ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਹਾੜੀ ਸੀਜਨ 2026-27 ਦੌਰਾਨ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਕਣਕ ਦੇ ਖਰੀਦ ਕਾਰਜ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੇ ਗਏ।
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧਾਂ ਸਦਕਾ ਕਣਕ ਦੇ ਖਰੀਦ ਸੀਜ਼ਨ ਦੌਰਾਨ ਇੱਕ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਕਣਕ ਦੀ ਆਮਦ ਅਤੇ ਖਰੀਦ ਦੋਵਾਂ ਪੱਖੋਂ ਟੀਚਾ ਸਰ ਕਰ ਲਿਆ ਗਿਆ ਹੈ।
ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਇੱਕ ਦਿਨ ਵਿੱਚ ਰਿਕਾਰਡ 2954 ਮੀਟਿ੍ਕ ਟਨ ਕਣਕ ਦੀ ਖਰੀਦ ਕੀਤੀ ਗਈ। ਇਸ ਤਰ੍ਹਾਂ ਜ਼ਿਲ੍ਹੇ ਵਿੱਚ ਹੁਣ ਤੱਕ ਕੁੱਲ 12226 ਮੀਟਿ੍ਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਕਿਸਾਨਾਂ ਦੇ ਖਾਤਿਆਂ ਵਿੱਚ 21000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫ਼ਰ ਕੀਤੀ
ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਪਾਸੋਂ ਹੜ੍ਹਾਂ ਦੇ ਮੱਦੇਨਜ਼ਰ ਝੋਨੇ ਦੀ ਖਰੀਦ ਦੇ ਮਾਪਦੰਡਾਂ ’ਚ ਢਿੱਲ ਦੇਣ ਦੀ ਮੰਗ
ਮੰਡੀਆਂ ਵਿੱਚ ਹੁਣ ਤੱਕ 64.20 ਲੱਖ ਮੀਟ੍ਰਿਕ ਟਨ ਫਸਲ ਦੀ ਹੋਈ ਆਮਦ, 71 ਫੀਸਦੀ ਫਸਲ ਦੀ ਹੋਈ ਲਿਫਟਿੰਗ – ਹਰਚੰਦ ਸਿੰਘ ਬਰਸਟ