Monday, November 03, 2025

Poppy

‘ਯੁੱਧ ਨਸ਼ਿਆਂ ਵਿਰੁੱਧ’ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 854 ਗ੍ਰਾਮ ਹੈਰੋਇਨ ਅਤੇ 26 ਕੁਇੰਟਲ ਭੁੱਕੀ ਸਮੇਤ 83 ਨਸ਼ਾ ਤਸਕਰ ਕਾਬੂ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 38 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

ਕੌਂਸਲਰ ਦਾ ਪਤੀ ਭੁੱਕੀ ਤੇ ਨਸ਼ੀਲੀਆਂ ਗੋਲੀਆਂ ਸਣੇ ਕਾਬੂ 

ਸੁਨਾਮ ਪੁਲਿਸ ਵੱਲੋਂ ਕਾਬੂ ਕੀਤਾ ਮੁਲਜ਼ਮ।

ਪੁਲਿਸ ਨੇ 02 ਵਿਅਕਤੀਆ ਨੂੰ ਅਫੀਮ ਅਤੇ ਭੁੱਕੀ ਸਮੇਤ ਟਰੱਕ ਬਰਾਮਦ

ਜਿ਼ਲ੍ਹਾ ਪੁਲਿਸ ਮੁੱਖੀ ਡਾਕਟਰ ਸਿਮਰਤ ਕੌਰ, ਆਈ.ਪੀ.ਐਸ, ਸੀਨੀਅਰ ਕਪਤਾਨ ਦੀ ਯੋਗ ਅਗਵਾਈ 

ਘਰ ਵਿਚ ਪੋਸਤ ਦੇ ਬੂਟੇ ਲਗਾਉਣ ਦੀ ਸਰਕਾਰ ਦੇਵੇ ਇਜਾਜ਼ਤ

 ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਸਿਆਸੀ ਅਖਾੜਾ ਭਖਣਾ ਸ਼ੁਰੂ ਹੋ ਗਿਆ ਹੈ।

ਭੁੱਕੀ ਚੁੱਰਾ ਪੋਸਤ ਅਤੇ ਅਫੀਮ ਸਮੇਤ ਵਿਅਕਤੀ ਗ੍ਰਿਫਤਾਰ

ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਫੇਸ-7, ਮੋਹਾਲੀ ਦੀ ਟੀਮ ਵੱਲੋਂ ਨਸ਼ਾ ਤਸਕਰ ਅਤੇ ਮਾੜੇ ਅਨਸਰਾ ਖਿਲਾਫ ਕਾਰਵਾਈ ਕਰਦੇ ਹੋਏ ਇੱਕ ਦੋਸ਼ੀ ਨੂੰ 20 ਕਿਲੋਗ੍ਰਾਮ ਭੁੱਕੀ ਚੁੱਰਾ ਪੋਸਤ ਅਤੇ 250 ਗ੍ਰਾਮ ਅਫੀਮ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।

ਖਸਖਸ ਖਾਣ ਨਾਲ ਨੇੜੇ ਵੀ ਨਹੀਂ ਲੱਗਣੀਆਂ ਕਈ ਬਿਮਾਰੀਆਂ