ਗਿਆਨੀ ਕੁਲਦੀਪ ਸਿੰਘ ਗੜਗੱਜ ਸ਼ਤਾਬਦੀ ’ਤੇ ਸਿੱਖ ਸੰਗਤਾਂ ਨੂੰ ਸਰਕਾਰੀ ਸਮਾਗਮ ਦਾ ਬਹਿਸਕਾਰ ਕਰਨ ਲਈ ਸੰਦੇਸ਼ ਜਾਰੀ ਕਰਨਗੇ
ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਅਮਰੀਕਾ ’ਚ ਭਾਰਤ ਦੇ ਰਾਜਦੂਤ ਰਹੇ ਸ. ਤਰਨਜੀਤ ਸਿੰਘ ਸੰਧੂ ਦੀ ਯੂਐੱਸ-ਇੰਡੀਆ ਸਟ੍ਰੈਟਜਿਕ ਪਾਰਟਨਰਸ਼ਿਪ ਫੋਰਮ (ਯੂ.ਐਸ.ਆਈ.ਐਸ.ਪੀ.ਐਫ)ਦੇ ਬੋਰਡ ਦੇ ਐਡਵਾਈਜ਼ਰ ਅਤੇ ਜੀਓਪੌਲਿਟਿਕਲ ਇੰਸਟੀਚਿਊਟ ਦੇ ਚੇਅਰਮੈਨ ਵਜੋਂ ਨਿਯੁਕਤੀ
ਪੰਜਾਬ ਭਾਜਪਾ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਲਸ਼ਕਰ-ਏ-ਤਇਬਾ ਦੀ ਲੁਕਵੀਂ ਸ਼ਾਖ ਅਤੇ ਪਹਿਲਗਾਮ ਹਮਲੇ ਲਈ ਜ਼ਿੰਮੇਵਾਰ 'ਦਿ ਰਜਿਸਟੈਂਸ ਫਰੰਟ (ਟੀਆਰਐੱਫ) ਨੂੰ ਵਿਸ਼ਵ ਦਹਿਸ਼ਤਗਰਦ ਸੰਗਠਨ ਨਾਮਜ਼ਦ ਕਰਨ ਦੇ ਅਮਰੀਕੀ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ
ਪੰਜਾਬ ਵਿਧਾਨ ਸਭਾ ਦੇ ਅੰਦਰ ਅੱਜ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੰਬੋਧਨ ਕਰਦੇ ਹੋਏ
ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਰਾਸ਼ਟਰੀ ਸ਼ਹੀਦੀ ਦਿਵਸ ਵਜੋਂ ਮਨਾਇਆ ਜਾਵੇ
ਸ਼੍ਰੀਮਤੀ ਇੰਦਰਾ ਗਾਂਧੀ ਦਾ ਦਰਬਾਰ ਸਾਹਿਬ 'ਤੇ 'ਹਮਲਾ' ਰਾਜਨੀਤੀ ਤੋਂ ਪ੍ਰੇਰਿਤ ਸਭ ਤੋਂ ਵੱਡੀ ਇਤਿਹਾਸਕ ਗ਼ਲਤੀ ਅਤੇ ਪਾਪ ਸੀ
ਭਾਜਪਾ ਦੇ ਸੂਬਾ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਭਾਰਤ ਵਿਰੁੱਧ ਵਿਦੇਸ਼ਾਂ ਵਿੱਚ ਸਰਗਰਮ ਖਾਲਿਸਤਾਨੀਆਂ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ
ਭਾਰਤੀ ਜਨਤਾ ਪਾਰਟੀ ਦੇ ਸੂਬਾਈ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ 1975 ਦੀ ਐਮਰਜੈਂਸੀ ਦੌਰਾਨ ਸ਼੍ਰੀਮਤੀ ਇੰਦਰਾ ਗਾਂਧੀ ਦੁਆਰਾ ਜਾਰੀ ਕੀਤੇ ਗਏ
ਭਾਰਤ-ਕੈਨੇਡਾ ਹਾਈ ਕਮਿਸ਼ਨਰ ਦੀ ਬਹਾਲੀ ਨਾਲ ਦੋਵਾਂ ਦੇਸ਼ਾਂ ਦੇ ਲੋਕਾਂ ਨੂੰ ਫ਼ਾਇਦਾ ਹੋਵੇਗਾ
ਕੁਝ ਅਕਾਲੀ ਆਗੂਆਂ ਵੱਲੋਂ ਨੇੜਲੇ ਭਵਿੱਖ ਵਿੱਚ ਭਾਜਪਾ ਨਾਲ ਗੱਠਜੋੜ ਬਾਰੇ ਦਿੱਤੇ ਜਾ ਰਹੇ ਬਿਆਨਾਂ 'ਤੇ ਟਿੱਪਣੀ ਕਰਦਿਆਂ ਭਾਜਪਾ ਦੇ ਸੂਬਾਈ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਗੱਠਜੋੜ ਦੀ ਸੰਭਾਵਨਾ ਨੂੰ ਖ਼ਾਰਜ ਕਰ ਦਿੱਤਾ
ਭਾਜਪਾ ਦੇ ਸੂਬਾਈ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਐਕਸ ਉੱਤੇ ਇੱਕ ਵੀਡੀਓ ਦੇਖੀ ਗਈ । ਜੋ ਕੈਨੇਡਾ ਵਿੱਚ ਰਿਕਾਰਡ ਹੋਈ ਦੱਸੀ ਜਾ ਰਹੀ ਹੈ,
ਮਾਮਲੇ ਦੀ ਪੈਰਵੀ ਗ੍ਰਹਿ ਮੰਤਰਾਲੇ ਦੁਆਰਾ ਗਠਿਤ ਸਿੱਟ ਅਤੇ ਦੰਗਾ ਵਿਰੋਧੀ ਸੈੱਲ ਦੁਆਰਾ ਕੀਤੀ ਜਾ ਰਹੀ ਹੈ
ਕੇਜਰੀਵਾਲ ਸਰਕਾਰ 29 ਸਾਲਾਂ ਤੋਂ ਕੈਦ ਤੇ ਜੇਰੇ ਇਲਾਜ ਪ੍ਰੋ. ਭੁੱਲਰ ਦੀ ਰਿਹਾਈ ਦਾ ਸਿਹਰਾ ਨਹੀਂ ਲੈ ਸਕੀ, ਹੁਣ ਭਾਜਪਾ ਸਰਕਾਰ ਮਾਨਵੀ ਅਧਾਰ ’ਤੇ ਤੁਰੰਤ ਫ਼ੈਸਲਾ ਲਵੇ
ਅਹਿਸਾਨ ਫ਼ਰਾਮੋਸ਼ ਅਬਦੁੱਲਾ ਜੀ, ਵੰਡ ਵੇਲੇ ਪਾਕਿਸਤਾਨ ਤੇ ਕਬਾਇਲੀਆਂ ਦੇ ਹਮਲੇ ਤੋਂ ਕਸ਼ਮੀਰੀਆਂ ਨੂੰ ਬਚਾਉਣ ਵਾਲੀ ਭਾਰਤੀ ਫ਼ੌਜ ’ਚ ਜ਼ਿਆਦਾਤਰ ਪੰਜਾਬੀ ਅਤੇ ਹਰਿਆਣੇ ਦੇ ਲੋਕ ਸਨ
ਜੇਕਰ ਪੰਜਾਬੀ ਨੌਜਵਾਨਾਂ ਨੇ ਕੋਈ ਅਵੱਗਿਆ ਕੀਤੀ ਤਾਂ ਕਾਨੂੰਨ ਆਪਣਾ ਕੰਮ ਕਰੇਗਾ, ਪਰ ਕਿਸੇ ਨੂੰ ਵੀ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਦਾ ਹੱਕ ਨਹੀਂ
ਕੀ ਬਾਦਲਕੇ ਦਿਲੀ ਅਤੇ ਹਰਿਆਣਾ ਕਮੇਟੀਆਂ ਦੀ ਚੋਣ ਵਿਚ ਹਿੱਸਾ ਲੈਣ ਵਾਲੇ ਸਿੱਖਾਂ ਨੂੰ ਸਿੱਖ ਨਹੀਂ ਮੰਨਦੇ ਹਨ
ਮੌਜੂਦਾ ਕੌਮੀ ਤਰਾਸਦੀ ਦੇ ਵਕਤ ਦਮਦਮੀ ਟਕਸਾਲ ਨੂੰ ਕੌਮ ਦੀ ਅਗਵਾਈ ਵਾਲੀ ਇਤਿਹਾਸਕ ਰਵਾਇਤ ਦੁਹਰਾਉਣ ਦੀ ਜ਼ਰੂਰਤ ਹੈ
ਬਾਦਲ ਦਲ ਨੇ ਤਖ਼ਤ ਸਾਹਿਬਾਨ ਦੀ ਮਾਣ-ਮਰਯਾਦਾ ਅਤੇ ਰਵਾਇਤਾਂ ਦਾ ਮਜ਼ਾਕ ਬਣਾ’ਤਾ : ਪ੍ਰੋ. ਸਰਚਾਂਦ ਸਿੰਘ ਖਿਆਲਾ
ਨਫ਼ਰਤ ਭਰੇ ਲੋਕਾਂ ਵੱਲੋਂ ਸਿੱਖ ਭਰਾਵਾਂ ਦੀ ਕੁੱਟਮਾਰ ਦੀ ਨਿੰਦਾ ਕੀਤੀ ਗਈ ਅਤੇ ਮੁੱਖ ਮੰਤਰੀ ਧਾਮੀ ਵੱਲੋਂ ਤੁਰੰਤ ਚੁੱਕੇ ਗਏ ਕਦਮਾਂ 'ਤੇ ਤਸੱਲੀ ਪ੍ਰਗਟ ਕੀਤੀ ਗਈ।