ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਦੀ ਹਰ ਮੁਸ਼ਕਲ ਦਾ ਢੁਕਵਾਂ ਹੱਲ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।