ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸੁਧਾਈ ਲਈ ਪੰਜਾਬ ਰਾਜ ਵਿੱਚ ਐਲਾਨੇ ਗਏ ਵਿਸ਼ੇਸ਼ ਗਹਿਰੀ ਸੁਧਾਈ (ਸਪੈਸ਼ਲ ਇੰਟੈਸਿਵ ਰਿਵੀਜ਼ਨ-2026) ਹੇਠ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਦਾ ਕੰਮ 100% ਮੁਕੰਮਲ ਹੋ ਚੁੱਕਾ ਹੈ।