ਪੰਜਾਬ ਨੂੰ ਅਪਰਾਧ ਅਤੇ ਨਸ਼ਾ ਮੁਕਤ ਬਣਾਉਣ ਦੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਫ਼ਰੀਦਕੋਟ ਰੇਂਜ ਵਿੱਚ 'ਆਪ੍ਰੇਸ਼ਨ ਪ੍ਰਹਾਰ 3.0' ਦੀ ਸ਼ੁਰੂਆਤ ਕੀਤੀ।
ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸ਼ੁਰੂ ਕੀਤੀ ਗਈ ਭਾਰਤ ਦੀ ਪਹਿਲੀ ਵਿਆਪਕ ਰਾਸ਼ਟਰੀ ਅੱਤਵਾਦ ਵਿਰੋਧੀ ਨੀਤੀ ਅਤੇ ਰਣਨੀਤੀ ‘ਪ੍ਰਹਾਰ (PRAHAAR)’ ਸਿਰਫ਼ ਇੱਕ ਸੁਰੱਖਿਆ ਰਣਨੀਤੀ ਨਹੀਂ, ਸਗੋਂ ਨਵੇਂ ਭਾਰਤ ਦੀ ਦ੍ਰਿੜ੍ਹ ਇੱਛਾ ਸ਼ਕਤੀ ਦਾ ਪ੍ਰਤੀਕ ਹੈ।
ਗੈਂਗਸਟਰਾਂ ‘ਤੇ ਵਾਰ ਮੁਹਿੰਮ ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣ ਤੱਕ ਜਾਰੀ ਰਹੇਗੀ: ਡੀਜੀਪੀ ਗੌਰਵ ਯਾਦਵ
ਡੀ.ਜੀ.ਪੀ.ਪੰਜਾਬ ਗੋਰਵ ਯਾਦਵ ਆਈ.ਪੀ.ਐਸ ਦੀਆਂ ਹਦਾਇਤਾਂ ਤੇ ਗੈਂਗਸਟਰਾਂ ਅਤੇ ਮਾੜੇ ਅਨਸਰਾਂ ਖਿਲਾਫ਼ ਆਪਰੇਸ਼ਨ ਪ੍ਰਹਾਰ ਫੇਸ-2 ਚਲਾਇਆ ਗਿਆ ਹੈ।
60 ਵਿਦੇਸ਼ੀ ਗੈਂਗਸਟਰਾਂ ਦੇ ਸਾਥੀਆਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਜਾਰੀ ਰੱਖਦਿਆਂ ਪੁਲਿਸ ਟੀਮਾਂ ਨੇ 48 ਘੰਟਿਆਂ ਵਿੱਚ 2500 ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ
ਗੈਂਗਸਟਰ ਨੈੱਟਵਰਕ ਤੋੜਨ ਲਈ ਪੰਜਾਬ ਪੁਲਸ ਵਚਨਬੱਧ: ਐਸਐਸਪੀ ਸੁਹੇਲ ਮੀਰ
ਇਹ ਕੋਈ ਆਮ ਕਾਰਵਾਈ ਨਹੀਂ, ਇਹ ਅਮਨ-ਕਾਨੂੰਨ ਦੇ ਦੁਸ਼ਮਣਾਂ ਵਿਰੁੱਧ ਜੰਗ ਦਾ ਐਲਾਨ ਹੈ: ਹਰਜੋਤ ਬੈਂਸ