Monday, May 13, 2024

President

ਰਾਸ਼ਟਰਪਤੀ ਤੋਂ ਨਿਰਮਲ ਰਿਸ਼ੀ ਨੂੰ ਮਿਲਿਆ ਪਦਮਸ਼੍ਰੀ ਐਵਾਰਡ

ਨਿਰਮਲ ਰਿਸ਼ੀ ਨੂੰ ਰਾਸ਼ਟਰਪਤੀ ਭਵਨ ਵਿਖੇ ਪਦਮਸ਼੍ਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। 

ਜਗਦੀਪ ਭਾਰਦਵਾਜ਼ ਰੋਟਰੀ ਕਲੱਬ ਦੇ ਪ੍ਰਧਾਨ ਬਣੇ 

ਰੋਟਰੀ ਦੇ ਜ਼ਿਲ੍ਹਾ ਗਵਰਨਰ ਘਣਸ਼ਿਆਮ ਕਾਂਸਲ ਤੇ ਹੋਰ ਜਗਦੀਪ ਭਾਰਦਵਾਜ਼ ਦਾ ਸਨਮਾਨ ਕਰਦੇ ਹੋਏ।

‘ਸਰਕਾਰ-ਵਪਾਰ ਮਿਲਣੀ’ ਵੱਲੋਂ ਮੁੱਖ ਮੰਤਰੀ ਦੀ ਸ਼ਲਾਘਾ

ਕਾਰੋਬਾਰੀਆਂ ਨੂੰ ਦਰਪੇਸ਼ ਮਸਲਿਆਂ ਦੇ ਮੌਕੇ ਉਤੇ ਹੱਲ ਲਈ ਇਸ ਪਹਿਲਕਦਮੀ ਨੂੰ ਕਾਰਗਰ ਸਾਧਨ ਦੱਸਿਆ

ਮੈਕਸੀਕੋ ਦੇ ਰਾਸ਼ਟਰਪਤੀ ਨੇ ਉਨ੍ਹਾਂ ਦਾ ਵੀਡੀਉ ਹਟਾਉਣ ਲਈ ਯੂਟਿਊਬ ਦੀ ਨਿੰਦਾ ਕੀਤੀ

ਰਾਸ਼ਟਰਪਤੀ ਨੇ ਕਰ ਦਿੱਤਾ ਸੀ ਨਿਊਯਾਰਕ ਟਾਈਮਜ਼ ਦੇ ਇਕ ਪੱਤਰਕਾਰ ਦਾ ਫ਼ੋਨ ਨੰਬਰ ਜਨਤਕ

‘ਚੀਨ ਦੇ ਰਾਸ਼ਟਰਪਤੀ’ ਨੂੰ ‘ਰੂਸ ਦਾ ਰਾਸ਼ਟਰਪਤੀ’ ਕਹਿਣ ’ਤੇ ਜੋ ਬਾਈਡਨ ਸਵਾਲਾਂ ਦੇ ਘੇਰੇ ’ਚ

ਅਮਰੀਕਾ ਦੇ ਰਾਸ਼ਟਰੀ ਜੋ ਬਾਈਡਨ ਵੱਲੋਂ ਇਕ ਪ੍ਰੋਗਰਾਮ ਦੌਰਾਨ ਚੀਨ ਦੇ ਰਾਸ਼ਟਰਪਤੀ ਨੂੰ ਰੂਸ ਦਾ ਰਾਸ਼ਟਰਪਤੀ ਕਹਿ ਦਿੱਤਾ ਜਿਸ ਨੂੰ ਉਨ੍ਹਾਂ ਖ਼ੁਦ ਹੀ ਦਰੁਸਤ ਵੀ ਕਰ ਲਿਆ ਗਿਆ ਪਰ ਇਸ ਬਿਆਨ ਨਾਲ ਅਮਰੀਕੀ ਰਾਸ਼ਟਰਪਤੀ ਦੀ ਯਾਦਦਾਸ਼ਤ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ।

ਸਾਬਕਾ ਪ੍ਰਧਾਨ ਭਾਈ ਲੋਂਗੋਵਾਲ ਰਾਜਿੰਦਰਾ ਹਪਸਤਾਲ ’ਚ ਜ਼ਖ਼ਮੀਆਂ ਦਾ ਹਾਲ ਜਾਣਨ ਪੁੱਜੇ

ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਦਾ ਕੋਈ ਸਾਰਥਿਕ ਹੱਲ ਜਲਦ ਕੱਢੇ : ਭਾਈ ਲੋਂਗੋਵਾਲ

Punjabi University ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਕੀਤੀ President Draupadi Murmu ਨਾਲ਼ ਮੁਲਾਕਾਤ

ਭਾਰਤ ਸਰਕਾਰ ਦੀ ‘ਪੀ.ਐੱਮ. ਯੁਵਾ ਮੈਂਟਰਸਿ਼ਪ ਸਕੀਮ’ ਤਹਿਤ ਜਸਪ੍ਰੀਤ ਨੇ ਲਿਖਿਆ ਹੈ ਨਾਵਲ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦਿੱਲੀ ਮੈਟਰੋ ‘ਚ ਕੀਤਾ ਸਫ਼ਰ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅੱਜ ਦਿੱਲੀ ਦੀ ਲਾਈਫ ਲਾਈਨ ਕਹੀ ਜਾਣ ਵਾਲੀ ਮੈਟਰੋ ਦੇ ਸੁਵਿਧਾਜਨਕ ਸਫ਼ਰ ਦਾ ਆਨੰਦ ਲਿਆ। ਇਸ ਦੀ ਵੀਡੀਓ ਸਾਹਮਣੇ ਆਈ ਹੈ।

ਅਜੇ ਸਿੰਗਲਾ ਟਰੱਕ ਯੂਨੀਅਨ ਦੇ ਸੂਬਾ ਪ੍ਰਧਾਨ ਬਣੇ

ਸ਼ਿਆਮ ਸਿੰਘ ਵਿੱਕੀ ਨੂੰ ਵਾਇਸ ਪ੍ਰਧਾਨ ਚੁਣਿਆ ਸੁਨਾਮ ਵਿਖੇ ਟਰੱਕ ਯੂਨੀਅਨ ਦੇ ਸੂਬਾ ਪ੍ਰਧਾਨ ਬਣੇ ਅਜੇ ਸਿੰਗਲਾ ਦਾ ਸਨਮਾਨ ਕਰਦੇ ਹੋਏ। 

ਖੇਡਾਂ ਮਨੁੱਖ ਦੇ ਸਰੀਰ ਨੂੰ ਤੰਦਰੁਸਤ ਰੱਖਣ ਲਈ ਸਹਾਈ : ਜੱਸੀ ਸੋਹੀਆਂ ਵਾਲਾਂ

 
ਪੰਜਾਬੀ ਯੂਨੀਵਰਸਿਟੀ ‘ਚ ਹੋਈਆਂ ਕਰਮਚਾਰੀ ਖੇਡਾਂ ਦੇ ਜੇਤੂਆਂ ਨੂੰ ਵੰਡੇ ਇਨਾਮ 

ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਡਾ. ਸਤਨਾਮ ਸਿੰਘ ਸੰਧੂ ਰਾਜ ਸਭਾ ਲਈ ਨਾਮਜ਼ਦ

ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਡਾ. ਸਤਨਾਮ ਸਿੰਘ ਸੰਧੂ ਨੂੰ ਰਾਜ ਸਭਾ ਲਈ ਨਾਮਜ਼ਦ ਕੀਤਾ ਗਿਆ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਜੈਪੁਰ ’ਚ ਫ਼ਰਾਸ ਦੇ ਰਾਸ਼ਟਰਪਤੀ ਮੈਕਰੋਨ ਨਾਲ ਰੋਡ ਸ਼ੋਅ ਕੀਤਾ

ਅੱਜ ਗਣਤੰਤਰ ਦਿਵਸ ਸਮਾਗਮ ’ਚ ਹਿੱਸਾ ਲੈਣਗੇ ਫ਼ਰਾਂਸ ਦੇ ਰਾਸ਼ਟਰਪਤੀ

ਗਣਤੰਤਰ ਦਿਵਸ ਪਰੇਡ ਮੌਕੇ ਚਾਲੀ ਸਾਲਾਂ ਬਾਅਦ ਕੀਤੀ ਗਈ ਘੋੜਾ ਬੱਘੀ ਦੀ ਵਰਤੋਂ

ਅੱਜ ਦੇਸ਼ 75ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਇਸ ਮੌਕੇ ਦਿੱਲੀ ਵਿਖੇ ਕਰਵਾਏ ਗਏ ਸਮਾਗਮ ਮੌਕੇ ਫ਼ਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੋਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸਨ।

ਹਰਿਆਣਾ ਪੁਲਿਸ 2 ਅਧਿਕਾਰੀ ਰਾਸ਼ਟਰਪਤੀ ਪੁਲਿਸ ਮੈਡਮ ਨਾਲ ਸਨਮਾਨਤ

ਗਣਤੰਤਰ ਦਿਵਸ ਮੌਕੇ ’ਤੇ ਹਰਿਆਣਾ ਦੇ ਦੋ ਪੁਲਿਸ ਅਧਿਕਾਰੀਆਂ ਨੂੰ ਵਿਸ਼ੇਸ਼ ਸੇਵਾਵਾਂ ਲਈ ਰਾਸ਼ਟਰਪਤੀ ਪੁਲਿਸ ਮੈਡਮ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ 

ਪੰਜਾਬ ਨੇ ਮੈਡੀਕਲ ਕਾਲਜ ਮੋਹਾਲੀ ਵਿਖੇ ਆਪਣਾ ਪਹਿਲਾ 'ਮਾਨਵੀ ਮਿਲਕ ਬੈਂਕ' ਸ਼ੁਰੂ ਕੀਤਾ

ਵਿਸ਼ਵ ਰੋਟਰੀ ਪ੍ਰਧਾਨ ਨੇ ਰਾਜ ਦੇ ਪਹਿਲੇ ਮਨੁੱਖੀ ਮਿਲਕ ਬੈਂਕ ਦਾ ਉਦਘਾਟਨ ਕੀਤਾ

ਸ਼ੋਮਣੀ ਕਮੇਟੀ ਚੋਣਾਂ ਲਈ ਕੇਸਾਧਾਰੀ ਸਿੱਖਾਂ ਨੂੰ ਵੱਧ ਤੋਂ ਵੱਧ ਵੋਟਾਂ ਬਣਵਾਉਣ ਦੀ ਕੀਤੀ ਅਪੀਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲਈ ਵੋਟਾਂ ਦੀ ਰਜਿਸਟਰੇਸ਼ਨ ਲਈ ਡਿਪਟੀ ਕਮਿਸ਼ਨਰ ਵੱਲੋਂ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਬੈਠਕ

ਅਮਰੀਕੀ ਰਾਸ਼ਟਰਪਤੀ ਭਲਕੇ ਆਉਣਗੇ ਭਾਰਤ, ਰਾਸ਼ਟਰਪਤੀ ਬਣਨ ਤੋਂ ਬਾਅਦ ਉਨ੍ਹਾਂ ਦਾ ਇਹ ਪਹਿਲਾ ਭਾਰਤ ਦੌਰਾ

ਹੁਣ ਵ੍ਹਾਈਟ ਹਾਊਸ ਨੇ ਪ੍ਰੈੱਸ ਰਿਲੀਜ਼ ਜਾਰੀ ਕਰ ਦੱਸਿਆ ਹੈ ਕਿ ਅਮਰੀਕਾ ਤੋਂ ਜਰਮਨੀ ਦੇ ਰੈਮਸਟੀਨ ਸ਼ਹਿਰ ਜਾਣਗੇ। ਉਥੋਂ ਉਹ ਭਾਰਤ ਆਉਣਗੇ। ਇਸਦੇ ਬਾਅਦ 9-10 ਸਤੰਬਰ ਨੂੰ ਉਹ G-20 ਸਿਖਰ ਸੰਮੇਲਨ ਵਿੱਚ ਸ਼ਾਮਿਲ ਹੋਣਗੇ। ਬਾਇਡੇਨ ਨੂੰ ਦਿੱਲੀ ਦੇ ITC ਮੌਰਿਆ ਹੋਟਲ ਵਿੱਚ ਠਹਿਰਾਇਆ ਜਾਵੇਗਾ।

7 ਸਾਲਾ ਬੱਚੇ ਗੀਤਾਂਸ਼ ਗੋਇਲ ਨੇ ਜਿੱਤਿਆ ਰਾਸ਼ਟਰਪਤੀ ਦਾ ਦਿਲ, ਮਿਲਣ ਲਈ ਭੇਜਿਆ ਸੱਦਾ

ਚੰਦਰਯਾਨ-3 ਸਫਲ ਲੈਂਡਿੰਗ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਭਾਰਤ ਨੂੰ ਦਿੱਤੀ ਵਧਾਈ

 ਲੈਂਡਰ ਪ੍ਰਗਿਆਨ ਰੋਵਰ ਨੂੰ ਆਪਣੇ ਢਿੱਡ ਵਿੱਚ ਲੈ ਕੇ ਚੰਦਰਮਾ ਦੀ ਸਤ੍ਹਾ ਨੂੰ ਛੂਹ ਗਿਆ, ਇਸ ਨੇ ਭਾਰਤ ਦੀ ਪੁਲਾੜ ਯਾਤਰਾ ਵਿੱਚ ਇੱਕ ਵੱਡੀ ਛਾਲ ਮਾਰੀ, ਜੋ ਇਸਰੋ ਦੇ ਲੰਬੇ ਸਾਲਾਂ ਦੀ ਮਿਹਨਤ ਨੂੰ ਇੱਕ ਚੰਗੀ ਤਰ੍ਹਾਂ ਯੋਗ ਅੰਤ ਪ੍ਰਦਾਨ ਕਰਦਾ ਹੈ। ਅਮਰੀਕਾ, ਚੀਨ ਅਤੇ ਰੂਸ ਤੋਂ ਬਾਅਦ ਇਹ ਭਾਰਤ ਨੂੰ ਚੌਥਾ ਦੇਸ਼ ਬਣਾਉਂਦਾ ਹੈ ਜੋ ਚੰਦਰਮਾ ਦੀ ਸਤ੍ਹਾ 'ਤੇ ਸਫਲਤਾਪੂਰਵਕ ਉਤਰਿਆ ਹੈ। ਇਸਨੇ ਧਰਤੀ ਦੇ ਦੱਖਣ ਵਾਲੇ ਪਾਸੇ ਨੂੰ ਛੂਹਣ ਵਾਲੇ ਪਹਿਲੇ ਦੇਸ਼ ਵਜੋਂ ਰਿਕਾਰਡ ਬੁੱਕਾਂ ਵਿੱਚ ਸਥਾਨ ਪ੍ਰਾਪਤ ਕੀਤਾ ਹੈ। 

ਪਟਿਆਲਾ ਜ਼ਿਲ੍ਹੇ ਦੇ ਕਰੀਬ 5000 ਪਰਿਵਾਰਾਂ ਦੇ ਰਾਸ਼ਨ ਕਾਰਡ ਬਹਾਲ ਕਰਨ ਦੀ ਕੀਤੀ ਮੰਗ

 ਭਾਰਤੀ ਜਨਤਾ ਪਾਰਟੀ ਪੰਜਾਬ ਦੀ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਪਟਿਆਲਾ ਦੇ ਡੀਸੀ ਸਾਕਸ਼ੀ ਸਾਹਨੀ ਨੂੰ ਇੱਕ ਮੰਗ ਪੱਤਰ ਸੌਂਪਿਆ ਜਿਸ ਵਿੱਚ 5000 ਤੋਂ ਵੱਧ ਪਰਿਵਾਰਾਂ ਦੇ ਸਮਾਰਟ ਰਾਸ਼ਨ ਕਾਰਡ ਰੱਦ ਕਰਨ ਨੂੰ ਲੈ ਕੇ ਆਮ ਆਦਮੀ ਸਰਕਾਰ ਦੀ ਸਿਆਸੀ ਬਦਲਾਖੋਰੀ ਅਤੇ ਧੱਕੇਸ਼ਾਹੀ ਦਾ ਦੋਸ਼ ਲਾਇਆ ਗਿਆ। ਮੰਗ ਪੱਤਰ ਸੌਂਪਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ ਕਿ, "ਮੇਰੇ ਧਿਆਨ ਵਿੱਚ ਲਿਆਂਦਾ ਗਿਆ ਹੈ

ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨਗੇ ਨਵਜੋਤ ‌ਸਿੱਧੂ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਰੌਲੇ ਨੂੰ ਵਿਰਾਮ ਲੱਗ ਗਿਆ ਲੱਗਦਾ ਹੈ ਕਿਉਂਕਿ ਪੰਜਾਬ ‘ਚ ਕਾਂਗਰਸ ਪਾਰਟੀ ਵਿਚਾਲੇ ਚੱਲ ਰਹੇ ਕਲੇਸ਼ ‘ਤੇ ਹਰੀਸ਼ ਰਾਵਤ ਨੇ ਵੱਡਾ ਬਿਆਨ ਦਿੱਤਾ ਹੈ ਕਿ ਆਪਸੀ ਮਤਭੇਦ ਖਤਮ ਕਰਨ ਦਾ ਰਾਹ ਲੱਭ ਲਿਆ ਹੈ

ਨਵਜੋਤ ਸਿੱਧੂ ਹੀ ਹੋਣਗੇ ਪੰਜਾਬ ਕਾਂਗਰਸ ਦੇ ਪ੍ਰਧਾਨ : ਸੂਤਰ

ਚੰਡੀਗੜ੍ਹ : ਪੰਜਾਬ ਕਾਂਗਰਸ ਦਾ ਆਪਸੀ ਰੌਲਾ ਲੱਗ ਰਿਹਾ ਹੈ ਕਿ ਛੇਤੀ ਹੀ ਨਵਜੋਤ ਸਿੱਧੂ ਦੀ ਨਵੀਂ ਤਾਜਪੋਸ਼ੀ ਨਾਲ ਖ਼ਤਮ ਹੋ ਜਾਵੇਗਾ। ਅੱਗੇ ਚਲਣ ਤੋਂ ਪਹਿਲਾਂ ਦਸ ਦਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਨੇਤਾ ਨਵ

ਜੱਦੀ ਪਿੰਡ ਪੁੱਜ ਕੇ ਭਾਵੁਕ ਹੋਏ ਰਾਸ਼ਟਰਪਤੀ : ਸੋਚਿਆ ਨਹੀਂ ਸੀ ਕਿ ਕਦੇ ਸਭ ਤੋਂ ਵੱਡੇ ਅਹੁਦੇ ’ਤੇ ਪੁੱਜਾਂਗਾ

ਸਿਰਫ਼ ਇਸ ਕਰ ਕੇ ਪਰਵਾਰ 'ਤੇ ਟਰੱਕ ਚੜ੍ਹਾ ਦਿਤਾ ਕਿ ਉਹ ਮੁਸਲਮਾਨ ਹਨ, 4 ਮੌਤਾਂ

ਟੋਰਾਂਟੋ:  ਸਿਰਫ਼ ਇਸ ਕਰ ਕੇ ਕਿ ਉਹ ਮੁਸਲਮਾਨ ਦਿਸ ਰਹੇ ਹਨ ਤਾਂ ਇਕ ਵਿਅਕਤੀ ਨੇ ਆਪਣਾ ਟਰੱਕ ਉਨ੍ਹਾਂ ਉਤ ਚਾੜ੍ਹ ਦਿਤਾ ਅਤੇ ਚਾਰ ਜਣਿਆਂ ਦੀ ਮੌਤ ਹੋ ਗਈ। ਦਰਅਸਲ ਕੈਨੇਡਾ 'ਚ ਪੈਦਲ ਜਾ ਰਹੇ ਮੁਸਲਮਾਨ ਪਰਿਵਾਰ ਦੇ 5 ਮੈਂਬਰਾਂ ਨੂੰ ਇੱਕ ਵਿਅਕਤੀ ਨੇ ਆਪਣੇ ਟਰੱਕ ਨਾਲ ਦਰੜ ਦਿੱਤਾ। ਇਸ ਘਟਨਾ 'ਚ ਪ

ਜਯੰਤ ਚੌਧਰੀ ਰਾਸ਼ਟਰੀ ਲੋਕ ਦਲ ਦੇ ਨਵੇਂ ਪ੍ਰਧਾਨ ਬਣੇ

ਜਯੰਤ ਚੌਧਰੀ ਨੂੰ ਰਾਸ਼ਟਰੀ ਲੋਕ ਦਲ ਦੇ ਨਵੇਂ ਪ੍ਰਧਾਨ ਚੁਣਿਆ ਗਿਆ ਹੈ। ਪਾਰਟੀ ਨੇ ਬਿਆਨ ਜਾਰੀ ਕਰ ਕੇ ਇਹ ਜਾਣਕਾਰੀ ਦਿਤੀ। ਜਯੰਤ ਚੌਧਰੀ ਦੇ ਪਿਤਾ ਅਜੀਤ ਚੌਧਰੀ ਦੇ ਦਿਹਾਂਤ ਦੇ ਬਾਅਦ ਜਯੰਤ ਨੂੰ ਇਸ ਅਹੁਦੇ ਲਈ ਚੁਣਿਆ ਗਿਆ ਹੈ। ਅਜੀਤ ਚੌਧਰੀ ਦਾ ਕੋਰੋਨਾ ਵਾਇਰਸ ਕਾਰਨ ਛੇ ਮਈ ਨੂੰ ਦਿਹਾਂਤ ਹੋ ਗਿਆ ਸੀ। ਜਯੰਤ ਨੂੰ ਪਾਰਟੀ ਦਾ ਪ੍ਰਧਾਨ ਬਣਾਉਣ ਦਾ ਫ਼ੈਸਲਾ ਪਾਰਟੀ ਦੀ ਕੌਮੀ ਕਾਰਜਕਾਰਣੀ ਦੀ ਆਨਲਾਈਨ ਹੋਈ ਬੈਠਕ ਵਿਚ ਕੀਤਾ ਗਿਆ। 

ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਨੇ ਦਿੱਤੀ EID ਦੀ ਵਧਾਈ

ਨਵੀਂ ਦਿੱਲੀ : ਅੱਜ ਦੇਸ਼ ਵਿਚ ਈਦ-ਉਲ-ਫਿਤਰ ਦਾ ਤਿਓਹਾਰ ਮਨਾਇਆ ਜਾ ਰਿਹਾ ਹੈ। ਇਸ ਮੌਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਸਣੇ ਕਈ ਲੋਕਾਂ ਨੇ ਈਦ ਦੀ ਵਧਾਈ ਦਿੱਤੀ ਹੈ। ਰਾਸ਼ਟਰਪਤੀ ਕੋਵਿੰਦ 

ਕਾਂਗਰਸ ਪ੍ਰਧਾਨ ਦੀ ਚੋਣ ਮੁਲਤਵੀ

ਦੇਸ਼ ਵਿੱਚ ਕਰੋਨਾ ਦੀ ਦੂਜੀ ਲਹਿਰ ਦੇ ਪ੍ਰਕੋਪ ਨੂੰ ਦੇਖਦਿਆਂ ਕਾਂਗਰਸ ਨੇ ਪ੍ਰਧਾਨ ਦੀ ਚੋਣ ਦੇ ਅਮਲ ਨੂੰ ਇਕ ਵਾਰ ਟਾਲ ਦਿੱਤਾ ਹੈ। ਪ੍ਰਾਪਤ ਹੋਈਆਂ ਜਾਣਕਾਰੀਆਂ ਮੁਤਾਬਕ 23 ਜੂਨ ਨੂੰ ਚੋਣ ਕਰਵਾਉਣ ਲਈ ਪ੍ਰਸਤਾਵ ਰਖਿਆ ਗਿਆ ਪਰ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੌਤ ਨੇ ਕਰੋਨਾ ਕਾਰਨ ਬਣੇ ਹੋਏ ਹਾਲਤਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਅਜਿਹੇ ਵਿੱਚ ਚੋਣ ਕਰਵਾਉਣ ਠੀਕ ਨਹੀਂ ਹੋਵੇਗੀ। ਇਸ ਤੋਂ ਇਲਾਵਾ ਗੁਲਾਮ ਨਬੀ ਆਜ਼ਾਦ, ਆਨੰਦ ਸ਼ਰਮਾ ਵਰਗੇ ਨੇਤਾਵਾਂ ਨੇ ਵੀ ਗਹਿਲੋਤ ਦਾ ਸਮਰਥਨ ਕੀਤਾ ਹੈ।