ਪੰਜਾਬੀ ਯੂਨੀਵਰਸਿਟੀ ਦੇ ਮਾਲਵੀਆ ਮਿਸ਼ਨ ਟੀਚਰ ਟਰੇਨਿੰਗ ਸੈਂਟਰ ਵਿਖੇ ਅੱਜ ਦੋ ਅਕਾਦਮਿਕ ਪ੍ਰੋਗਰਾਮ ਸ਼ੁਰੂ ਹੋਏ ਹਨ। ਸੈਂਟਰ ਦੇ ਡਾਇਰੈਕਟਰ ਪ੍ਰੋ. ਰਮਨ ਮੈਣੀ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਇੱਕ ਸੋਸ਼ਲ ਸਾਇੰਸਜ਼ ਵਿਸ਼ੇ ਵਿੱਚ ਰਿਫ਼ਰੈਸ਼ਰ ਕੋਰਸ ਹੈ ਅਤੇ ਦੂਜਾ ਕੌਮੀ ਸਿੱਖਿਆ ਨੀਤੀ ਬਾਰੇ ਸ਼ਾਰਟ ਟਰਮ ਕੋਰਸ ਹੈ।
ਡਾ. ਸੰਗੀਤਾ ਜੈਨ ਨੇ ਸੀਨੀਅਰ ਸਿਹਤ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ
ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਸੂਬੇ ਭਰ ਦੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਪੋਸ਼ਣ ਸੁਰੱਖਿਆ, ਸਿਹਤ ਲਈ ਲਾਹੇਵੰਦ ਜੜ੍ਹੀਆਂ-ਬੂਟੀਆਂ ਦੀ ਬਾਗਬਾਨੀ ਅਤੇ ਸਿਹਤ ਸਿੱਖਿਆ ਪਹਿਲਕਦਮੀਆਂ ਨੂੰ ਹੁਲਾਰਾ ਦੇਣ ’ਤੇ ਕੇਂਦ੍ਰਿਤ ਇੱਕ ਉੱਚ-ਪੱਧਰੀ ਬਹੁ-ਵਿਭਾਗੀ ਮੀਟਿੰਗ ਕਰਵਾਈ।
ਭਾਰਤੀ ਮਿਆਰ ਬਿਊਰੋ (ਖਪਤਕਾਰ ਮਾਮਲੇ, ਖ਼ੁਰਾਕ ਅਤੇ ਜਨਤਕ ਵੰਡ ਮੰਤਰਾਲਾ, ਭਾਰਤ ਸਰਕਾਰ) ਵੱਲੋਂ ਜ਼ਿਲ੍ਹਾ ਪਟਿਆਲਾ ਦੇ ਸਾਰੇ ਬੀ ਡੀ ਪੀ ਦਫ਼ਤਰਾਂ ਵਿਖੇ ਬੀ.ਆਈ.ਐਸ. ਦੇ ਪਰਵਾਣੂ ਬ੍ਰਾਂਚ (ਹਿਮਾਚਲ ਪ੍ਰਦੇਸ਼) ਦੇ ਡਾਇਰੈਕਟਰ ਸ੍ਰੀ ਐਸ ਸੀ ਨਾਇਕ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ
ਅੱਜ 22 ਜਨਵਰੀ ਨੂੰ ਅਯੁੱਧਿਆ ‘ਚ ਹੋਣ ਵਾਲੇ ਭਗਵਾਨ ਰਾਮਲੱਲਾ ਦੇ ਪ੍ਰਾਣ ਪ੍ਰਤਿਸ਼ਠਾ ਨੂੰ ਲੈ ਕੇ ਪੰਜਾਬ ‘ਚ ਵੀ ਉਤਸ਼ਾਹ ਦੀ ਲਹਿਰ ਹੈ। ਪੰਜਾਬ ਦੇ ਸ਼ਹਿਰਾਂ ‘ਚ ਵੱਖ-ਵੱਖ ਥਾਵਾਂ ‘ਤੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ।
ਭਾਰਤੀ ਜਨਤਾ ਪਾਰਟੀ ਚੰਡੀਗੜ੍ਹ