Monday, November 16, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Prof

ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪੰਜਾਬ ਭਾਜਪਾ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ; ਪੰਜਾਬ ਦੇ ਅਹਿਮ ਮੁੱਦਿਆਂ 'ਤੇ ਹੋਈ ਵਿਸਥਾਰਪੂਰਵਕ ਚਰਚਾ

ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਮਿਸ਼ਨ 2027 ਤਹਿਤ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ 'ਤੇ ਸੂਬੇ ਵਿੱਚ ਅਮਨ-ਸ਼ਾਂਤੀ, ਕਾਨੂੰਨ ਦਾ ਰਾਜ, ਨਸ਼ਾ ਅਤੇ ਗੈਂਗਸਟਰ-ਮੁਕਤ ਮਾਹੌਲ, ਕਿਸਾਨਾਂ ਅਤੇ ਨੌਜਵਾਨਾਂ ਲਈ ਨਵੀਆਂ ਸੰਭਾਵਨਾਵਾਂ ਅਤੇ ਹਰ ਵਰਗ ਲਈ ਇਨਸਾਫ਼ ਤੇ ਵਿਕਾਸ ਯਕੀਨੀ ਬਣਾਇਆ ਜਾਵੇਗਾ।

 

ਨਸ਼ੇ ਦੇ ਖਿਲਾਫ ਹਰ ਨੌਜਵਾਨ ਬਣੇ ਬਦਲਾਅ ਦਾ ਵਾਹਕ, ਦਸ ਲੋਕਾਂ ਨੂੰ ਨਸ਼ਾਮੁਕਤੀ ਮੁਹਿੰਮ ਨਾਲ ਜੋੜੇ : ਰਾਜਪਾਲ ਘੋਸ਼

ਰਾਜਪਾਲ ਨੇ ਪਟਿਆਲਾ ਸਥਿਤ ਰਾਜੀਵ ਗਾਂਧੀ ਰਾਸ਼ਟਰੀ ਲਾਅ ਯੂਨੀਵਰਸਿਟੀ ਵਿੱਚ ਆਯੋਜਿਤ "ਨਸ਼ੇ ਦੇ ਖਿਲਾਫ ਜੰਗ" ਵਿਸ਼ੇ 'ਤੇ ਆਯੋਜਿਤ ਰਾਸ਼ਟਰੀ ਸੰਮੇਲਨ ਨੂੰ ਕੀਤਾ ਸੰਬੋਧਿਤ

ਕਰਤਾਰਪੁਰ ਲਾਂਘਾ ਖੋਲ੍ਹਿਆ ਜਾਵੇ, ਭਾਰਤੀ ਸੁਰੱਖਿਆ ਏਜੰਸੀਆਂ ਹਰ ਚੁਣੌਤੀ ਲਈ ਸਮਰੱਥ: ਪ੍ਰੋ. ਸਰਚਾਂਦ ਸਿੰਘ ਖਿਆਲਾ

ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਮੌਜੂਦਾ ਹਾਲਾਤਾਂ ਦੀ ਸਮੀਖਿਆ ਕਰਕੇ ਅਤੇ ਸਾਰੇ ਸੁਰੱਖਿਆ ਤੇ ਕੂਟਨੀਤਿਕ ਪੱਖਾਂ ਨੂੰ ਧਿਆਨ ਵਿੱਚ ਰੱਖਦਿਆਂ ਕੇਂਦਰ ਸਰਕਾਰ ਇੱਕ ਵਾਰ ਫਿਰ ਕਰੋੜਾਂ ਸਿੱਖ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਕਰਤਾਰਪੁਰ ਲਾਂਘੇ ਨੂੰ ਮੁੜ ਚਾਲੂ ਕਰਨ ਵੱਲ ਸਕਾਰਾਤਮਕ ਪਹਿਲ ਕਰੇਗੀ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਦਫ਼ਤਰ, ਕੇਂਦਰੀ ਗ੍ਰਹਿ ਮੰਤਰੀ ਅਤੇ ਕੇਂਦਰੀ ਵਿਦੇਸ਼ ਮੰਤਰੀ ਨੂੰ ਵੀ ਵਿਸਥਾਰਪੂਰਵਕ ਪੱਤਰ ਭੇਜ ਕੇ ਇਸ ਮਾਮਲੇ 'ਤੇ ਗੰਭੀਰਤਾ ਅਤੇ ਹਮਦਰਦੀ ਨਾਲ ਵਿਚਾਰ ਕਰਨ ਦੀ ਅਪੀਲ ਕੀਤੀ ਹੈ।

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਵਿਖੇ ‘ਸੜਕ ਸੁਰੱਖਿਆ ਮਿਸ਼ਨ’ ਸੰਬੰਧਿਤ ਸਮਾਗਮ ਆਯੋਜਿਤ

ਇਸ ਸਮਾਗਮ ਮੌਕੇ ਯੂਨੀਵਰਸਿਟੀ ਦੇ ਮਾਨਯੋਗ ਵਾਈਸ ਚਾਂਸਲਰ ਪ੍ਰੋ. (ਡਾ.) ਰਤਨ ਸਿੰਘ ਜੀ ਤੋਂ ਇਲਾਵਾ ਪ੍ਰੋ. ਸਰਬਜਿੰਦਰ ਸਿੰਘ, ਵਾਈਸ ਚਾਂਸਲਰ, ਸੰਨੀ ਓਬਰਾਏ ਵਿਵੇਕ ਸਦਨ ਫਿਊਚਰਿਸਟਿਕ ਯੂਨੀਵਰਸਿਟੀ, ਸ੍ਰੀ ਆਨੰਦਪੁਰ ਸਾਹਿਬ, ਡਾਇਰੈਕਟਰ, CIQA, ਡਾ. ਕੁਲਦੀਪ ਵਾਲੀਆ, ਐਸੋਸੀਏਟ ਡੀਨ ਅਕਾਦਮਿਕ ਮਾਮਲੇ ਡਾ. ਅਮਿਤੋਜ ਸਿੰਘ, ਕੰਟਰੋਲਰ ਪ੍ਰੀਖਿਆਵਾਂ ਡਾ. ਕੰਵਲਵੀਰ ਸਿੰਘ ਢੀਡਸਾਂ, ਲੋਕ ਸੰਪਰਕ ਅਫਸਰ ਡਾ. ਸੁਖਦੇਵ ਸਿੰਘ ਹਾਜ਼ਿਰ ਸਨ। 

ਫੋਟੋਗ੍ਰਾਫੀ ਸਿਰਫ਼ ਪੇਸ਼ਾ ਨਹੀਂ, ਸਗੋਂ ਇੱਕ ਖੂਬਸੂਰਤ ਕਲਾ ਹੈ : ਬਰਸਟ

ਚੰਡੀਗੜ੍ਹ ਫੋਟੋਗ੍ਰਾਫਰਜ਼ ਐਸੋਸੀਏਸ਼ਨ ਵੱਲੋਂ ਕਿਸਾਨ ਭਵਨ, ਸੈਕਟਰ 35 ਵਿਖੇ ਆਯੋਜਿਤ ਕੀਤੇ ਗਏ ਦੋ-ਦਿਨੀਂ ਚੰਡੀਗੜ੍ਹ ਫੋਟੋ ਵੀਡੀਓ ਐਕਸਪੋ-2026 ਦਾ ਅੱਜ ਉਤਸ਼ਾਹਪੂਰਵਕ ਅਤੇ ਸਫ਼ਲਤਾਪੂਰਵਕ ਸਮਾਪਨ ਹੋਇਆ।

ਬਾਗ਼ਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦਿੱਤਾ ਜਾ ਰਿਹਾ: ਮੋਹਿੰਦਰ ਭਗਤ

 ਪੰਜਾਬ ਦੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।

ਪ੍ਰੋਫੈਸਰ ਮੈਦਾਨ ਨੂੰ ਵੱਖ-ਵੱਖ ਸ਼ਖਸੀਅਤਾਂ ਵੱਲੋਂ ਸ਼ਰਧਾਂਜਲੀਆਂ ਭੇਂਟ

ਇਲਾਕੇ ਦੀ ਪ੍ਰਮੁੱਖ ਅਕਾਦਮਿਕ ਅਤੇ ਸਾਹਿਤਕ ਸ਼ਖਸੀਅਤ ਪ੍ਰੋਫੈਸਰ ਹਰਦਿਆਲ ਮੈਦਾਨ ਜੀ ਦੇ ਅਕਾਲ ਚਲਾਣੇ 'ਤੇ ਵੱਖ-ਵੱਖ ਰਾਜਨੀਤਿਕ, ਸਮਾਜਿਕ ਅਤੇ ਸਿੱਖਿਆ ਜਗਤ ਨਾਲ ਜੁੜੀਆਂ ਹਸਤੀਆਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

ਫ਼ਿਲਮ `ਸਤਲੁਜ`ਤੇ ਰੋਕ ਲਗਾ ਕੇ ਸਚਾਈ ਨੂੰ ਦਬਾਇਆ ਨਹੀਂ ਜਾ ਸਕਦਾ : ਪ੍ਰੋ. ਬਡੂੰਗਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਭਾਈ ਜਸਵੰਤ ਸਿੰਘ ਖਾਲੜਾ ਅਤੇ ਸਿੱਖ ਨੌਜਵਾਨਾਂ ਦੇ ਸਰੀਰਾਂ ਤੇ ਤੇ ਹੰਡਾਏ ਗਏ ਤਸ਼ੱਦਦ ਨੂੰ ਬਿਆਨ ਕਰਦੀ ਫਿਲਮ ਸਤਲੁਜ ਉੱਤੇ ਕੇਂਦਰ ਸਰਕਾਰ ਨੇ ਰੋਕ ਲਗਾ ਕੇ ਸਿੱਖਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਜਥੇਦਾਰ ਗੜਗੱਜ ਤੇ ਸ਼੍ਰੋਮਣੀ ਕਮੇਟੀ ਦੱਸੇ ਕਿ ਐਕਟ 1956 ਦੀ ਖੁੱਲ੍ਹੀ ਹਮਾਇਤ ਪਿੱਛੇ ਕਿਹੜੀ ਮਜਬੂਰੀ ਤੇ ਰਾਜਨੀਤੀ ਕੰਮ ਕਰ ਰਹੀ ਹੈ? : ਪ੍ਰੋ. ਸਰਚਾਂਦ ਸਿੰਘ ਖਿਆਲਾ

 
ਸ਼੍ਰੋਮਣੀ ਕਮੇਟੀ ਨੇ 27 ਅਕਤੂਬਰ 1968 ਦੇ ਸਾਲਾਨਾ ਇਜਲਾਸ ਵਿੱਚ ‘ਤਖ਼ਤ ਹਜ਼ੂਰ ਸਾਹਿਬ ਐਕਟ 1956’ ਨੂੰ ਸਿੱਖੀ ਸਪਿਰਟ ਤੇ ਭਾਵਨਾ ਦੇ ਪ੍ਰਤੀਕੂਲ ਕਰਾਰ ਦਿੰਦਿਆਂ ਮਤਾ ਕੀਤਾ ਸੀ ਪਾਸ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸੰਧਵਾਂ ਨੇ ਪ੍ਰੋ. ਬਡੂੰਗਰ ਨਾਲ ਕੀਤਾ ਦੁੱਖ ਸਾਂਝਾ

 ਸਾਬਕਾ ਪੁਲਿਸ ਅਧਿਕਾਰੀ ਸੇਵਾ ਸਿੰਘ ਭੱਟੀ ਨਮਿੱਤ ਅੰਤਿਮ ਅਰਦਾਸ ਅੱਜ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮਾਡਲ ਟਾਊਨ ਵਿਖੇ ਹੋਈ।

ਦਿੜ੍ਹਬਾ ਵਿਖੇ ਸਹਾਇਕ ਧੰਦਾ ਅਪਣਾਉਣ ਵਾਲੇ ਲੋਕਾਂ ਲਈ ਲੋਨ ਮੇਲਾ

ਪੰਜਾਬ ਸਰਕਾਰ ਦੀਆਂ ਵਿਸ਼ੇਸ਼ ਹਦਾਇਤਾਂ ਅਨੁਸਾਰ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਵੱਡੇ ਉਪਰਾਲੇ ਨਾਲ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਜਾਰੀ ਨਿਰਦੇਸ਼ਾਂ ਮੁਤਾਬਕ ਦਿੜ੍ਹਬਾ ਵਿਖੇ ਐਸ.ਡੀ.ਐਮ. ਤਰਸੇਮ ਚੰਦ ਦੀ ਅਗਵਾਈ ਵਿੱਚ ਸਹਾਇਕ ਧੰਦੇ ਅਪਣਾਉਣ ਵਾਲੇ ਲੋਕਾਂ ਲਈ ਲੋਨ ਮੇਲਾ ਲਗਾਇਆ ਗਿਆ।

ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀਐਸਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਵਿਸ਼ੇਸ਼ ਤੌਰ ਤੇ ਕੀਤਾ ਗਿਆ ਸਨਮਾਨਤ

ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਲਈ ਰੈਡ ਕਰਾਸ ਸੁਸਾਇਟੀ, ਅੰਮ੍ਰਿਤਸਰ ਨੂੰ ਦਿੱਲੀ ਜੀਐਸਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵਿਖੇ ਪ੍ਰੋਫੈਸ਼ਨਲ ਹੁਨਰ ਵਿਕਸਿਤ ਸਬੰਧੀ ਵਰਕਸ਼ਾਪ ਕਰਵਾਈ ਗਈ

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਵਿਦਿਆਰਥਣਾਂ ਦੀ ਕੌਸ਼ਲ ਵਿਕਾਸ ਨੂੰ ਧਿਆਨ ’ਚ ਰੱਖਦਿਆਂ ਲੈਕਮੇ ਅਕੈਡਮੀ, ਪੁਤਲੀਘਰ ਦੇ ਸਹਿਯੋਗ ਨਾਲ ਵਿਸ਼ੇਸ਼ ਵਰਕਸ਼ਾਪ ਕਰਵਾਈ ਗਈ।

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ : ਚੇਅਰਮੈਨ ਬਰਾੜ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬਿਜਲੀ ਖੇਤਰ ਵਿੱਚ ਵੱਡਾ ਢਾਂਚਾਗਤ ਬਦਲਾਅ ਕੀਤਾ ਗਿਆ ਹੈ।

ਹਰਿਆਣਾ ਦੇ ਰਾਜਪਾਲ ਪ੍ਰੋਫੈਸਰ ਅਸੀਮ ਕੁਮਾਰ ਘੋਸ਼ ਨੇ ਰਾਜ ਦੇ ਲੋਕਾਂ ਨੂੰ ਹੋਲੀ ਦੀ ਵਧਾਈ ਦਿੱਤੀ

ਰੰਗਾਂ ਦਾ ਤਿਉਹਾਰ ਅਨੇਕਤਾ ਵਿੱਚ ਏਕਤਾ ਦੀ ਭਾਵਨਾ ਦੇ ਨਾਲ ਮਨਾਉਣ : ਰਾਜਪਾਲ ਪ੍ਰੋਫੈਸਰ ਘੋਸ਼

ਰੰਗਾਂ ਦਾ ਤਿਉਹਾਰ ਅਨੇਕਤਾ ਵਿੱਚ ਏਕਤਾ ਦੀ ਭਾਵਨਾ ਦੇ ਨਾਲ ਮਨਾਉਣ : ਰਾਜਪਾਲ ਪ੍ਰੋਫੈਸਰ ਘੋਸ਼

ਫਰੀਦਾਬਾਦ ਵਿੱਚ ਲੱਗਣਗੇ ਤਿੰਨ ਆਧੁਨਿਕ ਸੀਈਟੀਪੀ

ਸ੍ਰੀ ਅਕਾਲ ਤਖ਼ਤ ’ਤੇ ਪੇਸ਼ੀ ਵੀ ਸਿੱਖ ਲਈ ਇਕ ਤਰਾਂ ਦਾ ਵਰਦਾਨ ਹੈ : ਪ੍ਰੋ. ਸਰਚਾਂਦ ਸਿੰਘ ਖਿਆਲਾ

ਮੁੱਖ ਮੰਤਰੀ ਮਾਨ ਨੂੰ ਹਠ ਨਹੀਂ ਕਰਨਾ ਚਾਹੀਦਾ, ਆਪਣੇ ਵਿਚਾਰ ਪ੍ਰੈੱਸ ਕੋਲ ਰੱਖਣ ਨੂੰ ਕੋਣ ਰੋਕਦਾ?

ਮੁੱਖ ਮੰਤਰੀ ਮਾਨ ਨੂੰ ਤਲਬ ਕਰਨ ਦੀ ਕਵਾਇਦ 328 ਪਾਵਨ ਸਰੂਪ ਮਾਮਲੇ ’ਚ ਐਸ.ਐਸ. ਕੋਹਲੀ ਨੂੰ ਬਚਾਉਣ ਦੀ ਕਵਾਇਦ : ਪ੍ਰੋ. ਸਰਚਾਂਦ ਸਿੰਘ ਖਿਆਲਾ”

“ਅਕਾਲ ਤਖ਼ਤ ਸਾਹਿਬ ਦੀ ਦੁਰਵਰਤੋਂ ਕਰ ਕੇ ਬਾਦਲ ਆਪਣੇ ਖਾਸਮ-ਖਾਸ ਨੂੰ ਬਚਾਉਣ ਲਈ ਉਤਾਵਲਾ : ਪ੍ਰੋ. ਸਰਚਾਂਦ ਸਿੰਘ ਖਿਆਲਾ”

ਸਤਿੰਦਰ ਸਿੰਘ ਕੋਹਲੀ ਦੀ ਸ਼ਕੀ ਭੂਮਿਕਾ ’ਤੇ ਸੁਖਬੀਰ ਸਿੰਘ ਬਾਦਲ ਨੂੰ ਜਵਾਬਦੇਹੀ ਲਈ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਜਾਵੇ : ਪ੍ਰੋ. ਸਰਚਾਂਦ ਸਿੰਘ ਖਿਆਲਾ

ਸਿੱਖ ਚਿੰਤਕ ਪ੍ਰੋਫੈਸਰ ਸਰਚਾਂਦ ਸਿੰਘ ਖਿਆਲਾ ਨੇ 328 ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਦੇ ਮਾਮਲੇ ਵਿੱਚ ਸਤਿੰਦਰ ਸਿੰਘ ਕੋਹਲੀ ਦੀ ਸ਼ੱਕੀ ਕਿਰਦਾਰ ਅਤੇ ਉਸ ਵੱਲੋਂ ਆਦੇਸ਼ ਨੂੰ ਨਾ ਮੰਨ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤੀ ਗਈ

 ਆਰਐਸਐਸ–ਭਾਜਪਾ ਹੀ ਕਾਬਲੀਅਤ ਨੂੰ ਅਵਸਰ ਪ੍ਰਦਾਨ ਕਰਦਾ ਹੈ: ਪ੍ਰੋ. ਸਰਚਾਂਦ ਸਿੰਘ ਖਿਆਲਾ

ਦਿਗਵਿਜੈ ਸਿੰਘ ਵੱਲੋਂ ਮੋਦੀ–ਅਡਵਾਨੀ ਦੀ ਤਸਵੀਰ ਸਾਂਝੀ ਕਰਕੇ ਭਾਜਪਾ–ਆਰਐਸਐਸ ਸੰਗਠਨਾਤਮਕ ਤਾਕਤ ਦੀ ਤਾਰੀਫ਼ ਪਾਰਟੀ ਦਾ ਹਾਸਲ

ਅਕਾਲੀ ਆਗੂਆਂ ਦੇ ਸ਼ਰਾਬ ਕਾਰੋਬਾਰ ਨਾ ਛੱਡਣ ਸੂਰਤ ’ਚ ਜਥੇਦਾਰ ਦਾ ਸੱਦਾ ਕੋਈ ਅਰਥ ਨਹੀਂ ਰੱਖਦਾ: ਪ੍ਰੋ. ਸਰਚਾਂਦ ਸਿੰਘ ਖਿਆਲਾ

ਸ਼ਹੀਦੀ ਦਿਹਾੜਿਆਂ ’ਤੇ ਸ਼ਰਾਬਬੰਦੀ ਦਾ ਸੱਦਾ ਸਵਾਗਤ ਯੋਗ, ਪਰ ਪਹਿਲਾਂ ਅਕਾਲੀ ਲੀਡਰਸ਼ਿਪ ਦੀ ਜਵਾਬਦੇਹੀ ਤੈਅ ਹੋਵੇ

’ਮਰੇ ਮੁੱਕਰੇ ਦਾ ਕੋਈ ਇਲਾਜ ਨਹੀਂ’: ਪ੍ਰੋ. ਸਰਚਾਂਦ ਸਿੰਘ ਖਿਆਲਾ

ਵੀਰ ਬਾਲ ਦਿਵਸ ’ਤੇ ਅਕਾਲੀ ਦਲ ਦਾ ਦੋਗਲਾਪਣ ਸੁਖਬੀਰ ਬਾਦਲ ਦੀ ਫੇਸਬੁੱਕ ਪੋਸਟ ਨਾਲ ਫਿਰ ਬੇਨਕਾਬ

ਨਿਊਜ਼ੀਲੈਂਡ ਵਿੱਚ ਨਗਰ ਕੀਰਤਨ ਨੂੰ ਰੋਕਣ ਦੀ ਕੋਸ਼ਿਸ਼ ਧਾਰਮਿਕ ਆਜ਼ਾਦੀ ’ਤੇ ਸਿੱਧਾ ਹਮਲਾ : ਪ੍ਰੋ. ਸਰਚਾਂਦ ਸਿੰਘ ਖਿਆਲਾ

ਪ੍ਰਧਾਨ ਮੰਤਰੀ ਮੋਦੀ ਅਤੇ ਵਿਦੇਸ਼ ਮੰਤਰੀ ਡਾ. ਐੱਸ. ਜੈ ਸ਼ੰਕਰ ਨੂੰ ਪੱਤਰ ਲਿਖ ਕੇ ਨਿਊਜ਼ੀਲੈਂਡ ਸਰਕਾਰ ਕੋਲ ਕੂਟਨੀਤਕ ਪੱਧਰ ’ਤੇ ਮਾਮਲਾ ਉਠਾਉਣ ਦੀ ਕੀਤੀ ਅਪੀਲ

ਭਾਰਤ ਵਿੱਚ ਘਾਨਾ ਦੇ ਹਾਈ ਕਮਿਸ਼ਨਰ ਐਚ.ਈ. ਪ੍ਰੋ: ਕਵਾਸੀ ਓਬਿਰੀ-ਡਾਂਸੋ ਨੂੰ ਹਰਪ੍ਰੀਤ ਸੰਧੂ ਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੁਸਤਕ ਭੇਟ

ਘਾਨਾ ਨਾਲ ਸੱਭਿਆਚਾਰਕ ਅਤੇ ਧਾਰਮਿਕ ਵਿਰਾਸਤੀ ਸਬੰਧਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇੱਕ ਮਿਸਾਲੀ ਕਦਮ ਵਿੱਚ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ, ਹਰਪ੍ਰੀਤ ਸੰਧੂ ਨੇ ਭਾਰਤ ਵਿੱਚ ਘਾਨਾ ਦੇ ਨਵ-ਨਿਯੁਕਤ ਹਾਈ ਕਮਿਸ਼ਨਰ ਐੱਚ.ਈ. ਪ੍ਰੋ. ਕਵਾਸੀ ਓਬਰੀ-ਡਾਂਸੋ ਨਾਲ ਘਾਨਾ ਹਾਈ ਕਮਿਸ਼ਨ, ਨਵੀਂ ਦਿੱਲੀ ਵਿਖੇ ਇੱਕ ਮੀਟਿੰਗ ਕੀਤੀ

ਪ੍ਰੋ. ਨਿਸ਼ਠਾ ਤ੍ਰਿਪਾਠੀ ਨੇ ਸਰਕਾਰੀ ਮਹਿੰਦਰਾ ਕਾਲਜ ਦੇ ਰੈਗੂਲਰ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

150 ਸਾਲ ਦਾ ਇਤਿਹਾਸ ਸਮੋਈ ਬੈਠੇ ਸਰਕਾਰੀ ਮਹਿੰਦਰਾ ਕਾਲਜ ਨੂੰ ਹੋਰ ਬੁਲੰਦੀਆਂ ’ਤੇ ਲਿਜਾਇਆ ਜਾਵੇਗਾ : ਪ੍ਰੋ. ਨਿਸ਼ਠਾ ਤ੍ਰਿਪਾਠੀ  

ਰੇਲਵੇ ਵਿਭਾਗ ਵੱਲੋਂ ਵਿਸ਼ੇਸ਼ ਟ੍ਰੇਨਾਂ ਚਲਾਉਣ ਲਈ ਪ੍ਰਧਾਨ ਮੰਤਰੀ ਤੇ ਕੇਂਦਰੀ ਰੇਲਵੇ ਮੰਤਰੀ ਨੂੰ ਲਿਖੇ ਪੱਤਰ ਨੂੰ ਪਿਆ ਬੂਰ : ਪ੍ਰੋ. ਬਡੂੰਗਰ

ਕੇਂਦਰ ਸਰਕਾਰ ਵੱਲੋਂ ਯਾਤਰੂਆ ਲਈ ਵਿਸ਼ੇਸ਼ ਰੇਲਵੇ ਟਰੇਨਾਂ ਚਲਾਉਣ ਨੂੰ ਮਨਜ਼ੂਰੀ ਦੇਣ ਨਾਲ ਯਾਤਰੂਆ ਨੂੰ ਮਿਲੇਗੀ ਵੱਡੀ ਸਹੂਲਤ : ਪ੍ਰੋ. ਬਡੂੰਗਰ 

ਨਿੱਕਾ ਜ਼ੈਲਦਾਰ 4’ ਵਿੱਚ ਸਿੱਖ ਔਰਤ ਵੱਲੋਂ  ਸਿਗਰਟਨੋਸ਼ੀ ਸਿੱਖ ਸੱਭਿਆਚਾਰ ਤੇ ਪਰੰਪਰਾ ਵਿਰੁੱਧ ਸਾਜ਼ਿਸ਼ : ਪ੍ਰੋ. ਸਰਚਾਂਦ ਸਿੰਘ ਖਿਆਲਾ

ਨਵੀਂ ਪੀੜ੍ਹੀ ਦੇ ਮਨਾਂ ਵਿੱਚ ਸਿੱਖ ਔਰਤਾਂ ਦੀ ਗ਼ਲਤ ਛਵੀ ਬਿਠਾਉਣ ਦੀ ਕੋਸ਼ਿਸ਼ ਨਿੰਦਣਯੋਗ : ਇਤਰਾਜ਼ਯੋਗ ਦ੍ਰਿਸ਼ ਤੁਰੰਤ ਹਟਾਏ ਜਾਣ

ਕੈਨੇਡਾ ਸਰਕਾਰ ਦੀ ਵਿੱਤੀ ਰਿਪੋਰਟ ਨੇ ਭਾਰਤ ਦੀਆਂ ਸੁਰੱਖਿਆ ਚਿੰਤਾਵਾਂ ਦੀ ਪੁਸ਼ਟੀ ਕੀਤੀ : ਪ੍ਰੋ. ਸਰਚਾਂਦ ਸਿੰਘ ਖਿਆਲਾ।

ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕੈਨੇਡਾ ਦੇ ਵਿੱਤ ਵਿਭਾਗ ਵੱਲੋਂ ਜਾਰੀ ਕੀਤੀ ਤਾਜ਼ਾ ਰਿਪੋਰਟ ’ਤੇ ਗੰਭੀਰ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਇਹ ਰਿਪੋਰਟ ਭਾਰਤ ਦੀਆਂ ਸੁਰੱਖਿਆ ਚਿੰਤਾਵਾਂ ਨੂੰ ਪੂਰੀ ਤਰ੍ਹਾਂ ਸਹੀ ਸਾਬਤ ਕਰਦੀ ਹੈ।

ਉਸਤਾਦ ਅੱਲਾਹ ਰੱਖਾ ਸੰਗੀਤ ਸੰਮੇਲਨ ਦੌਰਾਨ ਉਸਤਾਦ ਪ੍ਰੋ. ਭੁਪਿੰਦਰ ਸਿੰਘ ਨੂੰ "ਉਸਤਾਦ ਅੱਲਾਹ ਰੱਖਾ ਐਵਾਰਡ" ਨਾਲ ਕੀਤਾ ਸਨਮਾਨਿਤ

ਉਸਤਾਦ ਅੱਲਾਹ ਰੱਖਾ ਸੰਗੀਤ ਸੰਮੇਲਨ 2025" ਵੱਲੋਂ ਉੱਚ ਸੰਗੀਤਕ ਸੇਵਾ ਲਈ ਪ੍ਰੋ. ਭੁਪਿੰਦਰ ਸਿੰਘ ਨੂੰ ਪੰਜਾਬ ਘਰਾਣਾ ਸੰਗੀਤ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ।

ਹੜ੍ਹ ਪੀੜਤਾਂ ਦੀ ਮੱਦਦ, ਕੀਤੀ ਪਹਿਲ ਕਦਮੀ

ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਗੱਜਣਮਾਜਰਾ ਨੇ ਡੇਰਾ ਬਾਬਾ ਨਾਨਕ ਦੇ ਹੜ੍ਹ ਪੀੜਤ ਪਰਿਵਾਰਾਂ ਦੇ ਪਸ਼ੂਆਂ ਲਈ ਫੀਡ ਦੇ ਟਰੱਕ ਭੇਜੇ

 

ਹੜ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਕੇਂਦਰ ਸਰਕਾਰ ਪੰਜਾਬ ਲਈ ਵਿਸ਼ੇਸ਼ ਰਾਹਤ ਪੈਕੇਜ ਜਾਰੀ ਕਰੇ : ਪ੍ਰੋ. ਬਡੂੰਗਰ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅੱਜ ਸਾਰਾ ਪੰਜਾਬ ਬੁਰੀ ਤਰ੍ਹਾਂ ਕੁਦਰਤ ਹੜਾਂ ਦੀ ਮਾਰ ਹੇਠ ਆ ਚੁੱਕਾ ਹੈ

ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਗੱਜਣਮਾਜਰਾ ਨੇ ਡੇਰਾ ਬਾਬਾ ਨਾਨਕ ਦੇ ਹੜ੍ਹ ਪੀੜਤ ਪਰਿਵਾਰਾਂ ਦੇ ਪਸ਼ੂਆਂ ਲਈ ਫੀਡ ਦੇ ਟਰੱਕ ਭੇਜੇ

ਵਿਧਾਇਕ ਅਮਰਗੜ੍ਹ ਨੇ ਹਲਕੇ ਦੇ ਲੋਕਾਂ ਨੂੰ ਇਸ ਕੁਦਰਤੀ ਆਫਤ ਦੇ ਚੱਲਦੇ ਹੜ੍ਹ ਪੀੜਤਾਂ ਦੀ ਵੱਧ ਤੋਂ ਵੱਧ ਸਹਾਇਤਾ ਕਰਨ ਲਈ ਅੱਗੇ ਆਉਂਣ ਦਾ ਦਿੱਤਾ ਸੱਦਾ

 

ਪੰਜਾਬੀ ਯੂਨੀਵਰਸਿਟੀ ਦੀ ਪ੍ਰੋਫ਼ੈਸਰ ਗੁਰਦਿਆਲ ਸਿੰਘ ਚੇਅਰ ਵਿਖੇ ‘ਪ੍ਰੋ. ਗੁਰਦਿਆਲ ਸਿੰਘ ਅਧਿਐਨ ਅਤੇ ਵਿਰਾਸਤ ਕੇਂਦਰ (ਲਾਇਬ੍ਰੇਰੀ) ਦਾ ਹੋਇਆ ਉਦਘਾਟਨ

ਸਾਹਿਤਕਾਰ ਮਾਤ ਭਾਸ਼ਾ ਦਾ ਬੇਸ਼ਕੀਮਤੀ ਸਰਮਾਇਆ ਹੁੰਦੇ ਹਨ : ਉਪ ਕੁਲਪਤੀ ਡਾ. ਜਗਦੀਪ ਸਿੰਘ

 

ਅਮਰੀਕਾ ਵਿੱਚ ਭਾਰਤੀ ਪੰਜਾਬੀ ਡਰਾਈਵਰਾਂ ਦੇ ਲਾਈਸੈਂਸ ਰੱਦ ਹੋਣੇ ਬੰਦ ਕਰਵਾਏ ਜਾਣ : ਪ੍ਰੋ. ਬਡੂੰਗਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਅਮਰੀਕਾ ਵਿੱਚ ਭਾਰਤੀ ਪੰਜਾਬੀ ਡਰਾਈਵਰਾਂ ਦੇ ਲਾਈਸੈਂਸ ਜੋ ਰੱਦ ਕਰਨੇ ਸ਼ੁਰੂ ਕਰ ਦਿੱਤੇ ਹਨ

ਮਹਾਰਾਸ਼ਟਰ ’ਚ ਫੜਨਵੀਸ ਸਰਕਾਰ ਵੱਲੋਂ ਵਣਜਾਰਾ, ਲੁਬਾਣਾ ਅਤੇ ਸਿਕਲੀਗਰ ਸਿੱਖਾਂ ਨੂੰ ਦਿੱਤੀ ਗਈ ਮਾਨਤਾ ਕੇਂਦਰ ਸਰਕਾਰ ਦੇਸ਼ ਦੇ ਸਾਰੇ ਸੂਬਿਆਂ ਵਿੱਚ ਲਾਗੂ ਕਰੇ: ਪ੍ਰੋ. ਸਰਚਾਂਦ ਸਿੰਘ ਖਿਆਲਾ

ਮਹਾਰਾਸ਼ਟਰ ਸਿੱਖ ਸਮਾਜ ਤਾਲਮੇਲ ਕਮੇਟੀ ਦੇ ਆਗੂ ਜਸਪਾਲ ਸਿੰਘ ਸਿੱਧੂ ਦੇ ਉੱਦਮ ਸ਼ਲਾਘਾਯੋਗ: ਪ੍ਰੋ. ਖਿਆਲਾ

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਉਦਯੋਗਿਕ ਹੱਬ ਬਣਾਉਣ ਦੇ ਉਦੇਸ਼ ਨਾਲ ਪ੍ਰਮਾਣਿਤ ਪੇਸ਼ੇਵਰਾਂ ਨੂੰ ਸੂਚੀਬੱਧ ਕਰਨ ਲਈ ਨੀਤੀ ਲਾਂਚ

ਉਦਯੋਗਿਕ ਵਿਕਾਸ ਵਿੱਚ ਤੇਜ਼ੀ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣ ਦੀ ਉਮੀਦ ਜਤਾਈ

ਉਚੇਰੀ ਸਿੱਖਿਆ ਵਿਭਾਗ ਨੇ 27 ਪ੍ਰੋਫੈਸਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ

ਹਰਜੋਤ ਸਿੰਘ ਬੈਂਸ ਵੱਲੋਂ ਪਦਉੱਨਤ ਹੋਏ ਪ੍ਰੋਫੈਸਰਾਂ ਨੂੰ ਵਧਾਈ, ਨਵੀਂ ਜ਼ਿੰਮੇਵਾਰੀ ਸਮਰਪਣ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਆ

ਭਗਵੰਤ ਮਾਨ ਸਰਕਾਰ ਕੇਂਦਰ ਦੀਆਂ ਭਲਾਈ ਸਕੀਮਾਂ ਤੋਂ ਵਾਂਝੇ ਰੱਖ ਕੇ ਪੰਜਾਬ ਦੇ ਲੋਕਾਂ ਨਾਲ ਦੁਸ਼ਮਣੀ ਕਮਾ ਰਹੀ ਹੈ : ਪ੍ਰੋ. ਸਰਚਾਂਦ ਸਿੰਘ ਖਿਆਲਾ

ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ “ਪੰਜਾਬ ਵਿਚ ਕੇਂਦਰੀ ਸਕੀਮਾਂ ਦੇ ਪ੍ਰਚਾਰ ਪ੍ਰਸਾਰ ਨੂੰ ਬਲ ਪੂਰਵਕ ਬੰਦ ਕਰਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਪੰਜਾਬ ਦੇ ਸਭ ਤੋਂ ਵੱਡੇ ਦੁਸ਼ਮਣ ਬਣ ਗਏ ਹਨ।

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖਿਆ ਪੱਤਰ

150 ਕਰੋੜ ਦੇ ਵਿੱਤੀ ਸੰਕਟ ਨਾਲ ਜੂਝ ਰਹੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਇਕੋ ਵਾਰ ਸਪੈਸ਼ਲ ਗਰਾਂਟ ਦੇ ਕੇ ਕਰਜਾ ਮੁੱਕਤ ਕੀਤਾ ਜਾਵੇ : ਪ੍ਰੋ. ਬਡੂੰਗਰ
 

ਅੰਮ੍ਰਿਤਧਾਰੀ ਸਰਪੰਚ ਨੂੰ ਸ੍ਰੀ ਸਾਹਿਬ ਪਹਿਨ ਕੇ ਰਾਸ਼ਟਰੀ ਸਮਾਗਮ ਵਿੱਚ ਸ਼ਾਮਿਲ ਹੋਣ ਤੋਂ ਰੋਕਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ : ਪ੍ਰੋਫੈਸਰ ਬਡੂੰਗਰ 

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਪਟਿਆਲਾ ਦੇ ਨਾਭਾ ਅਧੀਨ ਪੈਂਦੇ ਪਿੰਡ ਕਾਲਸਨਾ ਦੇ ਅੰਮ੍ਰਿਤਧਾਰੀ ਸਰਪੰਚ ਗੁਰਧਿਆਨ ਸਿੰਘ ਨੂੰ ਸ਼੍ਰੀ ਸਾਹਿਬ ਪਹਿਨ ਕੇ ਦਿੱਲੀ ਦੇ ਲਾਲ ਕਿਲੇ ਵਿੱਚ ਆਜ਼ਾਦੀ ਦਿਵਸ ਦੇ ਰਾਸ਼ਟਰੀ ਸਮਾਗਮ ਵਿੱਚ ਸ਼ਾਮਿਲ ਨਾ ਹੋਣ ਦਿੱਤੇ ਜਾਣ ਦੀ ਸਖਤ ਸ਼ਬਦਾਂ ਵਿੱਚ ਨਿੰਦਿਆ ਕੀਤੀ ਹੈ ।

123