ਨਗਰ ਕੌਂਸਲ ਸਮਾਣਾ ਦੇ ਨਵੇਂ ਪ੍ਰਧਾਨ ਕਪੂਰ ਚੰਦ ਬਾਂਸਲ ਦੇ ਸਰਬਸੰਮਤੀ ਨਾਲ ਪ੍ਰਧਾਨ ਬਣਨ ਦੀ ਖੁਸ਼ੀ ਵਿੱਚ ਸਮਾਜ ਸੇਵੀ ਬਲਵਿੰਦਰ ਸਿੰਘ ਖੰਗੂੜਾ (ਕੁਲਾਰਾਂ ਵਾਲੇ) ਵੱਲੋਂ ਬੀਤੇ ਦਿਨ ਸਵੇਰੇ ਚਿਲਡਰਨ ਮੈਮੋਰੀਅਲ ਪਾਰਕ, ਸਮਾਣਾ ਵਿਖੇ ਇੱਕ ਸਾਦਾ ਪਰ ਸੇਵਾ ਭਾਵਨਾ ਨਾਲ ਭਰਪੂਰ ਸਮਾਗਮ ਕਰਵਾਇਆ ਗਿਆ।
ਭਾਰਤੀ ਜਨਤਾ ਪਾਰਟੀ ਮੰਡਲ ਸੁਨਾਮ ਦੇ ਪ੍ਰਧਾਨ ਰਾਜੀਵ ਕੁਮਾਰ ਮੱਖਣ ਦੀ ਅਗਵਾਈ ਹੇਠ ਸ਼੍ਰੀ ਕਲਿਆਣ ਗਊਸ਼ਾਲਾ ਵਿਖੇ ਗਊਆਂ ਨੂੰ ਹਰਾ ਚਾਰਾ ਪਾਕੇ ਡਾਕਟਰ ਸ਼ਿਆਮਾ ਪ੍ਰਸਾਦ ਮੁਖਰਜੀ ਦਾ 125ਵਾਂ ਜਨਮ ਦਿਨ ਮਨਾਇਆ ਗਿਆ।
ਭਾਰਤੀ ਜਨਸੰਘ ਦੇ ਸੰਸਥਾਪਕਾਂ ਵਿੱਚੋਂ ਇੱਕ ਪ੍ਰਸਿੱਧ ਵਿਦਵਾਨ ਅਤੇ ਸਿੱਖਿਆ ਸ਼ਾਸਤਰੀ ਸਿਆਮਾ ਪ੍ਰਸ਼ਾਦ ਮੁਖਰਜੀ ਨੂੰ ਉਹਨਾਂ ਦੀ ਜੈਅੰਤੀ ਮੌਕੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ।
ਕਿਹਾ ਏਕਤਾ ਅਤੇ ਅਖੰਡਤਾ ਦੇ ਹਾਮੀ ਰਹੇ ਮੁਖਰਜੀ