ਲਾਗਲੇ ਪਿੰਡ ਸ਼ੰਕਰ (ਲੁਧਿਆਣਾ )ਦੀ ਜੰਮਪਲ ਪ੍ਰਭ ਸਿਮਰਨ ਕੌਰ ਸਪੁੱਤਰੀ ਬਲਜੀਤ ਸਿੰਘ ਨੇ ਸੀ.ਬੀ.ਐਸ.ਈ ਬਾਰਵੀਂ ਦੀ ਪ੍ਰੀਖਿਆ ਚੋਂ 96ਪ੍ਰਤੀਸਤ ਅੰਕ ਪ੍ਰਾਪਤ ਕਰਕੇ ਆਪਣੇ ਮਾਤਾ ਪਿਤਾ, ਪਿੰਡ ਅਤੇ ਜਿਲ੍ਹੇ ਦਾ ਨਾਂਮ ਰੋਸ਼ਨ ਕੀਤਾ ਹੈ।