ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਲੁਧਿਆਣਾ ਵਿੱਚ ‘ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ’ ਵਿਸ਼ੇ ‘ਤੇ ਇੱਕ ਉੱਚ-ਪੱਧਰੀ ਮੀਟਿੰਗ ਆਯੋਜਿਤ ਕੀਤੀ।