Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Prize

ਦਸਮੇਸ਼ ਸਕੂਲ ’ਚ ਕਰਵਾਇਆ ਸੱਭਿਆਚਾਰਕ ਪ੍ਰੋਗਰਾਮ ਅਤੇ ਇਨਾਮ-ਵੰਡ ਸਮਾਰੋਹ

ਸਥਾਨਕ ਦਸਮੇਸ਼ ਪਬਲਿਕ ਸਕੂਲ ਵਿਖੇ ਇੱਕ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਅਤੇ ਇਨਾਮ ਵੰਡ ਸਮਾਰੋਹ ਦੌਰਾਨ ਸਕੂਲੀ ਵਿਦਿਆਰਥੀਆਂ ਨੇ ਵੱਖ-ਵੱਖ ਗੀਤਾਂ ਅਤੇ ਰੰਗਾਰੰਗ ਪੇਸ਼ਕਾਰੀਆਂ ਰਾਹੀਂ ਖੂਬ ਸਮਾਂ ਬੰਨਿ੍ਹਆ।

ਸ੍ਰੀ ਗੁਰੂ ਹਰਿਿਕ੍ਰਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਇਨਾਮ ਵੰਡ ਸਮਾਰੋਹ ਆਯੋਜਿਤ

ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਿਕ੍ਰਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਕਲਗੀਧਰ ਆਡੀਟੋਰੀਅਮ ਵਿਖੇ ਸਾਲ 2025-26 ਦੇ ਸੀ.ਬੀ.ਐਸ.ਈ. ਬੋਰਡ ਦੇ ਦੱਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿੱਚ ਮੈਰਿਟ ਸਥਾਨ ਪ੍ਰਾਪਤ ਕਰਨ ਵਾਲੇ ਵਿਿਦਆਰਥੀਆਂ ਨੂੰ ਸਨਮਾਨਿਤ ਕਰਨ ਲਈ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।

ਸਾਲ 2025 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨ

ਮਾਂ-ਬੋਲੀ ਪੰਜਾਬੀ ਦੇ ਸਭ ਤੋਂ ਵੱਡੇ ਢਾਹਾਂ ਸਾਹਿਤ  ਇਨਾਮ  - 2025 ਵਾਸਤੇ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਐਲਾਨ

“ਬਿੱਲ ਲਿਆਓ ਇਨਾਮ ਪਾਓ” ਯੋਜਨਾ ਨੂੰ ਮਿਲੀ ਸ਼ਾਨਦਾਰ ਸਫਲਤਾ, ਜੇਤੂਆਂ ਨੂੰ 3.3 ਕਰੋੜ ਤੋਂ ਵੱਧ ਦੇ ਇਨਾਮ: ਹਰਪਾਲ ਸਿੰਘ ਚੀਮਾ

ਬਿੱਲਾਂ 'ਚ ਬੇਨਿਯਮੀਆਂ ਕਰਨ ਵਾਲਿਆਂ ਨੂੰ 9.07 ਕਰੋੜ ਰੁਪਏ ਦੇ ਜੁਰਮਾਨੇ, 135 ਨਵੀਆਂ ਰਜਿਸਟ੍ਰੇਸ਼ਨਾਂ ਹੋਈਆਂ

ਐੱਪਲ ਆਈਫੋਨ ਵਿਕਰੇਤਾ ਨੇ ਡੀਲਰਾਂ ਨੂੰ ਵੰਡੇ ਇਨਾਮ 

ਸੁਪਰ ਪਾਵਰ ਦੇ ਐਮ ਡੀ ਅਨਿਲ ਜੁਨੇਜਾ ਇਨਾਮ ਵੰਡਦੇ ਹੋਏ

ਧਰਮ ਪ੍ਰਚਾਰ ਕਮੇਟੀ ਸੇਰਗੜ੍ਹ ਚੀਮਾ ਨੇ ਹੋਣਹਾਰ ਬੱਚਿਆਂ ਨੂੰ ਇਨਾਮ ਵੰਡੇ

ਸਰਕਾਰੀ ਮਿਡਲ ਸਮਾਰਟ ਸਕੂਲ ਸੇਰਗੜ੍ਹ ਚੀਮਾ ਵਿਖੇ ਧਰਮ ਪ੍ਰਚਾਰ ਕਮੇਟੀ ਸੇਰਗੜ੍ਹ ਚੀਮਾ ਵਲੋਂ ਪੜਾਈ ਵਿਚ ਚੰਗੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਸਟੇਸ਼ਨਰੀ ਅਤੇ ਨਕਦ ਇਨਾਮ ਦਿੱਤੇ ਗਏ।

ਨੋਬਲ ਪੁਰਸਕਾਰ 2024 ਸਨਮਾਨ 10 ਦਸੰਬਰ  

ਇਨਾਮ ਪਾਉਣ ਵਾਲੇ ਹਰ ਇਕ ਵਿਅਕਤੀ ਨੂੰ ਕਰੀਬ ਸਾਢੇ ਚਾਰ ਕਰੋੜ ਰੁਪਏ ਦੀ ਧਨ ਰਾਸ਼ੀ ਮਿਲਦੀ ਹੈ।

ਨੋਬਲ ਐਵਾਰਡ ਜੇਤੂ ਵਿਗਿਆਨੀ ਪੀਟਰ ਹਿਗਸ ਨਹੀਂ ਰਹੇ

ਨੋਬਲ ਪੁਰਸਕਾਰ ਜੇਤੂ ਵਿਗਿਆਨੀ ਪੀਟਰ ਹਿਗਸ ਦਾ 94 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ।