Sunday, November 02, 2025

PrabhjotKaur

ਗੋਇੰਦਵਾਲ ਸਾਹਿਬ ਹੜ੍ਹ ਪੀੜਤਾਂ ਲਈ ਚੇਅਰਪਰਸਨ ਪ੍ਰਭਜੋਤ ਕੌਰ ਵੱਲੋਂ ਰਾਹਤ ਸਮੱਗਰੀ ਲਿਜਾਈ ਗਈ ਅਤੇ ਵੰਡੀ ਗਈ

ਜ਼ਿਲ੍ਹਾ ਯੋਜਨਾ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਚੇਅਰਪਰਸਨ ਅਤੇ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ ਵੱਲੋਂ ਅੱਜ ਮੋਹਾਲੀ ਟੀਮ ਦੇ ਸਹਿਯੋਗ ਨਾਲ ਗੋਇੰਦਵਾਲ ਸਾਹਿਬ ਹਲਕੇ ਦੇ ਹੜ੍ਹ ਪੀੜਤ ਪਿੰਡਾਂ ਮੁੰਡਾ, ਕੜਕਾ ਅਤੇ ਜੋਹਲ ਡਾਹੇਵਾਲਾ ਵਿਖੇ ਖੁਦ ਮੋਹਾਲੀ ਤੋਂ ਲਿਜਾ ਕੇ ਰਾਹਤ ਸਮੱਗਰੀ ਦੀ ਵੰਡ ਕੀਤੀ ਗਈ ਅਤੇ ਪੀੜਤ ਪਰਿਵਾਰਾਂ ਦਾ ਹਾਲ-ਚਾਲ ਜਾਣਿਆ ਗਿਆ।

ਪ੍ਰਭਜੋਤ ਕੌਰ ਨੂੰ ਮੁੜ ਜ਼ਿਲ੍ਹਾ ਪ੍ਰਧਾਨ ਥਾਪਿਆ 

ਆਮ ਆਦਮੀ ਪਾਰਟੀ ਦੇ ਜੁਝਾਰੂ ਵਰਕਰਾਂ ਵਿੱਚੋਂ ਵੱਖ-ਵੱਖ ਅਹੁਦਿਆਂ ਤੇ ਸਖਤ ਮਿਹਨਤ ਕਰਕੇ ਕੰਮ ਕਰਨ ਵਾਲੀ ਸ਼ਖਸ਼ੀਅਤ ਪ੍ਰਭਜੋਤ ਕੌਰ ਮੋਹਾਲੀ ਚੇਅਰਪਰਸਨ 

ਸਰਕਾਰੀ ਹਾਈ ਸਕੂਲ ਫੇਜ਼-5 ਵਿਖੇ ਪੇਵਰ ਬਲਾਕ ਪ੍ਰੋਜੈਕਟ ਮੁਕੰਮਲ

ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਨ ਪ੍ਰਭਜੋਤ ਕੌਰ ਵੱਲੋਂ ਕੀਤਾ ਗਿਆ ਉਦਘਾਟਨ 

ਸਿੱਖਿਆ ਖੇਤਰ ਵਿੱਚ ਪੰਜਾਬ ਮਾਰ ਰਿਹਾ ਮੱਲਾਂ: ਪ੍ਰਭਜੋਤ ਕੌਰ

ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਨ ਨੇ ਸਰਕਾਰੀ ਹਾਈ ਸਕੂਲ ਫੇਜ਼-5 ਵਿਖੇ ਪੇਵਰ ਬਲਾਕ ਲਾਉਣ ਦੀ ਸ਼ੁਰੂਆਤ