ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਵਿਧਾਨ ਸਭਾ ਹਲਕਾ ਮੋਗਾ ਵਿੱਚ ਆਮ ਲੋਕਾਂ ਨੂੰ ਨਸ਼ਿਆਂ ਦੇ ਖਿਲਾਫ਼ ਪ੍ਰੇਰਿਤ ਕਰਨ ਲਈ ਜੰਗੀ ਪੱਧਰ 'ਤੇ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।