ਸਿਹਤ ਵਿਭਾਗ ਦੀ ਟੀਮ ਵਲੋਂ ਸਿਵਲ ਹਸਪਤਾਲ ਖਰੜ ਦੀ ਐਸ.ਐਮ.ਓ. ਡਾ. ਸਰੀਤਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ‘ਹਰ ਸ਼ੁਕਰਵਾਰ ਡੈਗੂ ਤੇ ਬਾਰ’
ਜਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ ਦੀ ਸਿਵਲ ਸਰਜਨ ਡਾ. ਸੰਗੀਤਾ ਜੈਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਂਗੂ ਦੀ ਰੋਕਥਾਮ ਲਈ ਚਲਾਈ ਗਈ ਮੁਹਿੰਮ ਸਿਵਲ ਹਸਪਤਾਲ ਖਰੜ ਦੇ ਐਸ.ਐਮ.ਓ. ਡਾ. ਰਜੇਸ਼ ਕੁਮਾਰ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ।