ਪੰਜਾਬ ਸਰਕਾਰ ਦੀਆਂ ਵਿਸ਼ੇਸ਼ ਹਦਾਇਤਾਂ ਅਨੁਸਾਰ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਵੱਡੇ ਉਪਰਾਲੇ ਨਾਲ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਜਾਰੀ ਨਿਰਦੇਸ਼ਾਂ ਮੁਤਾਬਕ ਦਿੜ੍ਹਬਾ ਵਿਖੇ ਐਸ.ਡੀ.ਐਮ. ਤਰਸੇਮ ਚੰਦ ਦੀ ਅਗਵਾਈ ਵਿੱਚ ਸਹਾਇਕ ਧੰਦੇ ਅਪਣਾਉਣ ਵਾਲੇ ਲੋਕਾਂ ਲਈ ਲੋਨ ਮੇਲਾ ਲਗਾਇਆ ਗਿਆ।