Saturday, May 18, 2024

Program

ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲਾਗੂ ਕਰਨ ਦੀ ਦਿਸ਼ਾ ਵਿਚ ਹਰਿਆਣਾ ਵਿਚ ਸਿਖਲਾਈ ਪ੍ਰੋਗ੍ਰਾਮ ਸ਼ੁਰੂ

ਹਰਿਆਣਾ ਦੇ ਮੁੱਖ ਸਕੱਤਰ ਸ੍ਰੀ ਟੀਵੀਐਸਐਨ ਪ੍ਰਸਾਦ ਨੇ ਦਸਿਆ ਕਿ ਇੰਡੀਅਨ ਜੂਡੀਸ਼ੀਅਲ ਕੋਡ -2023, ਇੰਡੀਅਨ ਸਿਵਲ ਪ੍ਰੋਟੈਕਸ਼ਨ ਕੋਡ-2023

ਕੇਅਰ ਕੰਪੇਨੀਅਨ ਪ੍ਰੋਗਰਾਮ ਬਾਰੇ ਜਾਣੂ ਕਰਵਾਇਆ

ਗਰਭਵਤੀ ਔਰਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਿਹਤ ਸਬੰਧੀ ਜਾਗਰੂਕ ਕੀਤਾ

ਵੋਟਿੰਗ ਦਰ ਵਧਾਉਣ ਲਈ ਸਵੀਪ ਪ੍ਰੋਗਰਾਮ ਤਹਿਤ ਵੋਟਰਾਂ ਨੂੰ ਘਰ-ਘਰ ਜਾ ਕੇ ਕੀਤਾ ਜਾ ਰਿਹੈ ਜਾਗਰੂਕ

 ਵੋਟਰਾਂ ਨੂੰ ਜਾਗਰੂਕ ਕਰਨ ਵਾਸਤੇ ਕਰਵਾਏ ਜਾ ਰਹੇ ਹਨ ਵੱਖ-ਵੱਖ ਮੁਕਾਬਲੇ

ਮੁੱਖ ਸਕੱਤਰ ਨੇ ਡਾ. ਭੀਮਰਾਓ ਅੰਬੇਦਕਰ ਦੀ ਜੈਯੰਤੀ ਪ੍ਰੋਗ੍ਰਾਮ ਵਿਚ ਬਾਬਾ ਸਾਹੇਬ ਨੂੰ ਕੀਤਾ ਨਮਨ

ਸਰਕਾਰੀ ਕਰਮਚਾਰੀਆਂ ਦੇ ਪ੍ਰੋਫੈਸ਼ਨਲ ਸਕਿਲ ਨੂੰ ਕੀਤਾ ਜਾਵੇਗਾ ਅਪਗ੍ਰੇਡ

ਪਬਲਿਕ ਕਾਲਜ ਵਿਖੇ ਮੇਰਾ ਪਹਿਲਾ ਵੋਟ ਦੇਸ਼ ਦੇ ਨਾਮ ਪੋ੍ਗਰਾਮ ਦਾ ਆਯੋਜਨ 

ਪਬਲਿਕ ਕਾਲਜ ਸਮਾਣਾ ਦੇ ਐਨ.ਐਸ.ਐਸ.ਵਿਭਾਗ ਵੱਲੋ ਯੁਵਕ ਸੇਵਾਵਾਂ ਵਿਭਾਗ ਚੰਡੀਗੜ੍ਹ ਅਤੇ ਐਨ.ਐਸ.ਐਸ. ਵਿਭਾਗ 

ਕੌਫ਼ੀ ਵਿਦ ਆਫ਼ੀਸਰ' ਪ੍ਰੋਗਰਾਮ ਦੇ ਦੂਜੇ ਸੈਸ਼ਨ 'ਚ ADC ਮੈਡਮ ਕੰਚਨ ਨੌਜਵਾਨਾਂ ਦੇ ਹੋਏ ਰੂਬਰੂ

ਏ.ਡੀ.ਸੀ. ਨੇ ਰੁਜ਼ਗਾਰ ਦੀ ਚੋਣ ਲਈ ਨੌਜਵਾਨਾਂ ਦਾ ਕੀਤਾ ਮਾਰਗ ਦਰਸ਼ਨ

ਪੰਜਾਬੀ ਯੂਨੀਵਰਸਿਟੀ ਦੇ Center for Distance and Online Education ਵੱਲੋਂ 'Induction Programme' ਕਰਵਾਇਆ ਗਿਆ

ਵਿਦਿਆਰਥੀਆਂ ਨੂੰ ਕੇਂਦਰ ਅਤੇ ਆਲ਼ੇ-ਦੁਆਲ਼ੇ ਦਾ ਦੌਰਾ ਵੀ ਕਰਵਾਇਆ

ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ

ਸੂਬੇ ਵਿੱਚ ਫ਼ਸਲੀ ਵਿਭਿੰਨਤਾ ਤਹਿਤ ਰੇਸ਼ਮ ਉਤਪਾਦਨ ਸਣੇ ਹੋਰਨਾਂ ਫ਼ਸਲਾਂ ਨੂੰ ਹੁਲਾਰਾ ਦੇਣ ਸਬੰਧੀ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਬਾਗ਼ਬਾਨੀ ਵਿਭਾਗ ਵੱਲੋਂ ਸੈਰੀਕਲਚਰ ਨਾਲ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਪੰਜ ਰੋਜ਼ਾ ਸਰੋਤ ਵਿਕਾਸ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ।

ਸਕੂਲਾਂ ’ਚ ਸਵੱਛਤਾ ਨੂੰ ਲੈ ਕੇ ਕਰਵਾਏ ਜਾਗਰੂਕਤਾ ਪ੍ਰੋਗਰਾਮ

ਡਾਇਰੈਕਟਰ – ਐਕਸ਼ਟਰਨਲ ਐਫਅਰ ਐਡ ਪਾਰਟਨਰਸ਼ਿਪ , ਐਸ .ਓ .ਏ  ਰੈਕਿਟ ਰਵੀ ਭਟਾਨਾਗਰ, ਡਾਇਰੈਕਟਰ ਜਾਗਰਣ ਪਹਿਲ, ਨਵੀਂ ਦਿੱਲੀ ਸਹਿਲ ਤਲਵਾਰ ਦੀ ਦੇਖ ਰੇਖ ਵਿਚ ਕਰਵਾਏ ਜਾ ਰਿਹੇ  

ਸਿਹਤ ਵਿਭਾਗ ਨੇ ਆਂਗਣਵਾੜੀ ਵਰਕਰਾਂ ਨੂੰ RBSK ਪ੍ਰੋਗਰਾਮ ਤਹਿਤ ਦਿੱਤੀ ਟ੍ਰੇਨਿੰਗ

ਲੋੜਵੰਦ ਬੱਚਿਆਂ ਨੂੰ ਸਿਹਤ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਦਿਵਾਇਆ ਜਾਵੇ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ

ਭਾਰਤੀ ਜਨਤਾ ਪਾਰਟੀ ਦੀਆਂ ਸਕੀਮਾਂ ਦੇ ਪ੍ਰਚਾਰ ਲਈ ਪ੍ਰੋਗਰਾਮ ਕਰਵਾਇਆ

ਭਗਵੰਤ ਮਾਨ ਸਰਕਾਰ ਪੰਜਾਬ 'ਚ ਕੇਂਦਰ ਸਰਕਾਰ ਦੀ ਗਰੀਬ ਪਰਿਵਾਰਾਂ ਤੱਕ ਮੁਫ਼ਤ ਅਨਾਜ ਸਕੀਮ,ਉੱਜਵਲਾ ਯੋਜਨਾ,ਸਵੱਛ ਭਾਰਤ ਸਕੀਮ, ਪ੍ਰਧਾਨ ਮੰਤਰੀ ਆਵਾਸ ਯੋਜਨਾ ਪਿੰਡ ਵਾਸੀਆਂ ਤੱਕ ਪਹੁੰਚਾਉਣ ਵਿੱਚ ਅਸਫਲ ---- ਭਾਜਪਾ ਐਸ ਸੀ ਮੋਰਚਾ

'ਕੌਫ਼ੀ ਵਿਦ ਆਫ਼ੀਸਰ' ਪ੍ਰੋਗਰਾਮ ਦਾ ਆਗ਼ਾਜ਼

ਏ.ਡੀ.ਸੀ. ਹਰਜਿੰਦਰ ਸਿੰਘ ਬੇਦੀ ਵੱਲੋਂ ਰੁਜ਼ਗਾਰ ਦੀ ਚੋਣ ਲਈ ਨੌਜਵਾਨਾਂ ਦਾ ਮਾਰਗ ਦਰਸ਼ਨ ਟੀਚੇ ਨਿਰਧਾਰਤ ਕਰਕੇ ਮਿਹਨਤ ਕਰਨ 'ਤੇ ਜੋਰ

ਪੰਜਾਬ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ 5 ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ 

ਮੁੱਖ ਚੋਣ ਅਫਸਰ ਨੇ ਲੋਕ ਸਭਾ ਚੋਣਾਂ-2024 ਪਾਰਦਰਸ਼ੀ ਅਤੇ ਦਬਾਅ ਰਹਿਤ ਕਰਵਾਉਣ ਲਈ ਏਆਰਓਜ਼  ਨੂੰ ਪ੍ਰੇਰਿਆ

ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ

ਇਲਾਕੇ ਦੀਆਂ ਮਕਬੂਲ ਖੇਡਾਂ ਲਈ ਸਬੰਧਤ ਥਾਵਾਂ ਨੂੰ ਟਰਾਇਲ ਸਥਾਨਾਂ ਦੀ ਦਿੱਤੀ ਤਰਜੀਹ: ਮੀਤ ਹੇਅਰ

ਕੰਮ ਵਾਲੇ ਥਾਂ ਤੇ ਮਹਿਲਾ ਮੁਲਾਜ਼ਮਾਂ ਦੇ ਸ਼ੋਸਣ ਨੂੰ ਰੋਕਣ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹੇ ਅੰਦਰ ਪੈਂਦੀਆਂ ਫੈਕਟਰੀਆਂ ਦੇ ਪ੍ਰਤੀਨਿਧਾਂ ਨਾਲ ਕੀਤੀ ਮੀਟਿੰਗ

ਅਯੁੱਧਿਆ ਤੋਂ ਪ੍ਰਾਣ ਪ੍ਰਤੀਸਥਾ ਦਾ ਲਾਈਵ ਪ੍ਰੋਗਰਾਮ ਦੇਖਣ ਲਈ ਲਾਲੜੂ ਵਿੱਚ ਵਿਸ਼ੇਸ਼ ਪ੍ਰਬੰਧ

ਅੱਜ ਅਯੁੱਧਿਆ 'ਚ ਭਗਵਾਨ ਸ਼੍ਰੀ ਰਾਮ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਲਾਲੜੂ ਇਲਾਕੇ 'ਚ ਵੱਖ-ਵੱਖ ਥਾਵਾਂ 'ਤੇ ਲਾਈਵ ਪ੍ਰੋਗਰਾਮ ਆਯੋਜਿਤ ਕੀਤੇ ਗਏ। ਇਸ ਮੌਕੇ ਸੰਗਤਾਂ ਨੇ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਲਾਈਵ ਟੈਲੀਕਾਸਟ ਦੇਖਿਆ

ਸ਼੍ਰੀ ਰਾਮ ਜੀ ਦੇ ਸੁਆਗਤ ਲਈ ਤਿਆਰ ਪੰਜਾਬ ਆਯੋਜਿਤ ਪ੍ਰੋਗਰਾਮਾਂ ‘ਚ ਪਹੁੰਚੇ ਮੰਤਰੀ

ਅੱਜ 22 ਜਨਵਰੀ ਨੂੰ ਅਯੁੱਧਿਆ ‘ਚ ਹੋਣ ਵਾਲੇ ਭਗਵਾਨ ਰਾਮਲੱਲਾ ਦੇ ਪ੍ਰਾਣ ਪ੍ਰਤਿਸ਼ਠਾ ਨੂੰ ਲੈ ਕੇ ਪੰਜਾਬ ‘ਚ ਵੀ ਉਤਸ਼ਾਹ ਦੀ ਲਹਿਰ ਹੈ। ਪੰਜਾਬ ਦੇ ਸ਼ਹਿਰਾਂ ‘ਚ ਵੱਖ-ਵੱਖ ਥਾਵਾਂ ‘ਤੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। 

ਸਰਕਾਰੀ ਅਤੇ ਅਰਧ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਦਿੱਤੀ ਗਈ ਟ੍ਰੇਨਿੰਗ

ਜਿਲਾ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਆਰ ਬੀ ਐੱਸ ਕੇ ਪ੍ਰੋਗਰਾਮ ਤਹਿਤ ਸਰਕਾਰੀ ਅਤੇ ਅਰਧ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਟ੍ਰੇਨਿੰਗ ਦਿੱਤੀ ਗਈ।

ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਹੋਵੇਗਾ ਚਾਰ ਸਾਲਾ ਬੀ. ਏ. ਬੀ. ਐੱਡ ਇੰਟੀਗਰੇਟਿਡ ਟੀਚਰ ਐਜੂਕੇਸ਼ਨ ਪ੍ਰੋਗਰਾਮ

ਐੱਨ.ਸੀ.ਟੀ.ਈ., ਨਵੀਂ ਦਿੱਲੀ ਤੋਂ ਮਿਲੀ ਪ੍ਰਵਾਨਗੀ ਨਵੀਂ ਸਿੱਖਿਆ ਨੀਤੀ 2020 ਤਹਿਤ ਐੱਨ.ਸੀ.ਟੀ.ਈ. ਵੱਲੋਂ ਚਲਾਇਆ ਜਾ ਰਿਹਾ ਹੈ ਇਹ ਫਲੈਗਸਿ਼ਪ ਪ੍ਰੋਗਰਾਮ

ਚੇਤਨ ਸਿੰਘ ਜੌੜਾਮਾਜਰਾ ਨੇ ਸੂਬੇ ਵਿੱਚ ਵਾਟਰਸ਼ੈੱਡ ਪ੍ਰੋਗਰਾਮਾਂ ਲਈ 4.00 ਕਰੋੜ ਦੀ ਗ੍ਰਾਂਟ ਸੌਂਪੀ

ਭੂਮੀ ਅਤੇ ਜਲ ਸੰਭਾਲ ਮੰਤਰੀ ਵੱਲੋਂ ਨਿਵੇਕਲੀ ਪਹਿਲਕਦਮੀ ਤਹਿਤ ਪੰਜ ਜ਼ਿਲ੍ਹਿਆਂ ਦੀਆਂ ਵਾਟਰਸ਼ੈੱਡ ਕਮੇਟੀਆਂ, ਕਿਸਾਨ ਉਤਪਾਦਕ ਸੰਸਥਾਵਾਂ ਅਤੇ ਸਵੈ-ਸਹਾਇਤਾ ਸਮੂਹਾਂ ਦੇ 100 ਤੋਂ ਵੱਧ ਮੈਂਬਰਾਂ ਨਾਲ ਮੁਲਾਕਾਤ

 

ਡੀ ਸੀ ਨੇ ਮਾਈਂਡਸਪਾਰਕ ਪ੍ਰੋਗਰਾਮ ਦੇ ਪ੍ਰਭਾਵ ਦੀ ਸਮੀਖਿਆ ਕੀਤੀ

ਸਕੂਲਾਂ ਦੇ ਅਧਿਆਪਕਾਂ ਨੂੰ ਵਿਦਿਆਰਥੀਆਂ ਦੇ ਸਿੱਖਣ ਸ਼ਕਤੀ ਨੂੰ ਵਧਾਉਣ ਲਈ ਮਾਈਂਡਸਪਾਰਕ ਦਾ ਪੂਰਾ ਲਾਭ ਲੈਣ ਦੀ ਅਪੀਲ

ਗੋਆ ਸਰਕਾਰ ਦੇ ਪ੍ਰੋਗਰਾਮ ਵਿੱਚ ਕੁਆਂਟਮ ਭੌਤਿਕ ਵਿਗਿਆਨ ਬਾਰੇ ਪ੍ਰੋ. ਅਰਵਿੰਦ ਨੇ ਦਿੱਤਾ ਭਾਸ਼ਣ

ਗੋਆ ਸਰਕਾਰ ਵੱਲੋਂ ਕਰਵਾਏ ਗਏ ਇੱਕ ਪ੍ਰੋਗਰਾਮ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਤੇ ਪ੍ਰਸਿੱਧ ਭੌਤਿਕ ਵਿਗਿਆਨੀ ਪ੍ਰੋ. ਅਰਵਿੰਦ ਨੇ ਵਿਸ਼ੇਸ਼ ਬੁਲਾਰੇ ਵਜੋਂ ਸ਼ਿਰਕਤ ਕੀਤੀ। ਗੋਆ ਸਰਕਾਰ ਦੇ ਸਾਇੰਸ, ਟੈਕਨੌਲਜੀ ਐਂਡ ਵੇਸਟ ਮੈਨੇਜਮੈਂਟ ਨਾਲ਼ ਸੰਬੰਧਤ ਮਹਿਕਮੇ ਵੱਲੋਂ 13 ਦਸੰਬਰ ਨੂੰ ਰਾਜਧਾਨੀ ਪਣਜੀ ਵਿਖੇ ਕਰਵਾਏ ਗਏ

ਯੂਪੀ ਵਿਚ ਚੋਣਾਂ ਆਉਣ ਮਗਰੋਂ ਸਰਗਰਮ ਹੋਣ ਵਾਲੇ ਆਗੂ ਸਭ ਤੋਂ ਵੱਧ : ਸ਼ਾਹ

ICC ਵਰਲਡ ਟੈਸਟ ਚੈਂਪੀਅਨਸ਼ਿਪ ਦੇ ਦੂਜੇ ਐਡੀਸ਼ਨ ਦੀ ਸਾਰਣੀ ਜਾਰੀ

ਨਵੀਂ ਦਿੱਲੀ : ICC ਵਰਲਡ ਟੈਸਟ ਚੈਂਪੀਅਨਸ਼ਿਪ ਦਾ ਦੂਜਾ ਐਡੀਸ਼ਨ ਵੀ ਛੇਤੀ ਹੀ ਹੋਵੇਗਾ ਇਸੇ ਲਈ ਇਸ ਐਡੀਸ਼ਲ ਲਈ ਪ੍ਰੋਗਰਾਮ ਜਾਰੀ ਕਰ ਦਿਤਾ ਗਿਆ ਹੈ। ਦਰਅਸਲ ਪਹਿਲੇ ਐਡੀਸ਼ਨ ’ਚ ਸ਼ਾਨਦਾਰ ਖੇਡ ਦਿਖਾ ਕੇ ਫਾਈਨਲ ਤਕ ਪਹੁੰਚਣ ਵਾਲੀ ਭਾਰਤੀ ਟੀਮ 

G-7 ਸੰਮੇਲਨ ਦੌਰਾਨ ਪੀ.ਐਮ. ਮੋਦੀ ਨੇ ਦਿੱਤਾ ‘ਵਨ ਅਰਥ-ਵਨ ਹੈਲਥ’ ਦਾ ਮੰਤਰ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਰਾਤ ਬ੍ਰਿਟੇਨ ਵਿਚ ਚੱਲ ਰਹੇ ਜੀ-7 ਸੰਮੇਲਨ ਦੇ ਆਊਟਰੀਚ ਸੈਸ਼ਨ ਨੂੰ ਸੰਬੋਧਿਤ ਕੀਤਾ। ਮੋਦੀ ਨੇ ਜੀ-7 ਦੇਸ਼ਾਂ ਨੂੰ ‘ਵਨ ਅਰਥ-ਵਨ ਹੈਲਥ’ ਦਾ ਮੰਤਰ ਦਿੱਤਾ। ਪ੍ਰਧਾਨ ਮੰਤਰੀ ਮੋਦੀ ਨੇ ਭਵਿੱਖ ਦੀਆਂ ਮਹਾਂਮਾਰੀਆਂ ਨੂੰ ਰੋਕਣ

ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਨਾਅਰੇਬਾਜ਼ੀ ਦੌਰਾਨ ਜਥੇਦਾਰ ਨੇ ਦਿਤਾ ਸੰਦੇਸ਼

ਅੰਮ੍ਰਿਤਸਰ : ਅੱਜ ਇਥੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸਾਕਾ ਨੀਲਾ ਤਾਰਾ (Operation Blue Star) ਦੀ 37ਵੀਂ ਬਰਸੀ ਮੌਕੇ ਅਕਾਲ ਤਖ਼ਤ ਸਾਹਿਬ 'ਤੇ ਲੋਕਾਂ ਦਾ ਵੱਡਾ ਇਕੱਠ ਵੇਖਣ ਨੂੰ ਮਿਲਿਆ। ਇਸ ਮੌਕੇ ਇਕੱਠੇ ਹੋਏ ਲੋਕਾਂ ਨੇ ਖਾਲਿਸਤਾਨ ਪੱਖੀ ਨਾਅਰੇਬਾਜ਼ੀ ਵੀ ਕੀਤੀ। ਲੋਕਾਂ ਨੇ 'ਖਾ

June 1984 : ਦਰਬਾਰ ਸਾਹਿਬ 'ਚ ਸਮਾਗਮ ਸ਼ੁਰੂ, ਪੁਲਿਸ ਵੀ ਤੈਨਾਤ

ਅੰਮ੍ਰਿਤਸਰ : ਅੱਜ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿਚ ਸ਼ਹੀਦੀ ਸਮਾਗਮ ਸ਼ੁਰੂ ਹੋ ਚੁੱਕੇ ਹਨ ਅਤੇ ਇਸ ਸਬੰਧੀ ਪੁਲਿਸ ਨੇ ਵੀ ਆਪਣੇ ਪ੍ਰਬੰਧ ਕੀਤੇ ਹੋਏ ਹਨ। ਪੁਲਿਸ ਇਸ ਲਈ ਹੈ ਕਿ ਹਰ ਸਾਲ ਇਸੇ ਦਿਨ ਕੁੱਝ ਗਰਮ ਖਿਆਲੀ ਜਥੇਬੰਦੀਆਂ ਆਪਸ 

ਪਟਿਆਲਾ ਵਿੱਚ ਕੋਵਿਡ ਦੇ ਨਿਯਮਾਂ ਅਨੁਸਾਰ ਹੋਣਗੇ ਵਿਆਹ

ਨਸ਼ਾ-ਛੁਡਾਊ ਪ੍ਰੋਗਰਾਮ ਨੂੰ ਹੋਰ ਕਾਰਗਰ ਬਣਾਉਣ ਲਈ ਡਾਇਰੈਕਟੋਰੇਟ ਪ੍ਰਸ਼ਾਸਨਿਕ ਸੁਧਾਰ ਦੇ ਸਹਿਯੋਗ ਨਾਲ ਸਥਾਪਤ ਕੀਤਾ ਜਾਵੇਗਾ ਵਿਸ਼ੇਸ਼ ਆਈ.ਟੀ. ਸੈੱਲ

ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਨਸ਼ਾ-ਛੁਡਾਊ ਪ੍ਰੋਗਰਾਮ ਨੂੰ ਹੋਰ ਮਜ਼ਬੂਤੀ ਦੇਣ ਲਈ ਡਾਇਰੈਕਟੋਰੇਟ ਪ੍ਰਸ਼ਾਸਨਿਕ ਸੁਧਾਰ ਦੀ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਆਈ.ਟੀ. ਸੈੱਲ ਸਥਾਪਤ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਅੱਜ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸੂਬੇ ਭਰ ਵਿੱਚ ਨਸ਼ਾ ਛੁਡਾਊ ਪ੍ਰੋਗਰਾਮ ਰਾਹੀਂ ਨਸ਼ਾ ਗ੍ਰਸਤ ਮਰੀਜਾਂ ਦੇ ਢੁਕਵੇਂ ਇਲਾਜ ਨੂੰ ਯਕੀਨੀ ਬਣਾਉਣ ਲਈ ਸੈਂਟਰਲ ਰਜਿਸਟਰੀ ਆਨਲਾਈਨ ਪੋਰਟਲ ਨੂੰ ਅਪਗ੍ਰੇਡ ਕਰਨ ਲਈ ਲੋੜੀਂਦੇ ਉਪਾਅ ਵਿਚਾਰਨ ਲਈ ਮੀਟਿੰਗ ਕੀਤੀ ਗਈ।

ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਸੋਨੂ ਸੂਦ (Sonu Sood) ਨੂੰ ਕੋਵਿਡ ਟੀਕਾਕਰਨ ਮੁਹਿੰਮ ਦਾ ਬਰਾਂਡ ਐਬੰਸਡਰ ਨਿਯੁਕਤ ਕੀਤਾ

ਚੰਡੀਗੜ੍ਹ :  ਪਰਵਾਸੀ ਕਾਮਿਆਂ ਦੇ ਮਸੀਹਾ ਸੋਨੂ ਸੂਦ (Sonu Sood), ਜੋ ਭਾਵੇਂ ਖੁਦ ਨੂੰ ਅਜਿਹਾ ਅਖਵਾਉਣ ਤੋਂ ਇਨਕਾਰ ਕਰਦੇ ਹਨ, ਨੇ ਆਪਣੇ ਮੋਢਿਆਂ ਉਤੇ ਨਵੀਂ ਜਿੰਮੇਵਾਰੀ ਚੁੱਕੀ ਹੈ। ਅੱਜ ਤੋਂ ਉਹ ਕੋਵਿਡ ਟੀਕਾਕਰਨ ਮੁਹਿੰਮ (Covid vaccination programme) ਲਈ ਪੰਜਾਬ ਸਰਕਾਰ ਦੇ ਬਰਾਂਡ ਐਬੰਸਡਰ (Brand Ambassador of the Punjab Government) ਬਣ ਗਏ ਹਨ।

ਸੀ.ਆਈ.ਜੀ ਅਤੇ ਪੰਜਾਬ ਸਰਕਾਰ ਨੇ ਉਦਯੋਗਿਕ ਪਾਰਕਾਂ ਦੀ ਯੋਜਨਾਬੰਦੀ, ਵਿਕਾਸ ਅਤੇ ਪ੍ਰਬੰਧਨ ਦੇ ਪਸਾਰ ਲਈ ਸਾਂਝਾ ਪ੍ਰੋਗਰਾਮ ਚਲਾਇਆ

ਭਾਰਤੀ ਜਨਤਾ ਪਾਰਟੀ ਚੰਡੀਗੜ੍ਹ ਵੱਲੋਂ ਪ੍ਰਧਾਨ ਮੰਤਰੀ ਦੇ 70ਵੇਂ ਜਨਮ ਦਿਨ ਤੇ ਰਾਜ ਭਰ ਵਿੱਚ ਵੱਖ ਵੱਖ ਪ੍ਰੋਗਰਾਮਾਂ ਦਾ ਆਯੋਜਨ

ਭਾਰਤੀ ਜਨਤਾ ਪਾਰਟੀ ਚੰਡੀਗੜ੍ਹ