Thursday, May 01, 2025
BREAKING NEWS
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਸੁੰਨਸਾਨ ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤਜਲਦ ਹੀ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾLPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾUK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

Press

ਸੁਨਾਮ ਵਿਖੇ ਫਲਾਈਓਵਰ ਤੇ ਪਏ ਖੱਡਿਆਂ ਤੇ ਜਤਾਈ ਚਿੰਤਾ 

ਪ੍ਰਸ਼ਾਸਨ ਨੇ ਧਿਆਨ ਨਾ ਦਿੱਤਾ ਤਾਂ ਅਸੀਂ ਭਰਾਂਗੇ ਖੱਡੇ : ਮਨੀ ਵੜ੍ਹੈਚ 

ਮੋਹਾਲੀ ਪ੍ਰੈਸ ਕਲੱਬ ਦੀ ਹੋਈ ਚੋਣ

ਮੋਹਾਲੀ ਪ੍ਰੈੱਸ ਕਲੱਬ ਦੀ ਸਾਲ 2025-26 ਲਈ ਗਵਰਨਿੰਗ ਬਾਡੀ ਦੀ ਚੋਣ ਵਿਚ ਪਟਵਾਰੀ-ਸ਼ਾਹੀ ਗਰੁੱਪ ਨੇ ਇਕਤਰਫਾ ਜਿੱਤ ਦਰਜ ਕੀਤੀ ਹੈ

ਮੋਹਾਲੀ ਪ੍ਰੈਸ ਕਲੱਬ ਦੀ ਚੋਣ ਭਰੇ ਨਾਮਜ਼ਦਗੀ ਫਾਰਮ

ਮੋਹਾਲੀ ਪ੍ਰੈੱਸ ਕਲੱਬ ਦੀ ਸਾਲ 2025-26 ਲਈ 26 ਮਾਰਚ 2025 ਨੂੰ ਨਾਜ਼ਮਦਗੀ ਫਾਰਮ ਭਰਨ ਦਾ ਕੰਮ ਮੁਕੰਮਲ ਹੋ ਗਿਆ। 

ਵਿੱਤ ਮੰਤਰੀ ਚੀਮਾ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਬੈਂਸ ਵੱਲੋਂ ਪੱਤਰਕਾਰਾਂ ਨੂੰ ਬਿਹਤਰ ਕੰਮਕਾਜੀ ਮਾਹੌਲ ਪ੍ਰਦਾਨ ਕਰਨ ਲਈ ਅਤਿ-ਆਧੁਨਿਕ ਪ੍ਰੈੱਸ ਲੌਂਜ ਦਾ ਉਦਘਾਟਨ

ਇਸ ਕਦਮ ਦਾ ਉਦੇਸ਼ ਜਾਣਕਾਰੀ ਤੱਕ ਆਸਾਨ ਪਹੁੰਚ, ਬਿਹਤਰ ਸੰਚਾਰ ਅਤੇ ਪੱਤਰਕਾਰਾਂ ਲਈ ਉਸਾਰੂ ਮਾਹੌਲ ਨੂੰ ਯਕੀਨੀ ਬਣਾਉਣਾ: ਹਰਜੋਤ ਬੈਂਸ

ਕਿਸਾਨਾਂ ਉੱਤੇ ਜਬਰ ਕਰਕੇ ਭਗਵੰਤ ਮਾਨ ਨੇ ਆਪਣੀ ਸਰਕਾਰ ਦੀ ਕਬਰ ਪੁੱਟੀ : ਸਿੰਗੜੀਵਾਲਾ 

ਕਿਸਾਨੀ ਮੰਗਾਂ ਮਨਵਾਉਣ ਲਈ ਸ਼ੰਬੂ ਅਤੇ ਖਨੌਰੀ ਬਾਰਡਰਾਂ ਤੇ ਚੱਲ ਰਹੇ ਸੰਘਰਸ਼ ਦੇ ਆਗੂਆਂ ਨੂੰ ਕੇਂਦਰ ਸਰਕਾਰ ਨਾਲ ਚੰਡੀਗੜ੍ਹ ਵਿਖੇ ਸਰਕਾਰ ਨਾਲ ਚੰਡੀ ਗੜ ਵਿਖੇ ਹੋਈ

ਕਿਸਾਨਾਂ ਨੇ ਸਰਕਾਰੀ ਜ਼ਬਰ ਖ਼ਿਲਾਫ਼ ਸੁਨਾਮ ਵਿਖੇ ਦਿੱਤਾ ਧਰਨਾ 

ਕਿਹਾ ਮਾਨ ਸਰਕਾਰ ਦੇ ਭੁਲੇਖੇ ਜਲਦੀ ਕਰਾਂਗੇ ਦੂਰ 

NHAI ਨੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਨੂੰ ਜੋੜਨ ਵਾਲੇ 4-ਲੇਨ ਪ੍ਰਾਜੈਕਟ ‘ਤੇ ਲਾਈ ਰੋਕ

NHAI ਵੱਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਹੋ ਰਹੇ ਪ੍ਰਾਜੈਕਟ ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਤੇ ਰੋਕ ਲਗਾ ਦਿੱਤੀ ਹੈ।

ਅਰਵਿੰਦ ਖੰਨਾ ਨੇ ਕਾਂਸਲ ਪਰਿਵਾਰ ਨਾਲ ਦੁੱਖ ਪ੍ਰਗਟਾਇਆ 

ਸੁਨਾਮ ਵਿਖੇ ਅਰਵਿੰਦ ਖੰਨਾ ਦੁੱਖ ਸਾਂਝਾ ਕਰਦੇ ਹੋਏ

ਜਸਵਿੰਦਰ ਪੰਜਾਬੀ ਦਾ ਨਾਵਲ ‘ਮੁਰਗਾਬੀਆਂ’ ਸਮਾਜਿਕ ਤੇ ਸਾਹਿਤਕ ਗੰਧਲਾਪਣ ਦਾ ਪ੍ਰਗਟਾਵਾ

ਜਸਵਿੰਦਰ ਪੰਜਾਬੀ ਨਿਵੇਕਲੀ ਕਿਸਮ ਦੇ ਵਿਸ਼ਿਆਂ ‘ਤੇ ਲਿਖਣ ਵਾਲਾ ਸਾਹਿਤਕਾਰ ਹੈ।

ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਨੇ ਦਿੱਲੀ ਪੁਲਿਸ ਵੱਲੋਂ ਪੰਜਾਬ ਦੇ ਪੱਤਰਕਾਰਾਂ ਦੀ ਗੈਰ-ਕਾਨੂੰਨੀ ਹਿਰਾਸਤ ਦੀ ਕੀਤੀ ਨਿੰਦਾ

ਕਮੇਟੀ ਦੇ ਚੇਅਰਮੈਨ ਨੇ ਕਸੂਰਵਾਰ ਪੁਲਿਸ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਅਜਿਹੀਆਂ ਸ਼ਰਮਨਾਕ ਘਟਨਾਵਾਂ ’ਤੇ ਠੱਲ੍ਹ ਪਾਉਣ ਲਈ ਮੁੱਖ ਚੋਣ ਕਮਿਸ਼ਨਰ ਨੂੰ ਲਿਖਿਆ ਪੱਤਰ 

 

ਮੁੱਖ ਮੰਤਰੀ ਨੇ ਆਰਐਸਐਸ ਦੇ ਉੱਤਰ ਖੇਤਰੀ ਪ੍ਰਚਾਰਕ ਦੀ ਮਾਤਾ ਦੇ ਨਿਧਨ 'ਤੇ ਪ੍ਰਗਟਾਇਆ ਸਗੋ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕੌਮੀ ਸਵੈਸੇਵਕ ਸੰਘ ਦੇ ਉੱਤਰ ਖੇਤਰੀ ਪ੍ਰਚਾਰਕ ਸ੍ਰੀ ਜਤਿਨ ਕੁਮਾਰ ਦੀ ਮਾਤਾ ਸ੍ਰੀਮਤੀ ਆਸ਼ਾ ਰਾਣੀ (84) ਦੇ ਨਿਧਨ 'ਤੇ ਕੈਥਲ ਸਥਿਤ

ਟਰੂਡੋ ਦੀ ਸਿਆਸਤ ਦਾ ਅੰਤ ਜਾਂ ਅਸਤੀਫਾ ਲਈ ਸੀ ਦਬਾਅ....?

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ 6 ਜਨਵਰੀ 2025 ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਉਨ੍ਹਾਂ ਦੇ ਇਸ ਫੈਸਲੇ ਦੇ ਪਿੱਛੇ ਕਈ ਗੰਭੀਰ ਕਾਰਣ ਹਨ, ਜੋ ਉਨ੍ਹਾਂ ਦੀ ਸਿਆਸੀ ਯਾਤਰਾ ਅਤੇ ਪਾਰਟੀ ਅੰਦਰੂਨੀ ਸਥਿਤੀ ਨਾਲ ਸੰਬੰਧਿਤ ਹਨ।

ਸਪੀਕਰ ਸੰਧਵਾਂ ਨੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਗੰਗਾਨਗਰ-ਨਾਂਦੇੜ ਐਕਸਪ੍ਰੈਸ ਦਾ ਸੁਨਾਮ ਰੁਕਣ ਮੌਕੇ ਭਰਵਾਂ ਸਵਾਗਤ 

ਦਾਮਨ ਬਾਜਵਾ ਨੇ ਰੇਲ ਗੱਡੀ ਦੇ ਠਹਿਰਾਓ ਲਈ ਕੀਤੇ ਯਤਨ 

ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜੀ, ਬਲੱਡ ਪ੍ਰੈਸ਼ਰ 76/44 ਤੇ ਆਇਆ

ਖਨੌਰੀ ਕਿਸਾਨ ਮੋਰਚਾ ਉੱਪਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੀ ਦਾ ਮਰਨ ਵਰਤ ਅੱਜ 36ਵੇਂ ਦਿਨ ਵੀ ਨਿਰੰਤਰ ਜਾਰੀ ਹੈ। ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਦੱਸਿਆ

ਅਨਾਜ ਮੰਡੀਆਂ ਤੋੜਨ ਅਤੇ ਹਰਿਆਣੇ ਦੇ ਬਾਰਡਰਾਂ ਤੇ ਕਿਸਾਨਾਂ ਤੇ ਹੋ ਰਹੇ ਜਬਰ ਖ਼ਿਲਾਫ਼ ਝੰਡਾ ਮਾਰਚ ਕੱਢਿਆ

ਡੇਢ ਸੌ ਦੇ ਕਰੀਬ  ਮੋਟਰਸਾਈਕਲਾਂ ਦਾ ਕਾਫ਼ਲਾ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇ ਲਗਾਉਂਦਾ ਹੋਇਆ ਪਿੰਡਾਂ ਵਿੱਚੋਂ ਦੀ ਗੁਜ਼ਰਿਆ

ਸੁਖਬੀਰ ਬਾਦਲ ਸਿੰਘ ਸਾਹਿਬਾਨ ਤੇ ਦਬਾਅ ਬਣਾਉਣ ਦੀ ਕਰ ਰਿਹੈ ਕੋਸ਼ਿਸ਼ : ਢੀਂਡਸਾ 

ਕਿਹਾ ਅਕਾਲ ਤਖ਼ਤ ਸਾਹਿਬ ਨੂੰ ਪੰਥ ਪ੍ਰਵਾਨਿਤ ਫੈਸਲਾ ਕਰਨ ਦੇਣਾ ਚਾਹੀਦਾ ਹੈ 

ਪ੍ਰੈਸ ਕਾਉਂਸਿਲ ਲੋਗੋ ਸ਼ਬਦ ਦਾ ਕੋਈ ਵੀ ਸਥਾਨਕ ਜਾਂ ਸਰਕਾਰੀ ਸੰਗਠਨ ਤੇ ਨਿਗਮ ਆਪਣੇ ਰਜਿਸਟ੍ਰੇਸ਼ਣ ਕਰਵਾਉਣ ਲਈ ਨਹੀਂ ਕਰ ਸਕਦਾ ਵਰਤੋ

ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਸਪਸ਼ਟ ਕੀਤਾ ਹੈ ਕਿ ਪ੍ਰੈਸ ਕਾਉਂਸਿਲ ਜਾਂ ਹਿੰਦੀ ਅਨੁਵਾਦ ਭਾਰਤੀ ਪ੍ਰੈਸ ਪਰਿਸ਼ਦ ਲੋਗੋ ਸ਼ਬਦ ਦੀ ਵਰਤੋ ਕੋਈ ਵੀ ਸਥਾਨਕ

ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੇ ਹਰਵੀਰ ਸਿੰਘ ਢੀਂਡਸਾ ਪ੍ਰਧਾਨ, ਬਾਠ ਜਰਨਲ ਸਕੱਤਰ, ਸੂਦ ਖਜਾਨਚੀ, ਜਸ਼ਨਪ੍ਰੀਤ ਪ੍ਰੈਸ ਸਕੱਤਰ ਅਤੇ ਗਿੱਲ ਨੁਮਾਇੰਦਾ ਕੁਲ ਹਿੰਦ ਚੁਣੇ ਗਏ

ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਦੇ ਹਰਵੀਰ ਸਿੰਘ ਢੀਂਡਸਾ ਨੂੰ ਸੂਬਾ ਪ੍ਰਧਾਨ, ਅਜੀਤਪਾਲ ਸਿੰਘ ਗਿੱਲ ਭੁੱਚੋ ਨੂੰ ਨੁਮਾਇੰਦਾ ਆਲ ਇੰਡੀਆ, ਨਿਰਮਲ ਸਿੰਘ ਬਾਠ 

ਮੁੱਖ ਮੰਤਰੀ ਨੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ ਦੀ ਮੌਤ 'ਤੇ ਦੁੱਖ ਪ੍ਰਗਟਾਇਆ

ਰਤਨ ਟਾਟਾ ਦੇ ਤੁਰ ਜਾਣ ਨਾਲ ਇਕ ਯੁੱਗ ਦਾ ਅੰਤ ਹੋਇਆ

ਕੁਰਾਲੀ ਦੇ ਨੌਜਵਾਨਾਂ ਨੇ ਕੁਰਾਲੀ ਦੇ ਹੀ ਇੱਕ ਮੈਡੀਕਲ ਸਟੋਰ ਮਾਲਕ ਤੋਂ ਮੰਗੀ 20 ਲੱਖ ਦੀ ਫਰੋਤੀ

ਪੁਲਿਸ ਨੇ ਕੁਝ ਘੰਟਿਆਂ ਚ ਹੀ ਕੀਤੇ ਕਾਬੂ ,ਡੀਐਸਪੀ ਨੇ ਪ੍ਰੈਸ ਕਾਨਫਰੰਸ ਕਰ ਕੀਤੇ ਅਹਿਮ ਖੁਲਾਸੇ

ਜ਼ਮਾਨਤ ਤੋਂ ਬਾਅਦ ਮੋਹਾਲੀ ਪ੍ਰੈਸ ਕਲੱਬ ਪੁੱਜੇ ਪੱਤਰਕਾਰ ਤੱਗੜ ਦਾ ਭਰਵਾਂ ਸਵਾਗਤ

ਪੱਤਰਕਾਰ ਰਜਿੰਦਰ ਸਿੰਘ ਤੱਗੜ ਜ਼ਮਾਨਤ ਹੋਣ ਤੋਂ ਬਾਅਦ ਅੱਜ ਮੋਹਾਲੀ ਪ੍ਰੈਸ ਕਲੱਬ ਪਹੁੰਚੇ। 

ਆਈਟੀ ਜੋਨ ਦੇ ਪਲਾਟ ਔਰੈਂਜ ਅਤੇ ਗ੍ਰੀਨ ਜੋਨ ਦੱਸ ਕੇ ਵੇਚੇ, ਢਾਈ ਕਰੋੜ ਲੈ ਕੇ ਬਿਲਡਰ ਨੇ ਕਿਹਾ ਮੈਨੂੰ ਤਾਂ 25 ਲੱਖ ਮਿਲੇ: ਪੀੜਤ

ਢਕੋਲੀ ਦੇ ਰਹਿਣ ਵਾਲੇ ਰਾਮ ਭਜ ਗਰਗ ਅਤੇ ਉਨ੍ਹਾਂ ਦੇ ਪਰਿਵਾਰ ਨੇ ਪ੍ਰੈਸ ਕਾਨਫਰੰਸ ਵਿੱਚ ਬਿਲਡਰ 'ਤੇ ਗੰਭੀਰ ਆਰੋਪ ਲਗਾਏ। 

ਕੰਬੋਜ਼ ਭਾਈਚਾਰੇ ਨੇ ਭਗਵੰਤ ਮਾਨ ਨਾਲ ਜਤਾਈ ਨਰਾਜ਼ਗੀ 

ਕਿਹਾ ਮੰਤਰੀ ਮੰਡਲ 'ਚ ਨਹੀਂ ਦਿੱਤੀ ਪ੍ਰਤੀਨਿਧਤਾ  

ਪੰਜਾਬ ਮੇਲ ਐਕਸਪ੍ਰੈਸ ਵਿੱਚ ਅੱਗ ਲੱਗਣ ਦੀ ਅਫ਼ਵਾਹ ਕਾਰਨ ਮਚੀ ਭਗਦੜ; ਕਈ ਯਾਤਰੀ ਜ਼ਖ਼ਮੀ; 6 ਯਾਤਰੀ ਗੰਭੀਰ ਜ਼ਖ਼ਮੀ

ਉਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਜ਼ਿਲ੍ਹੇ ਵਿੱਚ ਐਤਵਾਰ ਨੂੰ ਸਵੇਰੇ ਪੰਜਾਬ ਮੇਲ ਐਕਸਪ੍ਰੈਸ ਵਿੱਚ ਅੱਗ ਜਾਣ ਦੀ ਅਫ਼ਵਾਹ ਕਾਰਨ ਭਗਦੜ ਮਚ ਗਈ। ਜਿਸ ਕਾਰਨ ਯਾਤਰੀਆਂ ਨੇ ਰੇਲਗੱਡੀ ਤੋਂ ਛਾਲਾਂ ਮਾਰ ਦਿੱਤੀਆਂ ਅਤੇ ਕਈ ਯਾਤਰੀ ਇਸ ਕਾਰਨ ਜ਼ਖ਼ਮੀ ਹੋ ਗਏ ਅਤੇ ਕੁੱਝ ਗੰਭੀਰ ਜ਼ਖਮੀ ਹੋ ਗਏ।

ਕੇਂਦਰੀ ਮੰਤਰੀ ਰਵਨੀਤ ਬਿੱਟੂ ਪ੍ਰੈਸ ਕਲੱਬ ਪੁੱਜੇ 

ਕਲੱਬ ਦੇ ਉਪਰਾਲੇ ਤੋਂ ਪ੍ਰਭਾਵਿਤ ਹੋਕੇ ਹਰ ਸੰਭਵ ਸਹਿਯੋਗ ਦੇਣ ਦਾ ਕੀਤਾ ਵਾਅਦਾ 

ਜਲੰਧਰ ’ਚ ਵੈਸ਼ਨੋ ਦੇਵੀ ਤੋਂ ਆ ਰਹੀ ਵੰਦੇ ਭਾਰਤ ਐਕਸਪ੍ਰੈਸ ’ਤੇ ਹੋਈ ਪੱਥਰਬਾਜ਼ੀ

ਜਲੰਧਰ ਦੇ ਪਿੰਡ ਸੁੱਚੀ ਦੇ ਰੇਲਵੇ ਸਟੇਸ਼ਨ ਦੇ ਨੇੜੇ ਵੰਦੇ ਭਾਰਤ ਐਕਸਪ੍ਰੈਸ ’ਤੇ ਪੱਥਰਬਾਜ਼ੀ ਕੀਤੀ ਗਈ। ਵੰਦੇ ਭਾਰਤ ਐਕਸਪ੍ਰੈਸ ਵੈਸ਼ਨੋ ਦੇਵੀ ਤੋਂ ਆ ਰਹੀ ਸੀ ਅਤੇ ਨਵੀਂ ਦਿੱਲੀ ਵੱਲ ਜਾ ਰਹੀ ਸੀ। ਪੱਥਰਬਾਜ਼ੀ ਦੀ ਘਟਨਾ ਕਾਰਨ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣ ਗਿਆ ਹੈ।

ਵਿਸ਼ਵ ਪ੍ਰੈਸ ਸੁਤੰਤਰਤਾ ਦਿਵਸ ਮਨਾਇਆ ਗਿਆ

ਹਰਿਆਣਾ ਦੇ ਜੇ ਸੀ ਬੋਸ ਵਿਗਿਆਨ ਅਤੇ ਤਕਨਾਲੋਜੀ ਯੂਨੀਵਰਸਿਟੀ, ਵਾਈਐਮਸੀਏ, ਫਰੀਦਾਬਾਦ ਦੇ ਸੰਚਾਰ ਅਤੇ ਮੀਡੀਆ ਤਕਨੀਕੀ ਵਿਭਾਗ 

ਧਾਲੀਵਾਲ ਪਰਿਵਾਰ ਵੱਲੋ ਪ੍ਰੈਸ ਕਲੱਬ  ਸੁਨਾਮ ਨੂੰ ਕਿਤਾਬਾਂ ਭੇਂਟ

ਸਵਰਗੀ ਹਰਦੇਵ ਸਿੰਘ ਧਾਲੀਵਾਲ ਦੀਆਂ ਲਿਖੀਆਂ ਨੇ ਪੁਸਤਕਾਂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੰਡੀਗੜ੍ਹ ਪ੍ਰੈੱਸ ਕਲੱਬ ਦਾ ਦੌਰਾ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਦੇ ਸਬੰਧ ਵਿੱਚ ਚੰਡੀਗੜ੍ਹ ਪ੍ਰੈਸ ਕਲੱਬ ਦਾ ਦੌਰਾ ਕੀਤਾ।

Malerkotla ਦੇ SSP ਖੱਖ ਨੇ ਪੁਲਿਸ ਫੋਰਸ, ਸਿਵਲ ਪ੍ਰਸ਼ਾਸਨ, ਪ੍ਰੈਸ ਮੀਡੀਆ ਅਤੇ ਮਲੇਰਕੋਟਲਾ ਦੇ ਨਾਗਰਿਕਾਂ ਦਾ ਧੰਨਵਾਦ ਕੀਤਾ

ਸਾਬਕਾ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਹਰਕਮਲ ਪ੍ਰੀਤ ਸਿੰਘ ਖੱਖ ਨੇ ਵੀਰਵਾਰ ਨੂੰ ਮਾਲੇਰਕੋਟਲਾ ਪੁਲਿਸ ਮੁਲਾਜ਼ਮਾਂ, ਸਿਵਲ ਪ੍ਰਸ਼ਾਸਨ, ਡੀਸੀ ਮਾਲੇਰਕੋਟਲਾ ਡਾ. ਪੱਲਵੀ, ਪ੍ਰੈਸ ਮੀਡੀਆ ਅਤੇ ਮਾਲੇਰਕੋਟਲਾ ਵਾਸੀਆਂ

ਦਰਸ਼ਨ ਸਿੰਘ ਚੌਹਾਨ ਪ੍ਰੈੱਸ ਕਲੱਬ ਦੇ ਸਰਪ੍ਰਸਤ ਬਣੇ

ਪ੍ਰੈੱਸ ਕਲੱਬ ਦੇ ਨਵੇਂ ਦਫ਼ਤਰ ਦਾ ਉਦਘਾਟਨ 31 ਮਾਰਚ ਨੂੰ 

ਪ੍ਰਿੰਟਿੰਗ ਪ੍ਰੈਸ ਨੁੰ ਛਪਾਈ ਦੇ ਤੁਰੰਤ ਬਾਅਦ ਚਾਰ-ਚਾਰ ਕਾਪੀਆਂ ਸਿਟੀ ਮੈਜੀਸਟ੍ਰੇਟ ਦੇ ਦਫਤਰ ਵਿਚ ਕਰਵਾਉਣੀ ਹੋਵੇਗੀ ਜਮ੍ਹਾ

 ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ ਨੇ ਦਸਿਆ ਕਿ ਲੋਕਸਭਾ ਆਮ ਚੋਣ-2024 ਦੌਰਾਨ ਜਨ ਪ੍ਰਤੀਨਿਧੀਤਵ ਐਕਟ 1951 ਦੀ ਧਾਰਾ 127 ਅਨੁਸਾਰ ਕੋਈ ਵੀ ਪ੍ਰਿੰਟਿੰਗ ਪ੍ਰੈਸ ਤੇ ਪ੍ਰਿੰਟਿੰਗ ਪ੍ਰੈਸ ਦਾ ਮਾਲਿਕ ਚੋਣ ਜਾਬਤਾ ਨਾਲ ਸਬੰਧਿਤ ਕਿਸੇ ਵੀ ਤਰ੍ਹਾ ਦੀ ਗੈਰ-ਕਾਨੂੰਨੀ ਸਮੱਗਰੀ ਛਾਪ ਕੇ ਨਹੀਂ ਦੇ ਸਕਦਾ

ਸਾਬਰਮਤੀ ਐਕਸਪ੍ਰੈਸ ਅਤੇ ਮਾਲਗੱਡੀ ਦਰਮਿਆਨ ਟੱਕਰ

ਰਾਜਸਥਾਨ ਦੇ ਅਜਮੇਰ ਵਿੱਚ ਸਾਬਰਮਤੀ ਐਕਸਪ੍ਰੈਸ ਅਤੇ ਮਾਲਗੱਡੀ ਦੇ ਵਿਚਕਾਰ ਭਿਆਨਕ ਟੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸੇ ਤੋਂ ਇਕਦਮ ਭਗਦੜ ਮੱਚ ਗਈ।

ਮੁੱਖ ਮੰਤਰੀ ਨੂੰ ਮਿਲ ਕੇ ਮੋਹਾਲੀ ਵਿੱਚ ਜਲਦ ਬਣਾਵਾਂਗੇ ਪ੍ਰੈਸ ਕਲੱਬ : ਗੁਰਮੀਤ ਸਿੰਘ ਖੁੱਡੀਆਂ

ਮੋਹਾਲੀ ਪ੍ਰੈਸ ਕਲੱਬ ਵਲੋਂ ਧੀਆਂ ਦੀ ਲੋਹੜੀ ਮਨਾਉਣਾ ਪ੍ਰਸੰਸਾਯੋਗ ਕਦਮ
 

ਸ਼ਹੀਦ ਭਗਤ ਸਿੰਘ ਪ੍ਰੈੱਸ ਐਸੋਸੀਏਸ਼ਨ ਦੀ ਹਗਾਮੀ ਮੀਟਿੰਗ ਪੱਟੀ ਵਿੱਚ ਹੋਈ

ਤਰਨ ਤਾਰਨ ਜ਼ਿਲ੍ਹਾ ਪ੍ਰਧਾਨ ਦੀ ਚੋਣ ਸਮੇਤ ਹੋਰ ਅਹੁਦੇਦਾਰਾਂ ਦੀ ਹੋਈ ਚੋਣ

ਸਰਹਿੰਦ-ਸਹਿਣਾ ਐਕਸਪ੍ਰੇਸਵੇ ਕਾਰਨ ਕਿਸਾਨਾਂ ਨੂੰ ਆ ਰਹੀਆ ਸਮੱਸਿਆਵਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਨੂੰ ਸੋਪਿਆ ਮੰਗ ਪੱਤਰ

ਸਰਹਿੰਦ-ਸਹਿਣਾ ਐਕਸਪ੍ਰੇਸਵੇ ਕਾਰਨ ਕਿਸਾਨਾਂ ਨੂੰ ਆ ਰਹੀਆ ਸਮੱਸਿਆਵਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਡਾ ਪੱਲਵੀ ਨੂੰ ਦਿੱਤਾ ਮੰਗ ਪੱਤਰ ਅੱਜ ਵੱਖ ਵੱਖ ਪਿੰਡਾਂ ਤੋਂ ਆਏ
ਕਿਸਾਨਾਂ ਵੱਲੋਂ ਜਿਲ੍ਹੇ ਵਿੱਚ ਨਵੇਂ ਬਣ ਰਹੇ ਸਰਹਿੰਦ-ਸਹਿਣਾ ਐਕਸਪ੍ਰੇਸਵੇ ਕਾਰਨ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਨੂੰ ਮੰਗ ਪੱਤਰ ਦਿੱਤਾ ਗਿਆ।

ਪ੍ਰਨੀਤ ਕੌਰ ਨੇ ਟਰੇਨ 14525/26 ਇੰਟਰਸਿਟੀ ਐਕਸਪ੍ਰੈਸ ਨੂੰ ਰੱਦ ਕਰਨ ਦਾ ਮੁੱਦਾ ਸੰਸਦ ਵਿੱਚ ਉਠਾਇਆ

ਰੇਲ ਮੰਤਰਾਲੇ ਨੂੰ ਰੇਲਗੱਡੀ ਨੂੰ ਬੰਦ ਕਰਨ ਦੇ ਫ਼ੈਸਲੇ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ, ਕਿਉਂਕਿ ਇਹ ਉੱਤਰੀ ਭਾਰਤ ਦੇ ਹਜ਼ਾਰਾਂ ਲੋਕਾਂ ਦੇ ਰੋਜ਼ਗਾਰ ਨੂੰ ਪ੍ਰਭਾਵਿਤ ਕਰਦੀ ਹੈ

ਮਹਾਨੰਦਾ ਐਕਸਪ੍ਰੈਸ ਦੇ ਪਖਾਨੇ ਵਿੱਚ ਔਰਤ ਨੇ ਦਿੱਤਾ ਬੱਚੇ ਨੂੰ ਜਨਮ

ਦਿੱਲੀ ਤੋਂ ਬਿਹਾਰ ਜਾ ਰਹੀ ਮਹਾਨੰਦਾ ਐਕਸਪ੍ਰੈੱਸ ਰੇਲ ਗੱਡੀ ਦੇ ਪਖਾਨੇ ਵਿੱਚ ਇਕ ਗਰਭਵਤੀ ਔਰਤ ਵੱਲੋਂ ਬੱਚੇ ਨੂੰ ਜਨਮ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਰੇਲ ਗੱਡੀ ਦਿੱਲੀ ਤੋਂ ਬਿਹਾਰ ਜਾ ਰਹੀ ਸੀ।

ਰਾਸ਼ਟਰੀ ਪ੍ਰੈੱਸ ਦਿਵਸ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ।

ਵਿਦਿਆਰਥੀਆਂ ਨੂੰ ਪੱਤਰਕਾਰੀ ਵਿੱਚ ਏ ਆਈ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ

12