ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 20 ਅਗਸਤ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੱਡੇ ਇਕੱਠ ਕਰਕੇ ਭਾਰਤ-ਅਮਰੀਕਾ ਟਰੇਡ ਡੀਲ ਵਾਰਤਾ ਰੱਦ ਕਰਵਾਉਣ ਅਤੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ।
ਕਿਹਾ ਕੇਂਦਰ ਦੇ ਇਸ਼ਾਰੇ ਤੇ ਲੋਕ ਵਿਰੋਧੀ ਫ਼ੈਸਲੇ ਕਰ ਰਹੀ ਸੂਬਾ ਸਰਕਾਰ