ਆਮ ਆਦਮੀ ਪਾਰਟੀ (ਆਪ) ਦੀ ਆਗੂ ਨਰਾਇਣੀ ਸ਼ਰਮਾ ਦੇ ਪਤੀ, ਜੋ ਕਿ ਕੁਝ ਦਿਨ ਪਹਿਲਾਂ ਸਦੀਵੀ ਵਿਛੋੜਾ ਦੇ ਗਏ ਸਨ, ਦੀ ਅੰਤਿਮ ਅਰਦਾਸ ਅੱਜ ਕਮਿਊਨਿਟੀ ਸੈਂਟਰ ਦੁਰਗਿਆਣਾ ਮੰਦਰ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਸੰਪੰਨ ਹੋਈ।