ਪੰਜਾਬੀਆਂ ਲਈ ਬੇਹੱਦ ਮਾਣ ਵਾਲੀ ਖ਼ਬਰ ਸਾਹਮਣੇ ਆਈ ਹੈ। ਜਲੰਧਰ ਜ਼ਿਲ੍ਹੇ ਦੇ ਪਿੰਡ ਖੇੜਾ ਨਾਲ ਸਬੰਧਤ ਪੰਜਾਬ ਦੀ ਧੀ ਪ੍ਰੀਤ ਕੌਰ ਗਿੱਲ ਨੇ ਬਰਤਾਨੀਆ (ਇੰਗਲੈਂਡ) ਦੀ ਰਾਜਨੀਤੀ ਵਿੱਚ ਇੱਕ ਨਵਾਂ ਇਤਿਹਾਸ ਰਚ ਦਿੱਤਾ ਹੈ।