ਪਟਿਆਲਾ ਰਿਹਾ ਮੋਹਰੀ ਅਤੇ ਹੜ੍ਹਾਂ ਦੀ ਮਾਰ ਹੇਠ ਆਇਆ ਤਰਨਤਾਰਨ ਹੈ ਦੂਜੇ ਸਥਾਨ ਤੇ
ਮੰਡੀਆਂ ਨਾਲ ਸਬੰਧਤ ਮਸਲਿਆਂ ਦੇ ਤੁਰੰਤ ਨਿਪਟਾਰੇ ਵਿੱਚ ਮਦਦ ਲਈ ਕੀਤਾ ਉਪਰਾਲਾ: ਗੁਰਮੀਤ ਸਿੰਘ ਖੁੱਡੀਆਂ
ਹੁਣ ਤੱਕ ਹੋਈ ਝੋਨੇ ਦੀ ਆਮਦ ਵਿੱਚੋਂ 93 ਫ਼ੀਸਦੀ ਫ਼ਸਲ ਖਰੀਦੀ
ਜ਼ਿਲ੍ਹਾ ਮੰਡੀ ਅਫ਼ਸਰ ਅਸਲਮ ਮੁਹੰਮਦ ਨੇ ਅਹੁਦਾ ਸੰਭਾਲਿਆ
ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਚੱਲ ਰਹੇ ਖ਼ਰੀਦ ਕਾਰਜਾਂ ਦੀ ਕੀਤੀ ਸਮੀਖਿਆ
ਇੱਕ ਵੀ ਦਾਣਾ ਮੰਡੀਆਂ ਵਿੱਚ ਰੁਲਣ ਨਹੀਂ ਦੇਵਾਂਗੇ : ਲਾਲ ਚੰਦ ਕਟਾਰੂਚੱਕ
ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ, ਖ਼ੁਰਾਕ ਸਪਲਾਈ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਖ਼ਰੀਦ ਸਬੰਧੀ ਤਿਆਰੀਆਂ ਦੀ ਕੀਤੀ ਸਮੀਖਿਆ
ਸੈਲਰ ਐਸੋਸੀਏਸ਼ਨਾਂ ਅਤੇ ਖਰੀਦ ਏਜੰਸੀਆਂ ਨਾਲ ਕੀਤੀ ਸਾਂਝੀ ਮੀਟਿੰਗ
ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਵੇਚਣ ਲਈ ਸੁੱਕਾ ਝੋਨਾ ਲੈ ਕੇ ਆਉਣ ਦੀ ਅਪੀਲ, ਨਹੀਂ ਕੀਤੀ ਜਾਵੇਗੀ ਗਿੱਲੇ ਝੋਨੇ ਦੀ ਖਰੀਦ
ਕਿਸਾਨ ਵੀਰ ਝੋਨੇ ਦੀ ਤੁਰੰਤ ਖਰੀਦ ਲਈ ਸੁੱਕਾ ਝੋਨਾ ਹੀ ਮੰਡੀਆਂ 'ਚ ਲਿਆਉਣ : ਡਾ. ਪ੍ਰੀਤੀ ਯਾਦਵ
ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ 15 ਸਤੰਬਰ ਤੋਂ 15 ਨਵੰਬਰ ਤੱਕ ਕਿਸੇ ਵੀ ਅਧਿਕਾਰੀ ਨੂੰ ਐਕਸ-ਇੰਡੀਆ ਛੁੱਟੀ 'ਤੇ ਨਾ ਜਾਣ ਦੇ ਨਿਰਦੇਸ਼
ਨਵੇਂ ਬਣੇ ਮੰਤਰੀ ਸਮੂਹ ਨੇ ਕਿਸਾਨਾਂ ਨੂੰ ਝੋਨੇ ਦੇ ਸੁਚਾਰੂ ਖਰੀਦ ਸੀਜ਼ਨ ਦਾ ਦਿੱਤਾ ਭਰੋਸਾ;ਵਾਢੀ ਤੋਂ ਪਹਿਲਾਂ ਮੰਡੀਆਂ ਰਹਿਣਗੀਆਂ ਤਿਆਰ
ਪੰਜਾਬ ਵੱਲੋਂ ਕੇਂਦਰੀ ਭੰਡਾਰ ਲਈ ਦਿੱਤੀ ਕਣਕ ਨਾਲ ਦੂਜੇ ਰਾਜਾਂ ਦੀ ਕਣਕ ਦੀ ਲੋੜ ਹੁੰਦੀ ਹੈ ਪੂਰੀ-ਨਿਮੁਬੇਨ ਜਯੰਤੀਭਾਈ ਬੰਬਾਨੀਆ
ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ 114 ਲੱਖ ਮੀਟ੍ਰਿਕ ਟਨ ਕਣਕ ਮੰਡੀਆਂ ਵਿੱਚ ਪਹੁੰਚ ਚੁੱਕੀ ਹੈ ਜਿਸ ਵਿੱਚੋਂ 111 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਕਣਕ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ ਇੱਕ ਦਿਨ ਦੀ ਲਿਫਟਿੰਗ 5 ਲੱਖ ਮੀਟਰਿਕ ਟਨ (ਐਲ.ਐਮ.ਟੀ.) ਨੂੰ ਪਾਰ ਕਰ ਗਈ ਹੈ ਅਤੇ ਮੌਜੂਦਾ ਸਮੇਂ 5,26,750 ਮੀਟਰਿਕ ਟਨ ਹੋ ਗਈ ਹੈ।
ਕਿਸਾਨਾਂ ਨੂੰ 151 ਕਰੋੜ ਰੁਪਏ ਦੀ ਅਦਾਇਗੀ ਉਨ੍ਹਾਂ ਦੇ ਖਾਤਿਆਂ ’ਚ ਕੀਤੀ ਗਈ
ਪੰਜਾਬ ਦੀਆਂ ਅਨਾਜ ਮੰਡੀਆਂ ਕਿਸਾਨਾਂ ਦੇ ਸਵਾਗਤ ਲਈ ਤਿਆਰ: ਲਾਲ ਚੰਦ ਕਟਾਰੂਚੱਕ
ਰਾਜ ਭਰ ਵਿੱਚ 1864 ਖ਼ਰੀਦ ਕੇਂਦਰ (ਮੰਡੀਆਂ) ਸਥਾਪਤ ਕਰਨ ਤੋਂ ਇਲਾਵਾ ਬੰਪਰ ਫ਼ਸਲ ਦੇ ਮੱਦੇਨਜ਼ਰ 600 ਦੇ ਕਰੀਬ ਆਰਜ਼ੀ ਖ਼ਰੀਦ ਕੇਂਦਰ ਵੀ ਸਥਾਪਤ ਕੀਤੇ - ਲਾਲ ਚੰਦ ਕਟਾਰੂਚੱਕ
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਨੇ ਦੋਆਬਾ ਖੇਤਰ ’ਚ ਕਣਕ ਦੀ ਖ਼ਰੀਦ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਪੰਜਾਬ ਕੋਲ 28894 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ ਉਪਲਬਧ, 2425 ਰੁਪਏ ਦੀ ਐਮ.ਐਸ.ਪੀ. ‘ਤੇ ਹੋਵੇਗੀ ਕਣਕ ਦੀ ਖਰੀਦ -ਕਟਾਰੂਚੱਕ
ਐਸ.ਡੀ.ਐਮ ਨੇ ਸੁਨਾਮ ਅਤੇ ਮਹਿਲਾਂ ਦੀ ਅਨਾਜ਼ ਮੰਡੀ ਦਾ ਕੀਤਾ ਨਿਰੀਖਣ
ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਅੱਜ, ਮੰਗਲਵਾਰ ਤੋਂ ਸ਼ੁਰੂ ਹੋ ਰਹੀ ਹੈ।
ਅੰਗ ਦਾਨ ਪ੍ਰਚਾਰ ਅਤੇ ਪੰਜਾਬ ‘ਚ ਸਰਕਾਰੀ ਅੰਗ ਟ੍ਰਾਂਸਪਲਾਂਟ ਸੇਵਾਵਾਂ ਦੀ ਸ਼ੁਰੂਆਤ ਵੱਲ ਇਕ ਅਹਿਮ ਕਦਮ- ਡਾ ਰਾਜਨ ਸਿੰਗਲਾ
ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ ਵੱਲੋਂ ਦੱਸਿਆ ਗਿਆ ਕਿ ਪੰਜਾਬ ਰਾਜ ਵਿੱਚ ਕਣਕ ਦੀ ਕਟਾਈ ਦਾ ਸੀਜਨ ਸ਼ੁਰੂ ਹੋਣ ਵਾਲਾ ਹੈ।
ਖ਼ਰੀਦ ਏਜੰਸੀਆਂ ਤੁਰੰਤ ਕਣਕ ਦੇ ਖ਼ਰੀਦ ਪ੍ਰਬੰਧ ਮੁਕੰਮਲ ਕਰਨ : ਡਾ. ਪ੍ਰੀਤੀ ਯਾਦਵ
ਕਿਸਾਨ ਹਿੱਤਾਂ ਨੂੰ ਧਿਆਨ ਵਿਚ ਰੱਖ ਲਿਆ ਗਿਆ ਫੈਸਲਾ
ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
ਭਗਵੰਤ ਮਾਨ ਸਰਕਾਰ ਵੱਲੋਂ ਨਿਰਵਿਘਨ ਖਰੀਦ ਲਈ ਨਵਾਂ ਮਾਅਰਕਾ ਕਾਇਮ ਕੀਤਾ
ਕੁੱਲ 184317 ਮੀਟ੍ਰਿਕ ਜਿਣਸ ਦੀ ਹੋਈ ਲਿਫਟਿੰਗ
ਖਰੀਦ ਕਾਰਜਾਂ ਵਿੱਚ ਕਿਸੇ ਵੀ ਢਿੱਲ-ਮੱਠ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਸੂਬੇ ਭਰ ਦੀਆਂ ਮੰਡੀਆਂ ਵਿੱਚ ਖਰੀਦੇ ਜਾ ਰਹੇ ਝੋਨੇ ਦੀ ਤੇਜ਼ੀ ਨਾਲ ਲਿਫਟਿੰਗ ਯਕੀਨੀ ਬਣਾਉਣ
ਅਨਾਜ ਦੀ ਖਰੀਦ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਡਿਪਟੀ ਕਮਿਸ਼ਨਰ
ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 32ਵੇਂ ਦਿਨ ਸਰਕਾਰੀ ਖਰੀਦ ਏਜੰਸੀਆਂ ਵੱਲੋਂ 67659 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 31ਵੇਂ ਦਿਨ ਸਰਕਾਰੀ ਖਰੀਦ ਏਜੰਸੀਆਂ ਵੱਲੋਂ 69743 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਐਤਵਾਰ ਸ਼ਾਮ ਤੱਕ 8 ਲੱਖ 67 ਹਜ਼ਾਰ 166 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਤੇ ਜਿਸ ਵਿਚੋਂ 8 ਲੱਖ 66 ਹਜ਼ਾਰ 151 ਮੀਟਰਿਕ ਟਨ ਦੀ ਖ਼ਰੀਦ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਿਸਾਨਾਂ ਨੂੰ 1563.62 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ।
ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 21ਵੇਂ ਦਿਨ 601423 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 599856 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 1567 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।