Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Prohibited

ਸਰਹੱਦ ’ਤੇ ਕੰਡਿਆਲੀ ਤਾਰ ਨੇੜ੍ਹੇ ਹਰ ਤਰ੍ਹਾਂ ਦੀ ਹਰਕਤ ’ਤੇ ਪਾਬੰਦੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਰੁਪਿੰਦਰ ਪਾਲ ਸਿੰਘ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਦੇ ਘੇਰੇ ਅੰਦਰ ਸ਼ਾਮ 6:00 ਵਜੇ ਤੋਂ ਸਵੇਰੇ 6:00 ਵਜੇ ਤਕ ਹਰ ਤਰ੍ਹਾਂ ਦੀ ਹਰਕਤ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਪ੍ਰੀਗੈਬਾਲਿਨ 75 ਐਮ. ਜੀ ਤੋਂ ਵੱਧ ਮਾਤਰਾਂ ਦੀ ਬਿਨਾਂ ਡਾਕਟਰੀ ਪਰਚੀ ਤੋਂ ਵਿਕਰੀ ਤੇ ਪਾਬੰਦੀ 

ਦੇਖਣ ਵਿੱਚ ਆਇਆ ਹੈ ਕਿ ਪ੍ਰੀਗੈਬਾਲਿਨ 75 ਐਮ.ਜੀ ਤੋਂ ਵੱਧ ਮਾਤਰਾ ਦੇ ਕੈਪਸੂਲਾਂ ਦੀ ਆਮ ਲੋਕਾਂ ਵੱਲੋਂ ਗ਼ਲਤ ਵਰਤੋਂ ਕੀਤੀ ਜਾ ਰਹੀ ਹੈ। 

ਜ਼ਿਲ੍ਹਾ ਮੈਜਿਸਟਰੇਟ ਨੇ ਪਿੰਡ ਮੀਰਪੁਰ ਵਿਖੇ ਸਥਿਤ ਗੈਸ ਸਟੇਸ਼ਨ ਨੂੰ ਫੋਟੋਗ੍ਰਾਫੀ ਲਈ ਵਰਜਿਤ ਏਰੀਆ ਐਲਾਨਿਆ

ਜ਼ਿਲ੍ਹਾ ਮੈਜਿਸਟਰੇਟ, ਫਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ