Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Prioritized

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਮੇਸ਼ਾ ਲੋਕਾਂ ਦੇ ਹਿੱਤਾਂ ਨੂੰ ਪਹਿਲ ਦਿੱਤੀ : ਕੰਮੇਆਣਾ/ਸ਼ਰਮਾ

 ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਦੀਪ ਸਿੰਘ ਕੰਮੇਆਣਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਬੀਤੇ ਦਿਨੀਂ ਧੂਰੀ ਤੋਂ ਮਾਵਾਂ—ਧੀਆਂ ਸਤਿਕਾਰ ਯੋਜਨਾ ਤਹਿਤ ਪੰਜਾਬ ਦੀਆਂ ਯੋਗ ਮਹਿਲਾਵਾਂ ਦੇ ਖਾਤਿਆਂ ਵਿੱਚ ਸਨਮਾਨ ਰਾਸ਼ੀ ਜਮਾਂ ਹੋਣੀ ਸ਼ੁਰੂ ਹੋ ਗਈ ਹੈ।

*ਆਪ* ਸਰਕਾਰ ਨੇ ਹਮੇਸ਼ਾ ਲੋਕਾਂ ਦੇ ਹਿੱਤਾਂ ਨੂੰ ਪਹਿਲ ਦਿੱਤੀ : ਮਨਜੀਤ ਸ਼ਰਮਾ

ਮਨਜੀਤ ਸ਼ਰਮਾ ਜਿਲਾ ਜਨਰਲ ਸਕੱਤਰ ਸੋ਼ਸ਼ਲ ਮੀਡੀਆ ਅਤੇ ਜਸਵਿੰਦਰ ਸਿੰਘ ਬੱਬੂ ਹਲਕਾ ਵਾਈਸ ਕੋਆਰਡੀਨੇਟਰ ਸੋੋਸ਼ਲ ਮੀਡੀਆ ਕੋਟਕਪੂਰਾ ਨੇ ਸਾਂਝੇ ਤੋਰ *ਤੇ ਪੈ੍ਰਸ ਬਿਆਨ ਜਾਰੀ ਕਰਦਿਆਂ ਆਖਿਆ ਕਿ ਅੱਜ ਤੋਂ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਪੰਜਾਬ ਦੀਆਂ ਯੋਗ ਮਹਿਲਾਵਾਂ ਦੇ ਖਾਤਿਆਂ ਵਿੱਚ ਸਨਮਾਨ ਰਾਸ਼ੀ ਜਮਾਂ ਹੋਣੀ ਸ਼ੁਰੂ ਹੋ ਗਈ ਹੈ।