ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਵਿੱਤਰ ਪੋਪ ਰੌਬਰਟ ਫਰਾਂਸਿਸ ਪ੍ਰੀਵੋਸਟ ਨੂੰ ਰੋਮਨ ਕੈਥੋਲਿਕ ਚਰਚ ਦੇ ਪੋਪ ਵਜੋਂ ਤਰੱਕੀ ਮਿਲਣ ’ਤੇ ਦਿਲੋਂ ਵਧਾਈਆਂ ਦਿੱਤੀਆਂ ।