ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮੋਰਿੰਡਾ ਸ਼ਹਿਰ ਦੇ ਟਕਸਾਲੀ ਕਾਂਗਰਸੀ ਪਰਿਵਾਰ ਪੰਡਿਤ ਵਜ਼ੀਰ ਚੰਦ ਦੇ ਸਪੁੱਤਰ ਰਾਹੁਲ ਸ਼ਰਮਾ ਨੂੰ ਮੋਰਿੰਡਾ ਸ਼ਹਿਰੀ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਦੱਸਣਯੋਗ ਹੈ ਕਿ ਉਹਨਾਂ ਦੀ ਧਰਮ ਪਤਨੀ ਨੇਹਾ ਸ਼ਰਮਾ ਵਾਰਡ ਨੰਬਰ 3 ਤੋਂ ਕਾਂਗਰਸ ਪਾਰਟੀ ਵੱਲੋਂ ਕੌਂਸਲਰ ਚੁਣੇ ਗਏ ਹਨ ਅਤੇ ਸ਼ਹਿਰ ਵਿੱਚ ਇਹਨਾਂ ਦਾ ਪਰਿਵਾਰ ਵੱਡਾ ਆਧਾਰ ਰੱਖਦਾ ਹੈ।