Saturday, August 02, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Prince

ਪ੍ਰਿੰਸ ਅਮਰੀਕਾ ਵੱਲੋਂ ਪਿੰਡ ਕੁਠਾਲਾ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਨਵਾਬਸ਼ਾਹੀ ਰਿਆਸਤ ਮਾਲੇਰਕੋਟਲਾ ਦੇ ਇਤਿਹਾਸਿਕ ਪਿੰਡ ਕੁਠਾਲਾ ਵਿਖੇ ਮੀਰੀ ਪੀਰੀ ਦੇ ਮਾਲਕ, ਅਕਾਲ ਤਖਤ ਸਾਹਿਬ ਦੇ ਸਿਰਜਣਹਾਰ ਧੰਨ ਧੰਨ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ 430ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਐਨਆਰਆਈ ਸਮਾਜ ਸੇਵੀ ਪ੍ਰਿੰਸ ਅਮਰੀਕਾ ਵੱਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਅੱਤ ਦੀ ਪੈ ਰਹੀ

ਗੁਰਪ੍ਰੀਤ ਸਿੰਘ ਪ੍ਰਿੰਸ ਦੇ ਇੰਚਾਰਜ ਨਿਯੁਕਤ ਹੋਣ ਤੇ ਜਸਪਾਲ ਸਿੰਘ ਤੇ ਸਮੁੱਚੀ ਟੀਮ ਵੱਲੋ ਵਧਾਈਆਂ

ਖਾਲੜਾ ਗੁਰਪ੍ਰੀਤ ਸਿੰਘ ( ਪ੍ਰਿੰਸ) ਰਾਜਾ ਸਾਂਸੀ ਨੂੰ ਭਾਰਤੀ ਜੰਨਤਾ ਪਾਰਟੀ ਦੀ ਸੂਬਾ ਲੀਡਰਸ਼ਿਪ ਵੱਲੋਂ ਪਾਰਟੀ ਵਿੱਚ ਭਾਜਪਾ ਐਸੀ ਸੀ ਮੋਰਚੇ ਦਾ ਸੂਬਾ ਸਕੱਤਰ ਅਤੇ ਜ਼ਿਲ੍ਹਾ ਅੰਮ੍ਰਿਤਸਰ ਦਾ ਇੰਚਾਰਜ ਨਿਯੁਕਤ ਕਰਨ