Wednesday, October 14, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Prohibition

ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੇ ਸਬੰਧ ਵਿੱਚ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਤੇ ਪਾਬੰਦੀ

 ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ, ਐਸ.ਏ.ਐਸ. ਨਗਰ ਵੱਲੋਂ 26 ਮਈ 2026 ਨੂੰ ਹੋਣ ਵਾਲੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਸੁਚੱਜੇ ਢੰਗ ਨਾਲ ਕਰਵਾਉਣ ਲਈ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।

ਮੈਰਿਜ ਪੈਲੇਸਾਂ ’ਚ ਹਥਿਆਰ ਲਿਜਾਣ ਅਤੇ ਫਾਇਰ ਕਰਨ ’ਤੇ ਪੂਰਨ ਮਨਾਹੀ ਦੇ ਹੁਕਮ

ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਰੁਪਿੰਦਰ ਪਾਲ ਸਿੰਘ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲ੍ਹੇ ਦੇ ਦਿਹਾਤੀ ਏਰੀਏ ਵਿੱਚ ਚੱਲ ਰਹੇ ਮੈਰਿਜ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਹਵਾਈ ਫਾਇਰ ਕਰਨ ਅਤੇ ਸ਼ੋਸ਼ਲ ਮੀਡੀਆ ਵਿੱਚ ਅਜਿਹੀ ਕਾਰਵਾਈ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। 

UAVs/ਡਰੋਨਜ਼/ਮਾਈਕਰੋ ਲਾਈਟ ਏਅਰਕ੍ਰਾਫਟ ਨੂੰ ਉਡਾਉਣ ਤੇ ਮਨਾਹੀ

 ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਰੁਪਿੰਦਰ ਪਾਲ ਸਿੰਘ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਦੀ ਹਦੂਦ ਅੰਦਰ Drone U.A.V. (Unmanned Aerial vehicle), R.V.P (Remotely Piloted Vehicle), R.C.A. (Remote Controlled Aircraft), Micro Light Aircraft ਸਮੇਤ ਪੈਰਾ ਗਲਾਈਡਰ/ਹੈਂਗ ਗਲਾਈਡਰ ਨੂੰ ਬਿਨ੍ਹਾਂ ਅਗਾਉਂ ਇਜਾਜਤ ਦੇ ਉਡਾਉਣ ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।