ਨਗਰ ਕੌਂਸਲ ਨਵਾਂਸ਼ਹਿਰ ਦੇ ਨਵੇਂ ਚੁਣੇ ਮੈਂਬਰਾਂ ਦਾ ਸਹੁੰ ਚੁੱਕ ਸਮਾਗਮ ਅਤੇ ਪ੍ਰਧਾਨ ਸਮੇਤ 2 ਵਾਈਸ ਪ੍ਰਧਾਨਾਂ ਦੀ ਚੋਣ ਪ੍ਰਕਿਰਿਆ ਅੱਜ ਪ੍ਰਸ਼ਾਸਨਿਕ ਕਾਰਨਾਂ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਵੇਖਦਿਆਂ ਅਚਾਨਕ ਮੁਲਤਵੀ ਕਰ ਦਿੱਤੀ ਗਈ ਹੈ।
ਨਗਰ ਕੋਂਸਲ ਮੋਰਿੰਡਾ ਦੇ ਚੁਣੇ ਗਏ ਕੋਂਸਲਰਾਂ ਵਿੱਚੋਂ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਲਈ ਅੱਜ ਰੱਖੀ ਗਈ ਮੀਟਿੰਗ ਚੋਣ ਕਨਵੀਨਰ- ਕਮ-ਉਪ ਮੰਡਲ ਮੈਜਿਸਟ੍ਰੇਟ (ਐੱਸ.ਡੀ.ਐੱਮ.) ਮੋਰਿੰਡਾ ਦੀ ਅਚਾਨਕ ਤਬੀਅਤ ਖ਼ਰਾਬ ਹੋਣ ਕਾਰਨ ਮੁਅੱਤਲ ਕਰ ਦਿੱਤੀ ਗਈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਦਾ ਸਮਾਂ ਮਿਲਣ ਤੋਂ ਬਾਅਦ ਲਿਆ ਫ਼ੈਸਲਾ
ਭਲਕੇ ਮੁੜ ਮੋਹਾਲੀ ਕੋਰਟ ‘ਚ ਹੋਵੇਗੀ ਸੁਣਵਾਈ
ਪੰਜਾਬ ਸਣੇ ਸਰਹੱਦੀ ਸੂਬਿਆਂ ਵਿਚ ਅੱਜ ਮੌਕ ਡਰਿਲ ਹੋਣੀ ਸੀ ਉਸ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ
1984 ਸਿੱਖ ਨਸਲਕੁਸ਼ੀ ਮਾਮਲਾ ਨੂੰ ਲੈ ਕੇ ਅੱਜ ਅਦਾਲਤ ਵਿੱਚ ਦੋਸ਼ੀ ਕਰਾਰ ਸੱਜਣ ਕੁਮਾਰ ‘ਤੇ ਸਜ਼ਾ ਤੇ ਸੁਣਵਾਈ ਹੋਈ।