Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Power

ਰੋਪੜ ਪਾਵਰ ਪਲਾਂਟ ਦੇ 2 ਯੂਨਿਟ ਬੰਦ ਹੋਣ ਦੇ ਬਾਵਜੂਦ ਪੰਜਾਬ 'ਚ ਬਿਜਲੀ ਦੀ ਕੋਈ ਘਾਟ ਨਹੀਂ ਆਈ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਨੇ ਬਿਨਾਂ ਕਿਸੇ ਕੱਟ ਦੇ 17,281 ਮੈਗਾਵਾਟ ਦੀ ਸਭ ਤੋਂ ਵੱਧ ਬਿਜਲੀ ਦੀ ਮੰਗ ਨੂੰ ਪੂਰਾ ਕੀਤਾ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

ਪਾਵਰਕੌਮ ਨੇ ਜਾਰੀ ਕੀਤਾ ਸ਼ਡਿਊਲ; ਕੋਲੇ ਦੀ ਘਾਟ ਕਾਰਨ ਥਰਮਲ ਪਲਾਂਟਾਂ ਦੇ ਕੲੀ ਯੂਨਿਟ ਠੱਪ

ਏਆਈ+ ਸਮਾਰਟਫੋਨਜ਼ ਨੇ ਪ੍ਰੋਜੈਕਟ ਓਪਨ ਰਿਵਿਊ 2.0 ਵਿੱਚ ਨਵਾਂ ਨੋਵਾ 2 ਪਾਵਰ ਪੇਸ਼ ਕੀਤਾ

ਏਆਈ+ ਸਮਾਰਟਫੋਨਜ਼ ਨੇ ਆਪਣੀ ਨੋਵਾ 2 ਸੀਰੀਜ਼ ਵਿੱਚ ਨਵਾਂ ਨੋਵਾ 2 ਪਾਵਰ ਪੇਸ਼ ਕੀਤਾ ਹੈ। ਇਸਦਾ ਖੁਲਾਸਾ ਪ੍ਰੋਜੈਕਟ ਓਪਨ ਰਿਵਿਊ 2.0 ਰਾਹੀਂ ਕੀਤਾ ਗਿਆ ਹੈ,

ਸਾਡੀ ਸਰਕਾਰ ਮਜ਼ਬੂਤ ਪੰਜਾਬ ਦੀ ਸਿਰਜਣਾ ਲਈ ਔਰਤਾਂ ਨੂੰ ਵੱਧ ਅਖ਼ਤਿਆਰ ਯਕੀਨੀ ਬਣਾ ਰਹੀ ਹੈ: ਭਗਵੰਤ ਸਿੰਘ ਮਾਨ

ਧੂਰੀ ਵਿਖੇ ਕਰਵਾਏ ਗਏ ‘ਤੀਆਂ ਦੇ ਮੇਲੇ’ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀਆਂ ਧੀਆਂ ਅੱਜ ‘ਸ਼ੇਰਨੀਆਂ’ ਬਣ ਕੇ ਹਰ ਖੇਤਰ ਵਿੱਚ ਮੱਲਾਂ ਮਾਰ ਰਹੀਆਂ ਹਨ ਅਤੇ ਸੂਬੇ ਦੀ ਤਰੱਕੀ ਪਿੱਛੇ ਮਜ਼ਬੂਤ ਸ਼ਕਤੀ ਵਜੋਂ ਉੱਭਰ ਰਹੀਆਂ ਹਨ।

ਸ਼ਿਵ ਸ਼ੰਕਰ ਯੂਥ ਸੇਵਾ ਦਲ ਵੱਲੋਂ 10ਵਾਂ ਸਲਾਈ ਮਸ਼ੀਨ ਵੰਡ ਸਮਾਰੋਹ 6 ਲੋੜਵੰਦ ਔਰਤਾਂ ਨੂੰ ਸਲਾਈ ਮਸ਼ੀਨਾਂ ਦੇ ਕੇ ਸਵੈਰੋਜ਼ਗਾਰ ਨਾਲ ਜੋੜਿਆ

ਸਮਾਜ ਸੇਵੀ ਸੰਸਥਾ ਸ਼ਿਵ ਸ਼ੰਕਰ ਯੂਥ ਸੇਵਾ ਦਲ ਵੱਲੋਂ ਆਪਣੇ ਸਮਾਜ ਸੇਵੀ ਕਾਰਜਾਂ ਨੂੰ ਅੱਗੇ ਵਧਾਉਂਦੇ ਹੋਏ ਰਮੇਸ਼ ਗਰਗ ਦੀ ਸਰਪ੍ਰਸਤੀ ਹੇਠ ਰਾਮਲੀਲਾ ਵਿਖੇ ਤਰੋਦਸ਼ੀ ਦੇ ਮੌਕੇ ’ਤੇ 10ਵਾਂ ਸਲਾਈ ਮਸ਼ੀਨ ਵੰਡ ਸਮਾਰੋਹ ਕਰਵਾਇਆ ਗਿਆ।

ਦੇਸ਼ ਦਾ ਸਪੋਰਟਸ ਪਾਵਰ ਹਾਊਸ ਬਣਿਆ ਹਰਿਆਣਾ : ਮੁੱਖ ਮੰਤਰੀ ਨਾਇਬ ਸੈਣੀ

ਨਵੀਂ ਦਿੱਲੀ ਵਿੱਚ ਆਯੋਜਿਤ ਸਪੋਰਟਸ ਫਿਟਨੈਸ ਅਤੇ ਇਨਫਰਾਸਟਰਕਚਰ ਐਕਸਪੋ ਵਿੱਚ ਸ਼ਾਮਲ ਹੋਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਸੈਣੀ ਦੇ ਨਿਰਦੇਸ਼ ਉੱਤੇ ਸਾਰੇ ਵਿਭਾਗਾਂ ਨੂੰ ਉਪਲਬਧ ਮਨੁੱਖੀ ਵਸੀਲਿਆਂ ਦੀ ਸੁਚੱਜੀ ਵਰਤੋਂ ਯਕੀਨੀ ਬਣਾਉਣ ਦੇ ਨਿਰਦੇਸ਼

 ਹਰਿਆਣਾ  ਸਰਕਾਰ ਨੇ ਸਰਕਾਰੀ ਯੋਜਨਾਵਾਂ, ਪ੍ਰੋਜੈਕਟਾਂ ਅਤੇ ਹੋਰ ਵਿਭਾਗੀ ਕੰਮਾਂ  ਨੂੰ ਸਮੇਂ ਸਿਰ ਅਮਲ ਯਕੀਨੀ ਬਣਾਉਣ ਲਈ ਸਾਰੇ ਵਿਭਾਗਾਂ ਨੂੰ ਉਪਲਬਧ ਮਨੁੱਖੀ ਵਸੀਲਿਆਂ (ਮਨੁੱਖੀ ਸ਼ਕਤੀ) ਦੀ ਸੁਚੱਜੀ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ ਹਨ। 

ਪੰਜਾਬ ਸਰਕਾਰ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਰਾਹੀਂ ਮਹਿਲਾ ਸਸ਼ਕਤੀਕਰਨ ਲਈ ਵਚਨਬੱਧ: ਵਿਧਾਇਕ ਕੁਲਦੀਪ ਸਿੰਘ ਧਾਲੀਵਾਲ

ਹਲਕਾ ਅਜਨਾਲਾ ਦੇ ਵਿਧਾਇਕ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਔਰਤਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਦੀ ਵਿੱਤੀ ਆਜ਼ਾਦੀ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਇਤਿਹਾਸਕ ਕਦਮ ਚੁੱਕ ਰਹੀ ਹੈ।

ਪੰਜਾਬ ਸਰਕਾਰ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਰਾਹੀਂ ਮਹਿਲਾ ਸਸ਼ਕਤੀਕਰਨ ਲਈ ਵਚਨਬੱਧ: ਸਪੀਕਰ ਸੰਧਵਾਂ

ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਦੀ ਵਿੱਤੀ ਆਜ਼ਾਦੀ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਇਤਿਹਾਸਕ ਕਦਮ ਚੁੱਕੇ ਜਾ ਰਹੇ ਹਨ। ਪੰਜਾਬ ਵਿਧਾਨ ਸਭਾ  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੱਸਿਆ ਕਿ ਨਵੀਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਔਰਤਾਂ ਦੀ ਭਲਾਈ ਅਤੇ ਤਰੱਕੀ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ।

ਕਿੱਥੇ ਜਾਈਏ ! ਨਾ ਦਿਨ ਨੂੰ ਆਰਾਮ, ਨਾ ਰਾਤ ਨੂੰ... ਬਿਜਲੀ ਕੱਟਾਂ ਨੇ ਲੋਕਾਂ ਦਾ ਜੀਣਾ ਕੀਤਾ ਦੁਸ਼ਵਾਰ

ਇੱਕ ਤਪਦੀ ਗਰਮੀ ਦੂਜੇ ਪਾਸੇ ਬਿਜਲੀ ਦੇ ਲਗਾਤਾਰ ਲੱਗ ਰਹੇ ਕੱਟਾਂ ਨੇ ਲੋਕਾਂ ਦਾ ਜਿਉਣਾ ਹਰਾਮ ਕਰ ਦਿੱਤਾ ਹੈ। ਜਿਥੇ ਇੱਕ ਪਾਸੇ ਦਿਨ ਦਾ ਤਾਪਮਾਨ 40 ਡਿਗਰੀ ਨੂੰ ਵੀ ਪਾਰ ਕਰ ਰਿਹਾ ਹੈ, ਜਿਸ ਕਾਰਨ ਆਮ ਲੋਕਾਂ ਦੀ ਜ਼ਿੰਦਗੀ ਵਿੱਚ ਸਕੂਨ ਨਾਮ ਦੀ ਚੀਜ਼ ਗਾਇਬ ਹੁੰਦੀ ਦਿਖਾਈ ਦੇ ਰਹੀ ਹੈ।

ਸੁਨਾਮ 'ਚ ਸੇਵਾ ਕੇਂਦਰ ਦੀ ਬੱਤੀ ਗੁੱਲ, ਲੋਕ ਪ੍ਰੇਸ਼ਾਨ 

ਰਾਜਿੰਦਰ ਦੀਪਾ ਨੇ ਮੌਕੇ ਤੇ ਜਾਕੇ ਚੁੱਕਿਆ ਮੁੱਦਾ

ਨਵਾਂਸ਼ਹਿਰ ਵਿਖੇ ਪਾਵਰ ਕਾਰਪੋਰੇਸ਼ਨ ਦੇ ਸਟੋਰ ਆਊਟਸੋਰਸਡ ਮੁਲਾਜ਼ਮਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ 'ਤੇ ਅੱਜ ਨਵਾਂਸ਼ਹਿਰ ਸਟੋਰ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ ਇਕੱਠੇ ਹੋ ਕੇ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਹ ਰੋਸ਼ ਪ੍ਰਦਰਸ਼ਨ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ ਨੋਟੀਫਿਕੇਸ਼ਨ ਜਾਰੀ ਨਾ ਕਰਨ ਦੇ ਵਿਰੋਧ ਵਿੱਚ ਕੀਤਾ ਗਿਆ। 

ਟਾਟਾ ਪਾਵਰ ਨੇ ਪੰਜਾਬ ਵਿੱਚ ‘ਘਰ ਘਰ ਸੋਲਰ’ ਮੁਹਿੰਮ ਦੀ ਸ਼ੁਰੂਆਤ ਕੀਤੀ

ਟਾਟਾ ਪਾਵਰ ਰੀਨਿਊਏਬਲ ਐਨਰਜੀ ਲਿਮਟਿਡ ਦੇ ਹਿੱਸੇ ਅਤੇ ਟਾਟਾ ਪਾਵਰ ਦੀ ਸਹਾਇਕ ਕੰਪਨੀ, ਟਾਟਾ ਪਾਵਰ ਸੋਲਰ ਰੂਫ ਨੇ ਅੱਜ ਪੰਜਾਬ ਵਿੱਚ ਆਪਣੀ ਪ੍ਰਮੁੱਖ ਮੁਹਿੰਮ ‘ਘਰ ਘਰ ਸੋਲਰ’ ਦੀ ਸ਼ੁਰੂਆਤ ਕੀਤੀ।

ਮਾੜੀ ਬਿਜਲੀ ਸਪਲਾਈ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਧਰਨਾ

ਪਿਛਲੇ ਕਈ ਦਿਨਾਂ ਤੋਂ ਬਿਜਲੀ ਗਰਿੱਡ ਤੋਂ ਮਿਲ ਰਹੀ ਮਾੜੀ ਅਤੇ ਅਣਨਿਯਮਿਤ ਬਿਜਲੀ ਸਪਲਾਈ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਅੱਜ ਬਿਜਲੀ ਘਰ ਅੱਗੇ ਧਰਨਾ ਲਗਾਇਆ ਗਿਆ।

ਕਿਸਾਨ ਯੂਨੀਅਨਾਂ ਵੱਲੋਂ ਨਵਾਂਸ਼ਹਿਰ ਵਿਖੇ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ

ਖੇਤੀ ਸੈਕਟਰ ਲਈ ਬਿਜਲੀ ਦੀ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਸੁੱਕ ਰਹੀ ਝੋਨੇ ਦੀ ਫ਼ਸਲ ਨੂੰ ਬਚਾਉਣ ਲਈ ਅੱਜ ਇਲਾਕੇ ਦੇ ਸੈਂਕੜੇ ਕਿਸਾਨਾਂ ਦਾ ਗੁੱਸਾ ਫੁੱਟ ਪਿਆ।

ਖਰੜ ਵਿੱਚ ਵਾਰ-ਵਾਰ ਬਿਜਲੀ ਕੱਟਾਂ ਕਾਰਨ ਨਿਵਾਸੀਆਂ, ਵਪਾਰੀਆਂ ਅਤੇ ਕਾਰੋਬਾਰਾਂ ਨੂੰ ਭਾਰੀ ਮੁਸ਼ਕਲਾਂ: ਵਿਨੀਤ ਜੋਸ਼ੀ

“ਆਮ ਆਦਮੀ ਪਾਰਟੀ ਸਰਕਾਰ ਪੰਜਾਬ ਨੂੰ ਪਾਵਰ ਸਰਪਲੱਸ ਹੋਣ ਦਾ ਦਾਅਵਾ ਕਰਦੀ ਹੈ, ਪਰ ਖਰੜ ਦੀ ਜ਼ਮੀਨੀ ਹਕੀਕਤ ਬਿਲਕੁਲ ਵੱਖਰੀ ਤਸਵੀਰ ਪੇਸ਼ ਕਰਦੀ ਹੈ।

ਬਿਜਲੀ ਸੰਕਟ ਖ਼ਿਲਾਫ਼ ਅੱਜ ਰੋਸ ਪ੍ਰਦਰਸ਼ਨ ਕਰੇਗੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ

 ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਬਲਾਕ ਸਕੱਤਰ ਅਜੀਤ ਸਿੰਘ ਧਾਂਦਰਾ ਦੀ ਅਗਵਾਈ ਹੇਠ 30 ਜੂਨ ਨੂੰ ਸਵੇਰੇ 10 ਵਜੇ ਬਿਜਲੀ ਸਪਲਾਈ ਦੀਆਂ ਮਾੜੀਆਂ ਹਾਲਤਾਂ ਦੇ ਵਿਰੋਧ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਖੇਤੀ ਮੋਟਰਾਂ ਨੂੰ ਅੱਠ ਘੰਟੇ ਬੇਰੋਕ ਬਿਜਲੀ ਸਪਲਾਈ ਦੇਵੇ ਸਰਕਾਰ : ਰਣ ਚੱਠਾ

ਝੋਨੇ ਦੇ ਸੀਜ਼ਨ ਦੌਰਾਨ ਖੇਤੀ ਮੋਟਰਾਂ ਨੂੰ ਦਿੱਤੀ ਜਾਣ ਵਾਲੀ ਬਿਜਲੀ ਸਪਲਾਈ ਵਿੱਚ ਕਟੌਤੀ ਕਰਨ ਤੋਂ ਖਫ਼ਾ ਕਿਸਾਨਾਂ ਨੇ ਸਰਕਾਰ ਤੋਂ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ।

ਖੇਤੀ ਮੋਟਰਾਂ ਨੂੰ ਬਿਜਲੀ ਸਪਲਾਈ ਘਟੀ, ਕਿਸਾਨਾਂ 'ਚ ਹਾਹਾਕਾਰ ਬਿਜਲੀ ਗਰਿੱਡਾਂ ਮੂਹਰੇ ਕੀਤੇ ਜਾ ਰਹੇ ਧਰਨਾ ਪ੍ਰਦਰਸ਼ਨ

ਝੋਨੇ ਦੇ ਸੀਜ਼ਨ ਦੌਰਾਨ ਖੇਤੀ ਮੋਟਰਾਂ ਨੂੰ ਦਿੱਤੀ ਜਾ ਰਹੀ ਬਿਜਲੀ ਸਪਲਾਈ ਵਿੱਚ ਕਟੌਤੀ ਕੀਤੇ ਜਾਣ ਤੋਂ ਨਰਾਜ਼ ਕਿਸਾਨਾਂ ਨੇ ਸਰਕਾਰ ਖਿਲਾਫ ਮੋਰਚਾ ਖੋਲ੍ਹਦਿਆਂ ਬਿਜਲੀ ਗਰਿੱਡਾਂ ਮੂਹਰੇ ਧਰਨਾ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਪੰਜਾਬੀਆਂ ਨੇ 'ਆਪ' ਨੂੰ ਮੁੜ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ : ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਾਅਵਾ ਕੀਤਾ ਕਿ ਇਹ ਕੰਧ 'ਤੇ ਲਿਖਿਆ ਪੜ੍ਹਿਆ ਜਾ ਸਕਦਾ ਹੈ ਕਿ ਆਮ ਆਦਮੀ ਪਾਰਟੀ (ਆਪ) 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹੋਰ ਵੀ ਵੱਡੇ ਬਹੁਮਤ ਨਾਲ ਸੱਤਾ ਵਿੱਚ ਵਾਪਸੀ ਕਰੇਗੀ, ਕਿਉਂਕਿ ਲੋਕਾਂ ਨੇ ਸਰਕਾਰ ਦੀਆਂ ਲੋਕ-ਪੱਖੀ ਅਤੇ ਵਿਕਾਸ-ਮੁਖੀ ਨੀਤੀਆਂ ਵਿੱਚ ਭਾਰੀ ਭਰੋਸਾ ਜਤਾਇਆ ਹੈ।

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਦਸਮੇਸ਼ ਨਗਰ ਵਿਖੇ ਨਵੇਂ 66 ਕੇ.ਵੀ. ਬਿਜਲੀ ਘਰ ਦਾ ਨੀਂਹ ਪੱਥਰ ਰੱਖਿਆ

ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਦਸਮੇਸ਼ ਨਗਰ ਵਿਖੇ ਨਵੇਂ 66 ਕੇ.ਵੀ. ਸਬ-ਸਟੇਸ਼ਨ (ਬਿਜਲੀ ਘਰ) ਦਾ ਨੀਂਹ ਪੱਥਰ ਰੱਖਿਆ ਗਿਆ।

ਟਰੇਡ ਕਮਿਸ਼ਨ ਮੈਂਬਰਾਂ ਦੀ ਪਾਵਰਕਾਮ ਦੇ ਮੁੱਖ ਇੰਜੀਨੀਅਰ ਨਾਲ ਹੋਈ ਅਹਿਮ ਮੀਟਿੰਗ

ਲੁਧਿਆਣਾ ਦੇ ਟਰੇਡ ਕਮਿਸ਼ਨ ਦੇ ਹਲਕਾ ਚੇਅਰਮੈਨ ਸਹਿਬਾਨਾਂ ਦੀ ਦੀ ਪ੍ਰਭਾਵਸਾਲੀ ਮੀਟਿੰਗ ਟਰੇਡ ਕਮਿਸ਼ਨ ਦੇ ਜਿਲ੍ਾ ਚੇਅਰਮੈਨ ਧਰਮਪਾਲ ਸਿੰਘ ਬਾਵਾ ਅਤੇ ਵਾਇਸ ਚੇਅਰਮੈਨ ਰੋਹਿਤ ਵਰਮਾ ਦੀ ਅਗਵਾਈ ਹੇਠ ਪਾਵਰਕਾਮ ਦੇ ਮੁੱਖ-ਇੰਜੀਨੀਅਰ ਸ ਜਗਦੇਵ ਸਿੰਘ ਹਾਂਸ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਹੋਈ

ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ :ਧਾਲੀਵਾਲ

 ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ, ਵਿਧਾਇਕ ਤੇ ਸਾਬਕਾ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਵਿਧਾਨ ਸਭਾ ਹਲਕਾ ਅਜਨਾਲਾ ਚ ਘਰੇਲੂ, ਵਪਾਰਕ ਅਦਾਰਿਆਂ ਤੇ ਖੇਤੀ ਟਿਊਬਵੈਲਾਂ ਲਈ ਬਿਜਲੀ ਦੀ ਨਿਰੰਤਰ ਸਪਲਾਈ ਨੂੰ ਹੋਰ ਬਿਹਤਰ ਬਣਾਉਣ ਅਤੇ ਬਿਜਲੀ ਸਪਲਾਈ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਨਵੇਂ ਕੀਰਤੀਮਾਨ ਸਥਾਪਿਤ ਕਰਨ ਹਿੱਤ ਅੱਜ ਬਕਾਇਦਾ ਰਸਮੀ ਤੌਰ ਤੇ ਹਲਕੇ ਦੇ ਇਤਿਹਾਸਿਕ ਨਗਰ ਰਮਦਾਸ ਵਿਖੇ ਪਾਵਰਕੌਮ ਦੇ ਬਾਰਡਰ ਰੇਂਜ ਚੀਫ਼ ਇੰਜੀਨੀਅਰ ਸੁਰਿੰਦਰ ਸਿੰਘ ਬੈਂਸ, ਨਿਗਰਾਨ ਇੰਜੀਨੀਅਰ ਬਲਕਾਰ ਸਿੰਘ, ਅਜਨਾਲਾ ਡਵੀਜ਼ਨ ਦੇ ਵਧੀਕ ਨਿਗਰਾਨ ਇੰਜੀਨੀਅਰ - ਕਮ - ਐਕਸੀਂਅਨ ਇੰਜੀ: ਅਨੀਸ਼ ਸਿੰਘ ਸਮੇਤ ਸਥਾਨਕ ਪਾਵਰਕੌਮ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ।

ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਰੇਹੜੀ-ਫੜੀ ਵਿਕਰੇਤਾਵਾਂ ਨੂੰ ਮਿਲਿਆ ਆਰਥਿਕ ਸਸ਼ਕਤੀਕਰਨ

ਪ੍ਰਧਾਨ ਮੰਤਰੀ ਸਟਰੀਟ ਵੈਂਡਰਜ਼ ਆਤਮਨਿਰਭਰ ਨਿਧੀ (ਪੀਐਮ ਸਵਨਿਧੀ) ਯੋਜਨਾ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਰੇਹੜੀ-ਫੜੀ ਵਿਕਰੇਤਾਵਾਂ ਲਈ ਆਰਥਿਕ ਮਜ਼ਬੂਤੀ ਅਤੇ ਸਵੈ-ਨਿਰਭਰਤਾ ਦਾ ਇੱਕ ਪ੍ਰਭਾਵਸ਼ਾਲੀ ਸਾਧਨ ਬਣ ਕੇ ਉਭਰੀ ਹੈ।

328 ਪਾਵਨ ਸਰੂਪਾਂ ਦੇ ਮਾਮਲੇ ‘ਤੇ ਬਣੀ ਸਿੱਟ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਅਧਿਕਾਰਾਂ ਵਿਚ ਦੇ ਰਹੀ ਹੈ ਦਖਲ : ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਵੱਲੋਂ 328 ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਸਿੱਟ) ਦੀ ਕਾਰਗੁਜ਼ਾਰੀ ’ਤੇ ਗੰਭੀਰ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਹੈ ਕਿ ਸਿੱਟ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਜਾ ਕੇ ਸ਼੍ਰੋਮਣੀ ਕਮੇਟੀ ਦੇ ਅੰਦਰੂਨੀ ਅਤੇ ਪ੍ਰਬੰਧਕੀ ਮਾਮਲਿਆਂ ਵਿੱਚ ਗੈਰ-ਜ਼ਰੂਰੀ ਦਖਲਅੰਦਾਜ਼ੀ ਕਰ ਰਹੀ ਹੈ।

ਡਿਊਟੀ ਤੋਂ ਪਰਤ ਰਹੇ ਪਾਵਰਕੌਮ ਦੇ ਲਾਈਨਮੈਨ ਨਾਲ ਲੁੱਟ-ਖੋਹ, ਦੋ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ

ਥਾਣਾ ਸਦਰ ਨਵਾਂਸ਼ਹਿਰ ਦੀ ਪੁਲਿਸ ਨੇ ਇੱਕ ਸਰਕਾਰੀ ਲਾਈਨਮੈਨ ਨੂੰ ਜ਼ਖ਼ਮੀ ਕਰਕੇ ਉਸ ਕੋਲੋਂ ਨਕਦੀ ਖੋਹਣ ਦੇ ਦੋਸ਼ ਵਿੱਚ ਦੋ ਨੌਜਵਾਨਾਂ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ।

ਮਹਿਲਾ ਸ਼ਕਤੀ ਦਾ ਸਰਕਾਰ ਵਿੱਚ ਅਹਿਮ ਯੋਗਦਾਨ : ਅਰਵਿੰਦ ਖੰਨਾ

ਸਥਾਨਕ ਪ੍ਰੇਮ ਬਸਤੀ ਵਿਖੇ ਨੇਹਾ ਗਰੋਵਰ ਦੀ ਅਗਵਾਈ ਹੇਠ ਅੰਜਲੀ ਸਿੰਗਲਾ ਜੀ ਦੇ ਗ੍ਰਹਿ ਵਿਖੇ ਇੱਕ ਵਿਸ਼ੇਸ਼ ਪ੍ਰੋਗਰਾਮ ਹੋਇਆ। ਜਿਸ ਵਿੱਚ ਸ੍ਰੀ ਅਰਵਿੰਦ ਖੰਨਾ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਜੀ ਨੇ ਵਿਸ਼ੇਸ਼ ਤੌਰ ਤੇ ਸਿਰਕਤ ਕੀਤੀ।

ਪਾਵਰਕਾਮ ਅਤੇ ਟ੍ਰਾਂਸਕੋ ਅਦਾਰੇ ਵਿੱਚ ਆਊਟ ਸੋਰਸਿੰਗ ਅਧੀਨ ਕੰਮ ਕਰਦੇ ਸਮੂਹ ਕਾਮਿਆਂ ਦੀਆਂ ਸੇਵਾਵਾਂ ਵਿਭਾਗ ਵਿੱਚ ਲਈਆਂ ਜਾਣ ਪ ਸ ਸ ਫ 1680 ਨੇ ਪੰਜਾਬ ਸਰਕਾਰ ਤੋਂ ਕੀਤੀ ਮੰਗ

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22ਬੀ, ਚੰਡੀਗੜ੍ਹ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ ਅਤੇ ਸੂਬਾਈ ਐਡੀਸ਼ਨਲ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਪਾਵਰਕੌਮ ਅਤੇ ਟ੍ਰਾਂਸਕੋ ਵਿੱਚ  ਵੱਖ ਵੱਖ ਆਊਟ ਸੋਰਸਿੰਗ ਏਜੰਸੀਆਂ ਰਾਹੀਂ ਠੇਕੇ 'ਤੇ ਕੰਮ ਕਰ ਰਹੇ ਸਮੂਹ ਕਾਮਿਆਂ ਨੂੰ ਪਾਵਰ ਕੌਮ ਅਤੇ ਟ੍ਰਾਂਸਕੋ ਵਿਭਾਗ ਵਿੱਚ ਰੋਲ 'ਤੇ ਲੈਣ ਦੀ ਮੰਗ ਕੀਤੀ ਹੈ।

ਤਰੁਨਪ੍ਰੀਤ ਸਿੰਘ ਸੌਂਦ ਨੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

ਪੰਜਾਬ ਦੇ ਕੈਬਿਨਟ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ (ਪੀਐਸਪੀਸੀਐਲ) ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਵਿਖੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮੌਜੂਦਗੀ ਵਿੱਚ ਬਿਜਲੀ ਮੰਤਰੀ ਵਜੋਂ ਰਸਮੀ ਤੌਰ ‘ਤੇ ਅਹੁਦਾ ਸੰਭਾਲਿਆ।

ਲਾਡੋ ਲਕਸ਼ਮੀ ਯੋਜਨਾ ਨਾਲ ਹਰਿਆਣਾ ਦੀਆਂ ਔਰਤਾਂ ਸਸ਼ਕਤ ਹੋ ਰਹੀਆਂ ਹਨ: ਰੇਣੂ ਬਾਲਾ ਗੁਪਤਾ

ਮੇਅਰ ਰੇਣੂ ਬਾਲਾ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਰਿਆਣਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਸਮਾਜ ਦੇ ਹਰ ਵਰਗ ਲਈ ਅਸਲ ਰਾਹਤ ਅਤੇ ਸਸ਼ਕਤੀਕਰਨ ਦਾ ਮਾਧਿਅਮ ਬਣ ਰਹੀਆਂ ਹਨ।

ਮੰਗਾਂ ਲਾਗੂ ਨਾ ਹੋਣ ਤੋਂ ਭੜਕੇ ਪਾਵਰਕਾਮ ਦੇ ਠੇਕਾ ਕਾਮੇ, ਵਿੱਤ ਮੰਤਰੀ ਦਾ ਪੁਤਲਾ ਫੂਕ ਕੇ ਕੀਤੀ ਮੁਕੰਮਲ ਹੜਤਾਲ

ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਪੰਜਾਬ ਸਰਕਾਰ ਵਿਰੁੱਧ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ।

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਸੂਬੇ ਵਿੱਚ ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੱਦੇ ਤੇ ਅਕਾਲੀ ਵਰਕਰਾਂ ਨੇ ਐਸਡੀਐਮ ਪਾਤੜਾਂ ਦੇ ਦਫਤਰ ਸਾਹਮਣੇ ਵਿਸ਼ਾਲ ਰੋਹ ਭਰਪੂਰ ਧਰਨਾ ਦਿੱਤਾ ਗਿਆ।

ਸੁਨਾਮ 'ਚ ਬਿਜਲੀ ਕੱਟਾਂ ਖ਼ਿਲਾਫ਼ ਧਰਨਾ ਭਲਕੇ ਸੂਬਾ ਸਰਕਾਰ ਬਿਜਲੀ ਸਪਲਾਈ ਯਕੀਨੀ ਬਣਾਉਣ 'ਚ ਹੋਈ ਫੇਲ੍ਹ : ਗੋਲਡੀ

ਸ਼੍ਰੋਮਣੀ ਅਕਾਲੀ ਦਲ ਹਲਕਾ ਸੁਨਾਮ ਵੱਲੋਂ ਹਲਕੇ ਅੰਦਰ ਲੱਗ ਰਹੇ ਭਾਰੀ ਬਿਜਲੀ ਕੱਟਾਂ ਦੇ ਖਿਲਾਫ 30 ਅਪ੍ਰੈਲ ਦਿਨ ਵੀਰਵਾਰ ਨੂੰ ਸਵੇਰੇ ਦਸ ਵਜੇ ਐਸ ਡੀ ਐਮ ਦਫਤਰ ਸੁਨਾਮ ਦੇ ਬਾਹਰ ਰੋਸ ਧਰਨਾ ਲਗਾਇਆ ਜਾਵੇਗਾ।

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਗਰਮੀ ਵਧਣ ਕਰਕੇ ਬਿਜਲੀ ਦੀ ਮੰਗ ਵਿੱਚ ਤੇਜ਼ੀ ਨਾਲ ਅਤੇ ਅਚਾਨਕ ਵਾਧੇ ਦੇ ਮੱਦੇਨਜ਼ਰ ਭਗਵੰਤ ਮਾਨ ਸਰਕਾਰ ਨੇ ਪੰਜਾਬ ਭਰ ਵਿੱਚ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਫੌਰੀ ਕਦਮ ਚੁੱਕੇ ਹਨ।

ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਕੀਤੀ ਨਾਅਰੇਬਾਜ਼ੀ 

ਕਿਹਾ ਮੱਛਰਾਂ ਦੇ ਕੱਟਣ ਨਾਲ ਫੈਲ ਰਹੀਆਂ ਬਿਮਾਰੀਆਂ 

ਪਾਵਰਕਾਮ ਠੇਕਾ ਕਾਮਿਆਂ ਨੇ ਅਮਨ ਅਰੋੜਾ ਦੀ ਕੋਠੀ ਮੂਹਰੇ ਦਿੱਤਾ ਧਰਨਾ 

ਕਰੰਟ ਲੱਗਣ ਨਾਲ ਮੌਤ ਹੋਣ ਤੇ ਮੁਆਵਜ਼ਾ ਤੇ ਨੌਕਰੀ ਦਾ ਪ੍ਰਬੰਧ ਕਰੇ ਸਰਕਾਰ 

ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਿਨ੍ਹਾਂ ਨੇ ਪਹਿਲਾਂ ਰਾਜ ਕੀਤਾ ਅਤੇ ਪੰਜਾਬ ਦੀ ਜਵਾਨੀ ਅਤੇ ਕਾਨੂੰਨ ਵਿਵਸਥਾ ਨੂੰ ਤਬਾਹ ਕੀਤਾ, ਹੁਣ ਉਹੀ ਲੋਕ ਚੰਗੇ ਸ਼ਾਸਨ ਦੀ ਦੇ ਰਹੇ ਹਨ ਦੁਹਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਮੁਫ਼ਤ ਸਫਰ ‘ਤੇ 2042 ਕਰੋੜ ਦਾ ਵੱਡਾ ਨਿਵੇਸ਼—ਮਾਨ ਸਰਕਾਰ ਦੀ ਮਜ਼ਬੂਤ ਪਹਿਲ: ਡਾ. ਬਲਜੀਤ ਕੌਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਲਗਾਤਾਰ ਢੁਕਵੇਂ ਅਤੇ ਲੋਕ-ਹਿਤੈਸ਼ੀ ਕਦਮ ਚੁੱਕੇ ਜਾ ਰਹੇ ਹਨ, ਜੋ ਉਹਨਾਂ ਦੀ ਜ਼ਿੰਦਗੀ ਵਿੱਚ ਅਸਲ ਬਦਲਾਅ ਲਿਆ ਰਹੇ ਹਨ।

ਪਿੰਡ ਭਿੱਟੇਵੱਡ ਦੀ ਬਿਜਲੀ ਸਪਲਾਈ ਬੱਗੇ ਕਲਾਂ ਬਿਜਲੀ ਘਰ ਤੋਂ ਸ਼ੁਰੂ

ਸੋਨੀਆ ਮਾਨ ਨੇ ਕੀਤਾ ਇਸਦਾ ਰਸਮੀ ਉਦਘਾਟਨ

ਭਗਵੰਤ ਮਾਨ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਅਤੇ ਮਹਿਲਾ ਸਸ਼ਕਤੀਕਰਨ ਲਈ ਅਹਿਮ ਸੁਧਾਰ, 35.7 ਲੱਖ ਲਾਭਪਾਤਰੀਆਂ ਨੂੰ 23,102 ਕਰੋੜ ਰੁਪਏ ਤੋਂ ਵੱਧ ਰਾਸ਼ੀ ਦੀਆਂ ਪੈਨਸ਼ਨਾਂ ਵੰਡੀਆਂ: ਡਾ. ਬਲਜੀਤ ਕੌਰ

ਸਮਾਜਿਕ ਸੁਰੱਖਿਆ ਸਕੀਮਾਂ ਵਿੱਚ 5.2 ਲੱਖ ਤੋਂ ਵੱਧ ਨਵੇਂ ਲਾਭਪਾਤਰੀ ਕੀਤੇ ਸ਼ਾਮਲ; 1.9 ਲੱਖ ਤੋਂ ਵੱਧ ਮ੍ਰਿਤਕ ਜਾਂ ਅਯੋਗ ਪੈਨਸ਼ਨਰਾਂ ਨੂੰ ਰਿਕਾਰਡ ਤੋਂ ਹਟਾ ਕੇ 350 ਕਰੋੜ ਰੁਪਏ ਸਾਲਾਨਾ ਰਾਸ਼ੀ ਬਚਾਈ

12