Wednesday, September 17, 2025

ProfessorBadungar

ਅੰਮ੍ਰਿਤਧਾਰੀ ਸਰਪੰਚ ਨੂੰ ਸ੍ਰੀ ਸਾਹਿਬ ਪਹਿਨ ਕੇ ਰਾਸ਼ਟਰੀ ਸਮਾਗਮ ਵਿੱਚ ਸ਼ਾਮਿਲ ਹੋਣ ਤੋਂ ਰੋਕਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ : ਪ੍ਰੋਫੈਸਰ ਬਡੂੰਗਰ 

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਪਟਿਆਲਾ ਦੇ ਨਾਭਾ ਅਧੀਨ ਪੈਂਦੇ ਪਿੰਡ ਕਾਲਸਨਾ ਦੇ ਅੰਮ੍ਰਿਤਧਾਰੀ ਸਰਪੰਚ ਗੁਰਧਿਆਨ ਸਿੰਘ ਨੂੰ ਸ਼੍ਰੀ ਸਾਹਿਬ ਪਹਿਨ ਕੇ ਦਿੱਲੀ ਦੇ ਲਾਲ ਕਿਲੇ ਵਿੱਚ ਆਜ਼ਾਦੀ ਦਿਵਸ ਦੇ ਰਾਸ਼ਟਰੀ ਸਮਾਗਮ ਵਿੱਚ ਸ਼ਾਮਿਲ ਨਾ ਹੋਣ ਦਿੱਤੇ ਜਾਣ ਦੀ ਸਖਤ ਸ਼ਬਦਾਂ ਵਿੱਚ ਨਿੰਦਿਆ ਕੀਤੀ ਹੈ ।

ਮਾਨਯੋਗ ਕੋਰਟ ਵੱਲੋਂ ਦਿੱਲੀ ਸਿੱਖ ਨਸਲਕੁਸ਼ੀ ਦੇ ਦੋਸ਼ੀ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਦਾ ਫੈਸਲਾ ਸ਼ਲਾਗਾਯੋਗ : ਪ੍ਰੋਫੈਸਰ ਬਡੂੰਗਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਮਾਨਯੋਗ ਅਦਾਲਤ ਵੱਲੋਂ ਦਿੱਲੀ 84 ਦੇ ਦੰਗਿਆਂ ਤੇ ਸਿੱਖ ਨਸਲਕੁਸ਼ੀ ਦੇ ਦੋਸ਼ੀ 

ਪ੍ਰੋਫੈਸਰ ਬਡੂੰਗਰ ਵੱਲੋਂ ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦੇ ਅਕਾਲ ਚਲਾਣਾ ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਸ. ਹਰਦੇਵ ਸਿੰਘ ਮੱਤੇਵਾਲ ਦੇ ਅਕਾਲ ਚਲਾਣਾ ਕਰ ਜਾਣ

ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਮੁਗਲ ਸਲਤਨਤ ਦਾ ਖਾਤਮਾ ਕਰਕੇ ਪਹਿਲਾ ਸਿੱਖ ਰਾਜ ਸਥਾਪਿਤ ਕੀਤਾ :  ਪ੍ਰੋਫੈਸਰ ਬਡੁੰਗਰ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 354ਵੇਂ ਜਨਮ ਦਿਹਾੜੇ ਤੇ

ਕੇਂਦਰ ਸਰਕਾਰ  ਕਿਸਾਨੀ ਸੰਘਰਸ਼ ਨੂੰ ਫੇਲ ਕਰਨ ਵਾਸਤੇ ਆਪਣੇ ਹੋਛੇ ਹੱਥਕੰਡਿਆਂ ਤੇ ਉੱਤਰ ਆਈ ਹੈ: ਪ੍ਰੋਫੈਸਰ ਬਡੁੰਗਰ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਤਾਮਿਲਨਾਡੂ ਦੇ ਤੀਰੂਚਿਰਾਪੱਲੀ ਤੇ ਪੁਡੂਚੇਰੀ ਵਿਖੇ ਕਰਵਾਈ ਜਾਣ 

"ਮਾਮਲਾ ਗੁਰਮੀਤ ਰਾਮ ਰਹੀਮ ਸਿੰਘ ਨੂੰ ਵਾਰ-ਵਾਰ ਪੈਰੋਲ ਅਤੇ ਫਰਲੋ ਦਿੱਤੇ ਜਾਣ ਦਾ"

ਦੇਸ਼ ਦੀਆਂ ਵੱਖ-ਵੱਖ ਜੇਲਾਂ  ਵਿੱਚ ਬੰਦ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਵੀ ਸਰਕਾਰਾਂ ਰਿਹਾਅ ਕਰਨ : ਪ੍ਰੋਫੈਸਰ ਬਡੁੰਗਰ