ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੂਪ੍ਰਿਤਾ ਜੌਹਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਵੱਖ-ਵੱਖ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੂਪ੍ਰਿਤਾ ਜੌਹਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਵੱਖ ਵੱਖ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।