ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਗਬਾਨੀ ਦੇ ਵਿਕਾਸ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਵੀਰਵਾਰ ਨੂੰ ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੀ ਪ੍ਰਗਤੀ ਅਤੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿਛਲੇ ਸਮੇਂ ਦੌਰਾਨ ਕੁਰਾਲੀ ਦੇ ਸਿਵਲ ਹਸਪਤਾਲ ਦੇ ਦੌਰੇ ਦੌਰਾਨ ਹਸਪਤਾਲ ਨੂੰ ਅਪਗ੍ਰੇਡ ਕਰਨ ਅਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਕੀਤੇ ਗਏ ਵਾਅਦੇ ਅੱਜ ਵੀ ਸਿਰਫ਼ ਐਲਾਨਾਂ ਤੱਕ ਹੀ ਸੀਮਤ ਹਨ।
ਸ਼ਹਿਰ ਵਾਸੀਆਂ ਨੂੰ ਨਗਰ ਨਿਗਮ ਦੀਆਂ ਵੱਖ-ਵੱਖ ਸੇਵਾਵਾਂ ਦਾ ਲਾਭ ਸਮੇਂ ਸਿਰ, ਸੁਖਾਲੇ ਤਰੀਕੇ ਨਾਲ ਅਤੇ ਬਿਨਾਂ ਕਿਸੇ ਖ਼ੱਜਲ-ਖ਼ੁਆਰੀ ਦੇ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪਟਿਆਲਾ ਦੇ ਨਗਰ ਨਿਗਮ ਵੱਲੋਂ ਇੱਕ ਬਹੁਤ ਹੀ ਅਹਿਮ ਪਹਿਲਕਦਮੀ ਕੀਤੀ ਗਈ ਹੈ।
ਈ-20 ਪੈਟਰੋਲ ਕਾਰਨ ਪੈਦਾ ਹੋ ਰਹੀਆਂ ਸਮੱਸਿਆਵਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਲੋਕਾਂ ਨੂੰ ਇੱਕਜੁੱਟ ਹੋਣ ਅਤੇ ਈ-20 ਪੈਟਰੋਲ ਦੀ ਸਪਲਾਈ ਰਾਹੀਂ ਖਪਤਕਾਰਾਂ ਨਾਲ ਹੋ ਰਹੀ ਬੇਇਨਸਾਫ਼ੀ ਖ਼ਿਲਾਫ਼ ਲੜਨ ਦਾ ਸੱਦਾ ਦਿੱਤਾ।
ਅੰਮ੍ਰਿਤਸਰ ਪੁਲਿਸ ਪੈਨਸ਼ਨਰਜ਼ ਵੈਲਫੇਅਰ ਸੰਸਥਾ ਦੇ ਅਹੁਦੇਦਾਰਾਂ ਵੱਲੋਂ ਅੱਜ ਏਡੀਸੀਪੀ ਸ੍ਰੀ ਹਰਪਾਲ ਸਿੰਘ ਜੀ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ ਗਈ।
ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਬੁੱਧਵਾਰ ਸਵੇਰੇ ਪਟਿਆਲਾ ਦੇ ਪੋਲੋ ਗਰਾਊਂਡ ਦਾ ਦੌਰਾ ਕਰਕੇ ਉੱਥੇ ਖਿਡਾਰੀਆਂ ਲਈ ਉਪਲਬਧ ਖੇਡ ਸਹੂਲਤਾਂ, ਸਿਖਲਾਈ ਪ੍ਰਬੰਧਾਂ ਅਤੇ ਬੁਨਿਆਦੀ ਢਾਂਚੇ ਦਾ ਜਾਇਜ਼ਾ ਲਿਆ।
ਵਾਰਡ ਨੰਬਰ 59 ਦੇ ਨਿਵਾਸੀਆਂ ਨੂੰ ਪੇਸ਼ ਆ ਰਹੀਆਂ ਪਾਣੀ ਅਤੇ ਹੋਰ ਮੁਢਲੀਆਂ ਸਮੱਸਿਆਵਾਂ ਨੂੰ ਲੈ ਕੇ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ।
ਸੈਂਟਰ ਹਲਕੇ ਦੇ ਐਮਐਲਏ ਅਜੇ ਗੁਪਤਾ ਬਾਬਾ ਦੀਪ ਸਿੰਘ ਕਲੋਨੀ, ਝਬਾਲ ਰੋਡ ਵਿਖੇ ਸਥਾਨਕ ਵਸਨੀਕਾਂ ਦੀਆਂ ਮੁਸ਼ਕਲਾਂ ਸੁਣਨ ਲਈ ਪਹੁੰਚੇ।
ਦੀ ਸੰਗਰੂਰ ਜ਼ਿਲ੍ਹਾ ਇੰਡਸਟਰੀਅਲ ਚੈਂਬਰ ਵੱਲੋਂ ਇੱਕ ਵਿਸ਼ੇਸ਼ ਜਨਰਲ ਹਾਊਸ ਮੀਟਿੰਗ ਦਾ ਆਯੋਜਨ ਸੁਨਾਮ ਵਿਖੇ ਕੀਤਾ ਗਿਆ, ਜਿਸ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਗੁੱਜਰ ਸਮਾਜ ਭਲਾਈ ਬੋਰਡ ਦੇ ਚੇਅਰਮੈਨ ਬ੍ਰਿਗੇਡੀਅਰ (ਰਿਟਾ.) ਰਾਜ ਕੁਮਾਰ ਅੱਜ ਵਿਸ਼ੇਸ਼ ਤੌਰ 'ਤੇ 'ਦੀ ਪਬਲਿਕ ਟਰੱਕ ਯੂਨੀਅਨ ਕੈਰੀਅਰ ਬਲਾਚੌਰ' ਵਿਖੇ ਪਹੁੰਚੇ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਕੋਟਕਪੂਰਾ ਅਧੀਨ ਪੈਂਦੇ ਪਿੰਡ ਭਾਣਾ, ਮੋਰਾਂਵਾਲੀ ਅਤੇ ਮਿਸ਼ਰੀਵਾਲਾ ਵਿਖੇ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਇਲਾਕਾ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣੀਆਂ।
ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਅਜੈ ਗੁਪਤਾ ਵੱਲੋਂ ਇਲਾਕੇ ਵਿੱਚ ਲਗਾਤਾਰ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਇਲਾਕਾ ਨਿਵਾਸੀਆਂ ਦੀਆਂ ਸਮੱਸਿਆਵਾਂ ਨੂੰ ਸਮਝਦੇ ਹੋਏ ਉਹ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ।
ਪਿਛਲੇ ਚਾਰ ਸਾਲਾਂ ਤੋਂ ਲਗਾਤਾਰ ਲੋਕਾਂ ਵਿੱਚ ਵਿਚਰ ਕੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਸੁਣ ਰਹੇ ਹਨ ਅਤੇ ਉਨ੍ਹਾਂ ਦਾ ਬਣਦਾ ਹੱਲ ਕਰ ਰਹੇ ਹਨ। ਇਹ ਪ੍ਰਗਟਾਵਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਲਕੇ ਦੇ ਪਿੰਡ ਕੋਠੇ ਧਾਲੀਵਾਲ, ਲਾਲੇਆਣਾ ਅਤੇ ਨਾਨਕਸਰ ਵਿਖੇ ਲੋਕ ਮਿਲਣੀ ਦੌਰਾਨ ਕੀਤਾ।
ਖਰੜ ਵਿਕਾਸ ਗਰੁੱਪ ਦੇ ਪ੍ਰਧਾਨ ਸੁਧੀਰ ਗੁਲੇਰੀਆਂ ਨੇ ਐਸ.ਡੀ.ਐਮ. ਖਰੜ ਨੂੰ ਇੱਕ ਪੱਤਰ ਲਿਖ ਕੇ ਨਗਰ ਕੌਂਸਲ ਖਰੜ ਦੇ ਅਧਿਕਾਰੀਆਂ ਖਿਲਾਫ 22 ਜੂਨ ਨੂੰ ਨਗਰ ਕੌਂਸਲ ਖਰੜ ਦੇ ਅੱਗੇ ਅਣਮਿਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰਨ ਸਬੰਧੀ ਪੱਤਰ ਲਿਖਿਆ ਹੈ
ਰਾਜ ਕੁਮਾਰ ਰਾਣਾ ਆਪਣੇ ਸਾਥੀਆਂ ਸਮੇਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਨਾਲ ਮਿਲੇ। ਇਸ ਮੌਕੇ ਉਨ੍ਹਾਂ ਨੇ ਪਲਾਟ ਹੋਲਡਰਾਂ ਨੂੰ ਆ ਰਹੀਆਂ ਮੁਸ਼ਕਲਾਂ ਅਤੇ ਪਲਾਟਾਂ ਦੀਆਂ ਰਜਿਸਟਰੀਆਂ ‘ਤੇ ਲੱਗੀਆਂ ਪਾਬੰਦੀਆਂ ਦਾ ਮਾਮਲਾ ਜ਼ੋਰਦਾਰ ਢੰਗ ਨਾਲ ਉਠਾਇਆ।
ਪੰਜਾਬ ਸਟੇਟ ਟਰੇਡਰਸ ਕਮਿਸ਼ਨ ਦੀ ਜ਼ਿਲ੍ਹਾ ਪਟਿਆਲਾ ਦੀ ਟੀਮ ਵੱਲੋਂ ਵਪਾਰੀਆਂ ਨਾਲ ਇੱਕ ਮੀਟਿੰਗ ਹਲਕਾ ਪਟਿਆਲਾ ਸ਼ਹਿਰੀ ਦੇ ਪੁਰਾਣੀ ਕੋਤਵਾਲੀ ਬਾਜ਼ਾਰ ਵਿੱਚ ਕੀਤੀ ਗਈ।
ਮੁਹਾਲੀ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਨਗਰ ਨਿਗਮ ਵਲੋਂ ਸ਼ਹਿਰ ਦੇ ਵਪਾਰੀਆਂ ਦੇ ਮਸਲਿਆਂ ਨੂੰ ਹਲ ਕੀਤਾ ਜਾਵੇਗਾ। ਸਥਾਨਕ ਫੇਜ਼ 7 ਵਿੱਚ ਟਰੇਡਰਜ਼ ਕਮਿਸ਼ਨ ਹਲਕਾ ਮੁਹਾਲੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਉਹ ਸ਼ਹਿਰ ਦਾ ਦੌਰਾ ਕਰਕੇ ਜਿੱਥੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਰਾਹੀਂ ਹਲਕੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਹੀ ਉਨ੍ਹਾਂ ਦੇ ਹੱਲ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।
ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਮੌਕੇ ’ਤੇ ਸੁਣ ਕੇ ਹੱਲ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਹਲਕਾ ਜੰਡਿਆਲਾ ਵਿੱਚ ਵਪਾਰੀ ਭਾਈਚਾਰੇ ਨਾਲ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ।
ਸੰਗਰੂਰ ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਅੱਜ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਮੈਂਬਰਾਂ ਨਾਲ ਅਹਿਮ ਬੈਠਕ ਕੀਤੀ ਗਈ।
ਦਵਾਈ ਵਿਕਰੇਤਾਵਾਂ ਨੂੰ ਦਰਪੇਸ਼ ਮੁਸਕਲਾਂ ਦੇ ਹੱਲ ਲਈ ਵਿਚਾਰ ਚਰਚਾ ਕਰਨ ਵਾਸਤੇ ਕੈਮਿਸਟ ਐਸੋਸੀਏਸ਼ਨ ਦੀ ਇੱਕ ਜ਼ਰੂਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਰੇਸ਼ ਜਿੰਦਲ, ਰਾਜੀਵ ਜੈਨ ਅਤੇ ਸਤੀਸ਼ ਸਿੰਗਲਾ ਦੀ ਪ੍ਰਧਾਨਗੀ ਹੇਠ ਹੋਈ, ਫਾਰਮਾਸਿਊਟੀਕਲ ਵਪਾਰੀਆਂ ਨੇ ਸ਼ਿਰਕਤ ਕੀਤੀ।
ਬੀਬੀ ਜਸਮੀਤ ਕੌਰ ਛੀਨਾ ਪ੍ਰਧਾਨ ਮਹਿਲਾ ਵਿੰਗ ਮਿਸਲ ਸਤਲੁਜ ਬੀਬੀ ਜਸਮੀਤ ਕੌਰ ਛੀਨਾ ਨੇ ਸਨੌਰ ਹਲਕੇ ਅਧੀਨ ਪੈਂਦੇ ਪਿੰਡ ਦੂਧਨਸਾਧਾਂ, ਰੋਹੜ ਜਗੀਰ ਅਤੇ ਬੁੱਧ ਮੋਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ।
ਸ਼ਹਿਰ ਦੀਆਂ ਵਪਾਰਕ ਅਤੇ ਟ੍ਰੈਫਿਕ ਸਬੰਧੀ ਸਮੱਸਿਆਵਾਂ ਦੇ ਸਥਾਈ ਹੱਲ ਲਈ ਅੱਜ ਸਬ ਡਿਵੀਜ਼ਨ ਬਲਾਚੌਰ ਦੇ ਡੀ.ਐੱਸ.ਪੀ. ਹਿੰਮਤ ਮਲਹੋਤਰਾ, ਐਸਐਚਓ ਸਿਟੀ ਕਮਲ ਤਨੇਜਾ ਅਤੇ ਨਗਰ ਕੌਂਸਲ ਦੇ ਪ੍ਰਧਾਨ ਸੁਨੀਲ ਕੌਸ਼ਲ ਲਾਡੀ ਰਾਣਾ ਵੱਲੋਂ ਵਪਾਰ ਮੰਡਲ ਅਤੇ ਸਥਾਨਕ ਦੁਕਾਨਦਾਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਪਿੰਡ ਟਹਿਣਾ ਅਤੇ ਪਾਰਟੀ ਦਫਤਰ ਕੋਟਕਪੂਰਾ ਵਿਖੇ ਲੋਕ ਮਿਲਣੀ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਦੀਆਂ ਮੁਸ਼ਕਲਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ।
ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਦੇ ਦਫਤਰ ਵਿਖੇ ਐਸੋਸੀਏਸ਼ਨ ਦੇ ਪ੍ਰਧਾਨ ਸ੍ਰ ਚਰਨਜੀਤ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਸੂਬੇ ਭਰ ਤੋਂ ਆਏ ਸਾਈਕਲਿੰਗ ਕੋਚਾਂ ਨਾਲ ਇੱਥੇ ਸੂਰਿਆ ਕੰਪਲੈਕਸ ਸਥਿਤ ਦਫ਼ਤਰ ਵਿਖੇ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ।
ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵੱਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ-ਵੱਖ ਵਿਭਾਗਾਂ ਨਾਲ ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੀ ਅਗਵਾਈ ਚੇਅਰਮੈਨ ਰਣਜੀਤ ਪਾਲ ਸਿੰਘ ਨੇ ਕੀਤੀ, ਜਦਕਿ ਉਨ੍ਹਾਂ ਦੇ ਨਾਲ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੀ ਮੌਜੂਦ ਰਹੇ।
ਸ਼੍ਰੋਮਣੀ ਅਕਾਲੀ ਦਲ ਦਿਹਾਤੀ ਬਠਿੰਡਾ ਦੇ ਪ੍ਰਧਾਨ ਜਗਸੀਰ ਸਿੰਘ ਕਲਿਆਣ ਅਤੇ ਹਲਕਾ ਭੁੱਚੋ ਇੰਚਾਰਜ ਡਾ. ਦਲਜੀਤ ਸਿੰਘ ਗੁਰੂ ਵੱਲੋਂ ਅੱਜ ਭੁੱਚੋ ਮੰਡੀ, ਲਹਿਰਾ ਮੁਹੱਬਤ ਅਤੇ ਲਹਿਰਾ ਬੇਗਾ ਦੀ ਅਨਾਜ ਮੰਡੀ ਵਿੱਚ ਪਹੁੰਚ ਕਰਕੇ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ।
ਨੈਸ਼ਨਲ ਕਮਿਸ਼ਨ ਫਾਰ ਸਫਾਈ ਕਰਮਚਾਰੀ ਦੇ ਉੱਪ ਚੇਅਰਮੈਨ ਸ.ਹਰਦੀਪ ਸਿੰਘ ਗਿੱਲ ਨੇ ਕਿਹਾ ਹੈ ਕਿ ਕੌਮੀ ਕਮਿਸ਼ਨ ਸਫਾਈ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹੈ ਤੇ ਸਫ਼ਾਈ ਕਰਮਚਾਰੀਆਂ ਦੀ ਸੁਰੱਖਿਆ ਅਤੇ ਉਹਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਲੋਂੜੀਦੇ ਕਦਮ ਚੁੱਕੇ ਜਾਣੇ ਯਕੀਨੀ ਬਣਾਏ ਜਾ ਰਹੇ ਹਨ।
ਗ਼ਰੀਬ ਮਜ਼ਦੂਰਾਂ ਦੇ ਮਸਲੇ ਹੱਲ ਕਰਨ ਦੀ ਮੰਗ ਨੂੰ ਲੈਕੇ ਬੁੱਧਵਾਰ ਨੂੰ ਸੁਨਾਮ ਵਿਖੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਕਾਮਰੇਡ ਗੋਬਿੰਦ ਸਿੰਘ ਛਾਜਲੀ ਦੀ ਅਗਵਾਈ ਹੇਠ ਸਰਕਾਰ ਦੇ ਨਾਂਅ ਮੰਗ ਪੱਤਰ ਸੌਂਪਿਆ।
ਹਲਕਾ ਪੱਛਮੀ ਦੇ ਅਧੀਨ ਆਉਦੇ ਵਾਰਡ ਨੰਬਰ 1, ਵਾਰਡ ਨੰਬਰ 2 ਅਤੇ ਗੋਲਡਨ ਸਿਟੀ ਵਾਸੀਆਂ ਦੀਆਂ ਮੁਸ਼ਕਲਾਂ ਹਲਕਾ ਵਿਧਾਇਕ ਜਸਬੀਰ ਸਿੰਘ ਸੰਧੂ ਨੇ ਸੁੰਦਰ ਨਗਰ ਦੇ ਸਰਪੰਚ ਪ੍ਰਹਿਲਾਦ ਸਿੰਘ ਦੇ ਗ੍ਰਹਿ ਵਿਖੇ ਸੁਣੀਆਂ, ਜਿੱਥੇ ਵਿਸ਼ਾਲ ਇਕੱਠ ਨੇ ਵਿਧਾਇਕ ਸੰਧੂ ਦਾ ਸਵਾਗਤ ਗਰਮਜੋਸ਼ੀ ਨਾਲ ਕੀਤਾ।
ਜਲਦ ਹੱਲ ਕਰਨ ਦਾ ਦਿੱਤਾ ਭਰੋਸਾ
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਗ੍ਰਹਿ ਪਿੰਡ ਸੰਧਵਾਂ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਹਲਕੇ ਦੇ ਲੋਕਾਂ ਦੀਆਂ ਦੁੱਖ ਤਕਲੀਫਾਂ ਸੁਣੀਆਂ ਅਤੇ ਮੌਕੇ ’ਤੇ ਹੱਲ ਲਈ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ।
ਭਾਜਪਾ ਆਗੂ ਦਾਮਨ ਬਾਜਵਾ ਦੇ ਯਤਨਾਂ ਨੂੰ ਪਿਆ ਬੂਰ
ਕਾਰੋਬਾਰੀਆਂ ਨੇ ਕੇਂਦਰੀ ਟੀਮ ਨੂੰ ਸੌਂਪੇ ਮੰਗ ਪੱਤਰ