Monday, April 27, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Prepared

ਭਾਰਤੀ ਜਨਤਾ ਪਾਰਟੀ ਹਲਕਾ ਖਰੜ ਦੀਆਂ ਨਗਰ ਕੌਂਸਲ ਚੋਣਾਂ ਲਈ ਤਿਆਰ ਬਰ ਤਿਆਰ : ਰਣਜੀਤ ਸਿੰਘ ਗਿੱਲ

ਹਲਕਾ ਖਰੜ ਦੇ ਸ਼ਹਿਰ ਖਰੜ, ਕੁਰਾਲੀ ਅਤੇ ਨਵਾਂ ਗਰਾਉਂ ਵਿਖੇ ਹੋਣ ਵਾਲੀਆਂ ਨਗਰ ਕੌਂਸਲ (ਐਮਸੀ) ਚੋਣਾਂ ਲਈ ਭਾਰਤੀ ਜਨਤਾ ਪਾਰਟੀ ਪੂਰੀ ਮਜ਼ਬੂਤੀ ਨਾਲ ਮੈਦਾਨ ਵਿੱਚ ਉਤਰਣ ਲਈ ਤਿਆਰ ਹੈ।

ਪੰਜਾਬ ਦੇ ਸਿਹਤ ਮੰਤਰੀ ਨੇ ਅਤਿ ਦੀ ਗਰਮੀ ਨਾਲ ਨਜਿੱਠਣ ਲਈ ਸੂਬਾ ਪੱਧਰੀ ਤਿਆਰੀ ਦਾ ਐਲਾਨ ਕੀਤਾ

ਗਰਮੀਆਂ ਦੀ ਸ਼ੁਰੂਆਤ ਅਤੇ ਸੂਬੇ ਭਰ ਵਿੱਚ ਅਤਿ ਦੀ ਗਰਮੀ ਵਰਗੀਆਂ ਸਥਿਤੀਆਂ ਵਿੱਚ ਵਾਧੇ ਦੇ ਅਨੁਮਾਨ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਿਹਾ ਕਿ ਸਿਹਤ ਵਿਭਾਗ ਵੱਲੋਂ ਅਤਿ ਦੀ ਗਰਮੀ ਦੇ ਪ੍ਰਭਾਵਾਂ ਨੂੰ ਰੋਕਣ, ਘੱਟ ਕਰਨ ਅਤੇ ਪ੍ਰਬੰਧਨ ਲਈ ਸਹੂਲਤਾਂ ਪ੍ਰਦਾਨ ਕਰਨ ਅਤੇ ਇਸ ਸਬੰਧੀ ਕਰਮਚਾਰੀਆਂ ਨੂੰ ਤਿਆਰ ਕਰਨ ਲਈ ਸਰਗਰਮ ਕਦਮ ਚੁੱਕੇ ਗਏ ਹਨ।

79ਵੇਂ ਆਜ਼ਾਦੀ ਦਿਵਸ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ

ਫੁੱਲ ਡਰੈੱਸ ਰਿਹਰਸਲ ਦੌਰਾਨ ਸੈਂਕੜੇ ਵਿਦਿਆਰਥੀਆਂ ਨੇ ਜੋਸ਼ੋ ਖਰੋਸ਼ ਨਾਲ ਹਿੱਸਾ ਲਿਆ

ਸਟਰੀਟ ਕ੍ਰਾਈਮ ਨਾਲ ਨਜਿੱਠਣ ਲਈ ਵਿਸ਼ੇਸ਼ ਯੋਜਨਾ ਤਿਆਰ ਕੀਤੀ ਗਈ : ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ 

ਮੋਹਾਲੀ ਵਿੱਚ ਅਪਰਾਧ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਬਾਰੇ ਮੀਡੀਆ ਨੂੰ ਜਾਣਕਾਰੀ ਦਿੱਤੀ 

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਦੇ ਸੈਂਕੜੇ ਰੇਹੜੀ ਫੜੀ ਵਾਲਿਆਂ ਦੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਰਿਟੇਲ ਸਬਜ਼ੀ ਮੰਡੀ ਦਾ ਕੀਤਾ ਉਦਘਾਟਨ

ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਸੁਨਾਮ ਸ਼ਹਿਰ ਦੇ ਨਿਵਾਸੀਆਂ ਨੂੰ 1.25 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਰਿਟੇਲ ਸਬਜ਼ੀ ਮੰਡੀ ਸਮਰਪਿਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਹ ਹਲਕਾ ਸੁਨਾਮ ਦੀ ਕਾਇਆ-ਕਲਪ ਲਈ ਨੇਕ ਨੀਅਤ ਤੇ ਇਮਾਨਦਾਰ ਸੋਚ ਦੇ ਆਧਾਰ ਉਤੇ ਹਰ ਪ੍ਰੋਜੈਕਟ ਨੂੰ ਪੂਰਾ ਕਰਨ ਲਈ ਵਚਨਬੱਧ ਹਨ।