Friday, May 17, 2024

Post

ਲਿਫ਼ਟ ਦੀ ਸੁਵਿਧਾ ਲੈਣ ਵਾਲੇ ਸ਼ਹਿਰੀਆਂ ਨੂੰ ਵੋਟ ਪਾਉਣ ਦਾ ਸੁਨੇਹਾ ਦੇਣਗੇ ਪੋਸਟਰ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿੱਚ ਵੋਟਰ ਜਾਗਰੂਕਤਾ ਲਈ ਨਿਰੰਤਰ ਯਤਨ ਕੀਤੇ ਜਾ ਰਹੇ

ਪੱਤਰਕਾਰ ਚੋਣਾਂ ਵਾਲੇ ਦਿਨ ਪੋਸਟਲ ਬੈਲੇਟ ਪੇਪਰ ਰਾਹੀਂ ਪਾ ਸਕਣਗੇ ਵੋਟ

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਫਾਰਮ 12-ਡੀ ਭਰਕੇ ਸਬੰਧਤ ਨੋਡਲ ਅਫ਼ਸਰਾਂ ਕੋਲ ਜਮ੍ਹਾਂ ਕਰਵਾਉਣ ਲਈ ਬੈਠਕ

ਪੋਸਟਲ ਬੈਲਟ ਪੇਪਰ ਸਬੰਧੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ : ਧਾਲੀਵਾਲ

 ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਸੁਰਿੰਦਰ ਸਿੰਘ ਧਾਲੀਵਾਲ ਨੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਨੋਡਲ ਅਫਸਰਾਂ ਨਾਲ ਕੀਤੀ ਮੀਟਿੰਗ

ਪੱਤਰਕਾਰ ਵੀ ਸਰਕਾਰੀ ਵਿਭਾਗਾਂ ਦੇ ਸਟਾਫ ਦੀ ਤਰ੍ਹਾਂ ਪੋਸਟਲ ਬੈਲਟ ਰਾਹੀਂ ਪਾ ਸਕਣਗੇ ਆਪਣੀ ਵੋਟ

ਭਾਰਤੀ ਚੋਣ ਕਮਿਸ਼ਨ ਮੁਤਾਬਕ ਫਾਰਮ 12-ਡੀ ਭਰਕੇ 7 ਤੋਂ 12 ਮਈ ਦੇ ਅੰਦਰ-ਅੰਦਰ ਸਬੰਧਤ ਨੋਡਲ ਅਫ਼ਸਰਾਂ ਕੋਲ ਜਮ੍ਹਾਂ ਕਰਵਾਏ ਜਾ ਸਕਣਗੇ -ਏ.ਡੀ.ਸੀ. ਡਾ. ਹਰਜਿੰਦਰ ਸਿੰਘ ਬੇਦੀ

ਪੰਫਲੇਟ ਜਾਂ ਪੋਸਟਰ 'ਤੇ ਪ੍ਰਕਾਸ਼ਕ, ਪ੍ਰਕਾਸ਼ਨ ਕਰਵਾਉਣ ਵਾਲੇ ਦਾ ਨਾਂਅ ਹੋਣਾ ਜਰੂਰੀ : ਜਿਲ੍ਹਾ ਚੋਣ ਅਧਿਕਾਰੀ

ਪ੍ਰਕਾਸ਼ਿਤ ਸਮੱਗਰੀ 'ਤੇ ਕਾਪੀਆਂ ਦੀ ਗਿਣਤੀ ਹੋਣੀ ਚਾਹੀਦੀ ਹੈ ਦਰਜ

ਚੋਣਾਂ ਨਾਲ ਸਬੰਧਤ ਹੋਰਡਿੰਗਜ਼, ਪੋਸਟਰ, ਬੈਨਰਾਂ 'ਤੇ ਪ੍ਰਿੰਟਰ ਅਤੇ ਪ੍ਰਕਾਸ਼ਕ ਦੀ ਪਛਾਣ ਲਾਜ਼ਮੀ

ਆਰ ਪੀ ਐਕਟ ਦੀ ਧਾਰਾ 127 ਏ ਦੀ ਉਲੰਘਣਾ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ: ਡੀ ਸੀ ਆਸ਼ਿਕਾ ਜੈਨ 

ਪੰਫਲੇਟ 'ਤੇ ਪ੍ਰਕਾਸ਼ਕ, ਪ੍ਰਕਾਸ਼ਨ ਕਰਵਾਉਣ ਵਾਲੇ ਦਾ ਨਾਂਅ ਹੋਣਾ ਜਰੂਰੀ

ਪ੍ਰਕਾਸ਼ਿਤ ਸਮੱਗਰੀ 'ਤੇ ਕਾਪੀਆਂ ਦੀ ਗਿਣਤੀ ਦਰਜ ਹੋਣੀ ਚਾਹੀਦੀ ਹੈ

ਸਿੱਧੂ ਮੂਸੇਵਾਲਾ ਦੇ ਨਵੇਂ ਗਾਣੇ ਦਾ ਪੋਸਟਰ ਹੋਇਆ ਰਿਲੀਜ਼

ਸਿੱਧੂ ਮੂਸੇਵਾਲਾ ਦਾ ਇੱਕ ਹੋਰ ਗੀਤ ਬੁੱਧਵਾਰ ਨੂੰ ਰਿਲੀਜ਼ ਹੋਣ ਜਾ ਰਿਹਾ ਹੈ।

ਸਵੀਪ ਗਤੀਵਿਧੀਆਂ ਤਹਿਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ

ਜ਼ਿਲ੍ਹਾ ਸਵੀਪ ਨੋਡਲ ਅਫਸਰ (ਕਾਲਜਾਂ)  ਨੇ ਸ਼ੋਸ਼ਲ ਮੀਡੀਆ ਦੀ ਚੋਣਾਂ ਵਿੱਚ ਮੱਹਤਤਾ ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਦੋ ਰੋਜ਼ਾ ਧਾਰਮਿਕ ਸਮਾਗਮ ਦਾ ਪੋਸਟਰ ਕੀਤਾ ਜਾਰੀ 

ਸਾਬਕਾ ਕੌਂਸਲਰ ਮਨਪ੍ਰੀਤ ਬਾਂਸਲ ਤੇ ਹੋਰ ਪੋਸਟਰ ਜਾਰੀ ਕਰਦੇ ਹੋਏ

ਗਰੀਬ ਪ੍ਰੀਵਾਰਾਂ ਦੇ ਵਿਦਿਆਰਥੀਆਂ ਵਾਸਤੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਵਰਦਾਨ ਸਾਬਿਤ ਹੋ ਰਹੀ :ਲੱਧੜ 

ਕਾਲਜ ਅਤੇ ਯੂਨੀਵਰਸਿਟੀਆਂ ਦੇ ਵਿਚ 'ਦਲਿਤ ਯੁਵਾ ਸੰਵਾਦ' ਦੇ ਮਾਧਿਅਮ ਨਾਲ ਸਬੰਧਤ ਵਿਦਿਆਰਥੀਆਂ ਲਈ ਪ੍ਰੋਗਰਾਮ ਉਲੀਕਿਆ : ਕੈਂਥ

ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਦੀਆਂ ਆਰੰਭੀਆਂ ਤਿਆਰੀਆਂ, ਧਾਰਮਕ ਪੋਸਟਰ ਰਿਲੀਜ਼

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਹੋਣਗੇ ਧਾਰਮਕ ਸਮਾਗਮ : ਜਥੇਦਾਰ ਲਾਛੜੂ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਖੇਡਾਂ ਦਾ ਪੋਸਟਰ ਜਾਰੀ

ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਖੇ ਪ੍ਰਸਿੱਧ ਕਿਲਾ ਰਾਏਪੁਰ ਰੂਰਲ ਓਲੰਪਿਕ-2024 ਦਾ ਪੋਸਟਰ ਜਾਰੀ ਕੀਤਾ ਗਿਆ। 

ਡੀ ਸੀ ਆਸ਼ਿਕਾ ਜੈਨ ਨੇ ਜਾਗਰੂਕਤਾ ਗਤੀਵਿਧੀਆਂ ਸ਼ੁਰੂ ਕਰਨ ਲਈ ਪੋਸਟਰ ਜਾਰੀ ਕੀਤਾ

ਸ਼ਹਿਰ ਵਾਸੀਆਂ ਨੂੰ ਇਸ ਵੱਡੇ ਤੇ ਪਲੇਠੇ ਮੇਲੇ ਦੀ ਸਮੁੱਚੀ ਜਾਣਕਾਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਜੁੜੇ ਰਹਿਣ ਦੀ ਅਪੀਲ ਕੀਤੀ

ਸਵਾਈਨ ਫਲੂ ਦੀ ਜਾਗਰੂਕਤਾ ਸਬੰਧੀ ਪੋਸਟਰ ਹੋਇਆ ਜਾਰੀ

ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਬਿਮਾਰੀ ਪ੍ਰਤੀ ਜਾਗਰੂਕ ਹੋਣਾ ਜ਼ਰੂਰੀ   ਡਿਪਟੀ ਕਮਿਸ਼ਨਰ

ਹਰ ਭਾਰਤੀ ਇਸ ਡਾਕਘਰ ਨੂੰ ਦੇਖ ਕੇ ਮਾਣ ਮਹਿਸੂਸ ਕਰੇਗਾ- ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਡੀਸੀ ਸਾਕਸ਼ੀ ਸਾਹਨੀ ਵਲੋਂ ਮੁੱਖ ਡਾਕਘਰ ਪਟਿਆਲਾ ਦਾ ਦੌਰਾ ਕਰਕੇ ਡਾਕ ਸਟਾਫ਼ ਦੀ ਹੌਂਸਲਾ ਅਫ਼ਜ਼ਾਈ

ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਮੁੱਖ ਡਾਕਘਰ ਪਟਿਆਲਾ ਦਾ ਦੌਰਾ ਕਰਕੇ ਡਾਕ ਕਰਮਚਾਰੀਆਂ ਦੀ  ਹੌਂਸਲਾ ਅਫ਼ਜ਼ਾਈ ਕਰਕੇ ਉਨ੍ਹਾਂ ਨੂੰ ਵਧੀਆ ਕਾਰਗੁਜ਼ਾਰੀ ਲਈ ਉਤਸ਼ਾਹਿਤ ਕੀਤਾ।   ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭੈਣਾਂ ਅਤੇ ਭਰਾਵਾਂ ਵਿਚਕਾਰ ਪਿਆਰ ਦਾ ਤਿਉਹਾਰ, ਜਿਸ ਨੂੰ "ਰਕਸ਼ਾ ਬੰਧਨ" ਵਜੋਂ ਜਾਣਿਆ ਜਾਂਦਾ ਹੈ, ਆਉਣ ਵਾਲਾ ਹੈ।

ਅੱਜ Gangstar ਜੈਪਾਲ ਭੁੱਲਰ ਮਾਮਲੇ ਵਿਚ ਹੋ ਸਕਦੈ ਵੱਡਾ ਖੁਲਾਸਾ

ਚੰਡੀਗੜ੍ਹ : ਅੱਜ Gangstar Jaipal Bhullar ਮਾਮਲੇ ਵਿਚ ਵੱਡਾ ਖੁਲਾਸਾ ਹੋ ਸਕਦਾ ਹੈ ਕਿਉਂਕਿ ਅੱਜ ਉਸ ਦਾ ਦੁਬਾਰਾ ਪੋਸਟ-ਮਾਰਟਮ ਹੋਵੇਗਾ। ਪੀਜੀਆਈ ਦੇ ਡਾਕਟਰਾਂ ਦਾ ਬੋਰਡ ਅੱਜ ਜੈਪਾਲ ਭੁੱਲਰ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰੇਗਾ। ਇਥੇ ਦਸ ਦਈਏ 

ਐਸ.ਸੀ. ਪੋਸਟ ਮੈਟਿ੍ਰਕ ਵਜ਼ੀਫਾ ਸਕੀਮ ਤਹਿਤ ਨਿੱਜੀ ਸੰਸਥਾਵਾਂ ਦੇ 40 ਫੀਸਦੀ ਬਕਾਏ ਦੀ ਅਦਾਇਗੀ ਪੰਜਾਬ ਸਰਕਾਰ ਕਰੇਗੀ

ਕਾਂਗਰਸੀਆਂ ਵੱਲੋਂ ਲਗਾਏ 'ਪੰਜਾਬ ਦੇ ਕੈਪਟਨ' ਦੀ ਥਾਂ 'ਘੁਟਾਲਿਆਂ ਦੇ ਕੈਪਟਨ' ਦੇ ਬੋਰਡ ਲੱਗਣੇ ਚਾਹੀਦੇ ਹਨ-ਹਰਪਾਲ ਚੀਮਾ

ਹਰਭਜਨ ਸਿੰਘ ਨੇ ਭਿੰਡਰਾਂਵਾਲੇ ਦੀ ਫੋਟੋ ਕੀਤੀ ਸ਼ੇਅਰ ਫਿਰ ਇਹ ਕਿਹਾ, ਪੜ੍ਹੋ

ਨਵੀਂ ਦਿੱਲੀ: ਮਸ਼ਹੂਰ ਕ੍ਰਿਕਟਰ ਹਰਭਜਨ ਸਿੰਘ ਨੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਫੋਟੋ ਸ਼ੇਅਰ ਕੀਤੀ ਤੇ ਮਾਫੀ ਵੀ ਮੰਗ ਲਈ। ਉਨ੍ਹਾਂ ਸਫ਼ਾਈ ਦਿੰਦਿਆਂ ਕਿਹਾ ਕਿ ਇਹ ਕਾਹਲੀ ਵਿੱਚ ਹੋ ਗਿਆ ਸੀ। Harbhajan Mann ਨੇ ਕਿਹਾ ਕਿ ਉਸ ਨੇ ਤਾਂ ਸਿਰਫ ‘ਅਪਰੇਸ਼ਨ ਬਲੂਸਟਾਰ’ ਦੀ 37ਵੀਂ ਵਰ੍ਹੇਗੰਢ ਮੌਕੇ ਇੱਕ ਵਟਸਐ

ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ 4481 ਆਸਾਮੀਆਂ ਲਈ ਅਰਜ਼ੀਆਂ ਮੰਗੀਆਂ: ਅਰੁਨਾ ਚੌਧਰੀ

ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਦੱਸਿਆ ਕਿ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਲਈ ਆਂਗਨਵਾੜੀ ਵਰਕਰਾਂ, ਮਿੰਨੀ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੀਆਂ ਕੁੱਲ 4481 ਖ਼ਾਲੀ ਆਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਵਿਭਾਗ ਨੇ ਸਮੂਹ ਜ਼ਿਲ੍ਹਿਆਂ ਲਈ 1170 ਆਂਗਨਵਾੜੀ ਵਰਕਰਾਂ, 82 ਮਿੰਨੀ ਆਂਗਨਵਾੜੀ ਵਰਕਰਾਂ ਅਤੇ 3229 ਆਂਗਨਵਾੜੀ ਹੈਲਪਰਾਂ ਦੀਆਂ ਆਸਾਮੀਆਂ ਲਈ ਭਰਤੀ ਪ੍ਰਕਿਰਿਆ ਅਰੰਭ ਦਿੱਤੀ ਹੈ। 

ਸਿਆਸਤ : ਨਵਜੋਤ ਸਿੱਧੂ ਵਿਰੁਧ ਲੱਗੇ ਗੁੰਮਸ਼ੁਦਗੀ ਦੇ ਪੋਸਟਰ

ਅੰਮ੍ਰਿਤਸਰ : ਕਾਂਗਰਸ ਪਾਰਟੀ ਦੇ ਵਿਧਾਇਕ ਨਵਜੋਤ ਸਿੰਘ ਸਿੱਧੂ ਦੇ ਵਿਧਾਨ ਸਭਾ ਹਲਕੇ 'ਚ ਉਨ੍ਹਾਂ ਦੀ ਗੁੰਮਸ਼ੁਦਗੀ ਦੇ ਪੋਸਟਰ ਲਏ ਗਏ ਹਨ, ਜਿਸ 'ਤੇ ਗੁੰਮਸ਼ੁਦਾ ਦੀ ਤਲਾਸ਼ ਲਿਖਿਆ ਗਿਆ ਹੈ। ਨਾਲ ਹੀ ਲੱਭਣ ਵਾਲੇ ਨੂੰ 50,000 ਰੁਪਏ ਇਨਾਮ ਦੇ

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਪੋਸਟਰ ਮੁਕਾਬਲੇ 26 ਮਈ ਤੋਂ

ਸਕੂਲ ਸਿੱਖਿਆ ਵਿਭਾਗ ਵੱਲੋਂ ਪੜ੍ਹਾਉਣ ਸਬੰਧੀ ਆਧੁਨਿਕ ਤਕਨੀਕਾਂ ਦਾ ਇਸਤੇਮਾਲ ਕਰਦਿਆਂ ਹਰ ਵਿਸ਼ੇ ਦੀ ਪੜ੍ਹਾਈ ਨੂੰ ਸਰਲ ਅਤੇ ਰੋਚਿਕ ਬਣਾਉਣ ਹਿਤ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਸਮੂਹ ਸਰਕਾਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਸਮਾਜਿਕ ਸਿੱਖਿਆ ਵਿਸ਼ੇ ਦੇ ਆਨਲਾਈਨ ਪੋਸਟਰ ਮੁਕਾਬਲੇ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਮੁਕਾਬਲੇ ਭਲਕੇ 26 ਮਈ ਤੋਂ 29 ਮਈ ਤੱਕ ਕਰਵਾਏ ਜਾਣਗੇ।

ਰਾਹੁਲ ਨੇ ਕਿਹਾ-ਮੋਦੀ ਜੀ ਮੈਨੂੰ ਵੀ ਗ੍ਰਿਫ਼ਤਾਰ ਕਰੋ

ਕੋਰੋਨਾ ਵੈਕਸੀਨ ’ਤੇ ਛਿੜਿਆ ਪੋਸਟਰ ਵਿਵਾਦ ਹੁਣ ਰਾਜਸੀ ਮੁੱਦਾ ਬਣ ਗਿਆ ਹੈ। ਕਾਂਗਰਸ ਆਗੂ ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ਵਿਚ ਉਹ ਪੋਸਟਰ ਸਾਂਝਾ ਕੀਤਾ ਜਿਸ ’ਤੇ ਲਿਖਿਆ ਹੈ-ਮੋਦੀ ਜੀ, ਸਾਡੇ ਬੱਚਿਆਂ ਦੀ ਵੈਕਸੀਨ ਵਿਦੇਸ਼ ਕਿਉਂ ਭੇਜੀ? ਇਸ ਦੇ ਨਾਲ ਹੀ ਰਾਹੁਲ ਨੇ ਲਿਖਿਆ ਹੈ-ਮੈਨੂੰ ਵੀ ਗ੍ਰਿਫ਼ਤਾਰ ਕਰੋ। ਰਾਹੁਲ ਨੇ ਅਜਿਹਾ ਇਸ ਲਈ ਕਿਹਾ ਹੈ ਕਿਉਂਕਿ ਇਹ ਪੋਸਟਰ ਚਿਪਕਾਉਣ ’ਤੇ ਦਿੱਲੀ ਪੁਲਿਸ ਨੇ ਸਨਿਚਰਵਾਰ ਨੂੰ 25 ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ। 

27 ਜੂਨ ਨੂੰ ਹੋਣ ਵਾਲੀ ਯੂਪੀਐਸਸੀ ਪ੍ਰੀਖਿਆ ਮੁਲਤਵੀ

ਨਵੀਂ ਦਿੱਲੀ : ਕੋਰੋਨਾ ਦੇ ਕਹਿਰ ਕਾਰਨ ਯੂਪੀਐਸਸੀ ਨੇ ਸਿਵਲ ਸੇਵਾਵਾਂ ਦੀ ਪ੍ਰੀ ਪ੍ਰੀਖਿਆ 27 ਜੂਨ ਨੂੰ ਹੋਣ ਵਾਲੀ ਮੁਲਤਵੀ ਕਰ ਦਿਤੀ ਹੈ। ਹੁਣ ਇਹ ਪ੍ਰੀਖਿਆ 10 ਅਕਤੂਬਰ ਨੂੰ ਲਈ ਜਾਏਗੀ। ਇਹ ਪ੍ਰੀਖਿਆ 27 ਜੂਨ, 2021 ਨੂੰ ਕਰਵਾ

ਪੰਜਾਬ ਸਰਕਾਰ ਵੱਲੋਂ ਆਮ ਬਦਲੀਆਂ ਤੇ ਤੈਨਾਤੀਆਂ ਦੇ ਸਮੇਂ ਵਿੱਚ ਮਹੀਨੇ ਦਾ ਵਾਧਾ