਆ

ਪੰਜਾਬ ਸਰਕਾਰ ਵੱਲੋਂ ਪਸ਼ੂਧਨ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਕਿਸਾਨਾਂ ਤੱਕ ਲਾਭ ਪਹੁੰਚਾਉਣ ਦੇ ਮੰਤਵ ਨਾਲ ਗੜੋਲੀਆਂ ਦੇ ਸਰਕਾਰੀ ਕੈਟਲ ਪੌਂਡ ਵਿਖੇ ਪਸ਼ੂ ਪਾਲਣ ਵਿਭਾਗ ਵੱਲੋਂ ਗਊ ਭਲਾਈ ਕੈਂਪ ਲਗਾਇਆ ਗਿਆ।

ਰੂਪਨਗਰ 'ਚ ਛੱਪੜ 'ਚ ਨਹਾਉਣ ਗਏ 12 ਸਾਲਾਂ ਬੱਚੇ ਦੀ ਹੋਈ ਮੌਤ

ਪੰਜਾਬ ਸਰਕਾਰ ਵੱਲੋਂ ਛੱਪੜਾਂ ਦੀ ਸਫ਼ਾਈ ਲਈ ਸਮਾਰਟ ਪਿੰਡ ਮੁਹਿੰਮ ਦੀ ਸ਼ੁਰੂਆਤ

ਪਿੰਡਾਂ ਦੇ ਛੱਪੜਾਂ ਵਿਚੋਂ ਗੰਦਾ ਪਾਣੀ, ਗਾਰ ਕੱਢਣ ਅਤੇ ਨਵੀਨੀਕਰਨ ਲਈ ਵਿਆਪਕ ਮੁਹਿੰਮ ਸ਼ੁਰੂ: ਤ੍ਰਿਪਤ ਬਾਜਵਾ

ਸੂਬੇ ਦੇ ਪਿੰਡਾਂ ਵਿੱਚ ਆਗਾਮੀ ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਪਿੰਡਾਂ ਵਿੱਚ ਪਾਣੀ ਦੇ ਨਿਕਾਸ ਦੀ ਸਮੱਸਿਆਂ ਨੂੰ ਨਜਿੱਠਣ ਲਈ ਰਾਜ ਭਰ ਵਿੱਚ ਛੱਪੜਾਂ ਦੀ ਸਫਾਈ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ।ਅੱਜ ਇੱਥੋਂ ਜਾਰੀ ਬਿਆਨ ਵਿਚ ਜਾਣਕਾਰੀ ਦਿੰਦੀਆਂ ਰਾਜ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਿੰਡਾਂ ਵਿੱਚ ਛੱਪੜਾਂ ਦਾ ਗੰਦਾ ਪਾਣੀ ਕੱਢਣ, ਗਾਰ ਕੱਢਣ ਅਤੇ ਨਵੀਨੀਕਰਨ ਦਾ ਕੰਮ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ।