ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫ਼ਰੀਦਕੋਟ ਵਿੱਚ ‘8ਵਾਂ ਪੋਸ਼ਣ ਪਖਵਾੜਾ’ ਦੀ ਸ਼ੁਰੂਆਤ ਸ੍ਰੀਮਤੀ ਰਤਨਦੀਪ ਸੰਧੂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਕੀਤੀ ਗਈ।
ਪੋਸ਼ਣ ਪਖਵਾੜੇ ਦੌਰਾਨ ਪੋਸ਼ਣ, ਸਿਹਤਮੰਦ ਜੀਵਨ ਸ਼ੈਲੀ ਅਤੇ ਕੁਪੋਸ਼ਣ ਦੇ ਖਾਤਮੇ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਵਿਆਪੀ ਮੁਹਿੰਮ ਸ਼ੁਰੂ