Sunday, May 19, 2024

PowerMinister

ਸੂਬੇ ਨੂੰ 'ਰੰਗਲਾ ਪੰਜਾਬ' ਬਣਾਉਣ ਲਈ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ : ਬਲਕਾਰ ਸਿੰਘ

ਸਥਾਨਕ ਸਰਕਾਰਾਂ ਮੰਤਰੀ ਵੱਲੋਂ ਐਨ.ਆਰ.ਆਈ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਜਾਇਜਾ ਲਿਆ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐਲ ਨੂੰ ਗਰਮੀਆਂ ਦੀਆਂ ਚੁਣੌਤੀਆਂ ਲਈ ਅਗਾਊਂ ਪ੍ਰਬੰਧ ਕਰਨ ਦੇ ਨਿਰਦੇਸ਼

ਬੁਨਿਆਦੀ ਢਾਂਚੇ ਦੀ ਖਰੀਦ ਲਈ ਟੈਂਡਰ ਪ੍ਰਕਿਰਿਆ ਜਲਦੀ ਮੁਕੰਮਲ ਕੀਤੀ ਜਾਵੇ ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਵੱਖ-ਵੱਖ ਮਾਪਦੰਡਾਂ ਦੀ ਕੀਤੀ ਸਮੀਖਿਆ, ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਲਿਆਉਣ ਲਈ ਕਿਹਾ ਖਰਾਬ ਮੀਟਰਾਂ ਨਾਲ ਸਬੰਧਤ ਔਸਤਨ ਬਿੱਲਾਂ ਦੇ ਕੇਸਾਂ ਦਾ ਨਿਪਟਾਰਾ ਇਕ ਮਹੀਨੇ ਦੇ ਅੰਦਰ-ਅੰਦਰ ਯਕੀਨੀ ਬਣਾਉਣ ਲਈ ਕਿਹਾ

PSPCl ਦੇ ਡਾਇਰੈਕਟਰ ਦੀ ਹਲਕਾ ਵੰਡ ਦੇ ਅਧਿਕਾਰੀਆਂ ਨਾਲ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦੀ ਯੋਗ ਅਗਵਾਈ ਹੇਠ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਿਡ ਵੱਲੋਂ ਖਪਤਕਾਰਾਂ ਨੂੰ ਨਿਰਵਿਘਨ ਅਤੇ ਬੇਹਤਰੀਨ ਬਿਜਲੀ ਦੀਆਂ ਸੇਵਾਵਾਂ ਮੁਹਈਆ ਕਰਵਾਉਣ ਦੇ ਉਦੇਸ਼ ਨਾਲ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। 

ਹਰਭਜਨ ਸਿੰਘ ਈਟੀਓ ਨੇ ਕੁਝ ਸੂਬਿਆਂ ਵੱਲੋਂ ਬਿਜਲੀ 'ਤੇ ਪਾਣੀ ਸੈੱਸ ਵਸੂਲਣ ਖਿਲਾਫ਼ ਉਠਾਈ ਜ਼ੋਰਦਾਰ ਆਵਾਜ਼

ਬਿਜਲੀ ਅਤੇ ਨਵਿਆਉਣਯੋਗ ਊਰਜਾ ਮੰਤਰੀਆਂ ਦੀ ਕਾਨਫਰੰਸ 'ਚ ਕੀਤੀ ਸ਼ਿਰਕਤ

ਪਰਾਲੀ ਤੋਂ ਬਿਜਲੀ ਪੈਦਾ ਕਰਨ ਵਾਲੇ ਬਾਇਓਮਾਸ ਪਾਵਰ ਪਲਾਂਟਾਂ ਨੂੰ ਉਤਸ਼ਾਹਿਤ ਕਰਨ ਲਈ ਬਿਜਲੀ ਮੰਤਰੀ ਵੱਲੋਂ ਕੇਂਦਰ ਤੋਂ ਵੀ.ਜੀ.ਐਫ ਦੀ ਮੰਗ

ਪੰਜਾਬ ਦੇ ਪ੍ਰਾਈਵੇਟ ਥਰਮਲ ਪਲਾਂਟਾਂ ਵੱਲੋਂ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੀ ਵਰਤੋਂ ਕਰਨ ਦੀ ਵੀ ਮੰਗੀ ਇਜਾਜ਼ਤ

ਬਾਇਓਮਾਸ ਪਾਵਰ ਪਲਾਂਟਾਂ ਨੂੰ ਉਤਸ਼ਾਹਿਤ ਕਰਨ ਲਈ ਬਿਜਲੀ ਮੰਤਰੀ ਵੱਲੋਂ ਕੇਂਦਰ ਤੋਂ ਵੀ.ਜੀ.ਐਫ ਦੀ ਮੰਗ

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੇਂਦਰ ਸਰਕਾਰ ਤੋਂ ਪੰਜਾਬ ਲਈ ਵਾਇਬਲ ਗੈਪ ਫੰਡਿੰਗ (ਵੀ.ਜੀ.ਐਫ) ਦੀ ਮੰਗ ਕੀਤੀ ਹੈ ਤਾਂ ਜੋ ਝੋਨੇ ਦੀ ਪਰਾਲੀ ਦੀ ਵਰਤੋਂ ਕਰਕੇ ਬਿਜਲੀ ਪੈਦਾ ਕਰਨ ਵਾਲੇ ਬਾਇਓਮਾਸ ਪਾਵਰ ਪਲਾਂਟਾਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਸੂਬੇ ਅੰਦਰ ਕਿਸਾਨਾਂ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ।