Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Promises

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ : ਕੁਲਤਾਰ ਸਿੰਘ ਸੰਧਵਾਂ

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਿਸਾਲੀ ਕਾਰਜ ਕਰਦਿਆਂ ਸਾਰੇ ਵਾਅਦੇ ਕੀਤੇ ਪੂਰੇ : ਬਰਸਟ

ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਹਲਕਾ ਸਮਾਣਾ ਦਫ਼ਤਰ ਵਿਖੇ ਲੋਕ ਮਿਲਣੀ ਦਾ ਆਯੋਜਨ ਕੀਤਾ ਗਿਆ।

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੀ ਜਨਤਾ ਨਾਲ ਕੀਤੇ ਹੋਏ ਵਾਅਦੇ ਕੀਤੇ ਪੂਰੇ. ਵਿਧਾਇਕ ਜੀਵਨ ਸਿੰਘ ਸੰਗੋਵਾਲ

ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਵੀਰਵਾਰ ਨੂੰ ਆਪਣੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਗੁਰੂ ਤੇਗ ਬਹਾਦਰ ਨਗਰ ਵਿਖੇ ਇਲਾਕਾ ਨਿਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ 'ਤੇ ਹੀ ਕਈ ਮਾਮਲਿਆਂ ਦੇ ਨਿਪਟਾਰੇ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ।

ਆਂਗਣਵਾੜੀ ਵਰਕਰਾਂ ਸੂਬਾ ਸਰਕਾਰ ਦੇ ਲਾਰਿਆਂ ਤੋਂ ਨਰਾਜ਼ ਡੀਸੀ ਦਫ਼ਤਰ ਸਾਹਮਣੇ 10 ਨੂੰ ਧਰਨੇ ਦੀ ਚਿਤਾਵਨੀ

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਤੇ ਵਾਅਦਾ ਖਿਲਾਫੀ ਦੇ ਇਲਜ਼ਾਮ ਲਾਉਂਦਿਆਂ ਆਖਿਆ ਕਿ ਸਰਕਾਰ ਵੱਲੋਂ ਮਾਣ ਭੱਤੇ ਵਿੱਚ ਵਾਧਾ ਕਰਨ ਤੋਂ ਟਾਲਾ ਵੱਟਿਆ ਜਾ ਰਿਹਾ ਹੈ।

ਪੈਨਸ਼ਨਰਾਂ ਨੇ "ਆਪ" ਸਰਕਾਰ ਤੇ ਲਾਏ ਵਾਅਦਾ ਖਿਲਾਫੀ ਦੇ ਇਲਜ਼ਾਮ ਵਿੱਤੀ ਸੰਕਟ ਦਾ ਬਹਾਨਾ ਲਾਕੇ ਨਹੀਂ ਦਿੱਤਾ ਜਾ ਰਿਹਾ ਡੀਏ ਕਿਹਾ 7 ਨੂੰ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਦੇਵਾਂਗੇ ਧਰਨਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਤੇ ਵਾਅਦਿਆਂ ਤੋਂ ਮੁੱਕਰਨ ਦੇ ਇਲਜ਼ਾਮ ਲਾਏ ਹਨ।

ਚੋਣਾਂ ਸਮੇਂ ਜੋ ਵਾਅਦੇ ਕੀਤੇ ਸਨ ਮਾਨ ਸਰਕਾਰ ਨੇ ਪੂਰੇ ਕੀਤੇ : ਬਰਿੰਦਰ ਗੋਇਲ

ਹਲਕਾ ਲਹਿਰਾਗਾਗਾ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਆਪਣੇ ਖਨੌਰੀ ਦੇ ਦੌਰੇ ਦੌਰਾਨ ਵਾਰਡ ਨੰਬਰ 5 ਅਤੇ 6 ਦੀ ਸਾਂਝੀ ਠੇਕੇਦਾਰਾਂ ਵਾਲੀ ਗਲੀ ਵਿਚ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚੋਣਾਂ ਸਮੇਂ ਆਮ ਆਦਮੀ ਪਾਰਟੀ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ, ਉਹ ਸਭ ਤਾਂ ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੂਰੇ ਕੀਤੇ ਹੀ ਹਨ ਪਰ ਉਨਾਂ ਵਾਅਦਿਆਂ ਤੋਂ ਵੀ ਵੱਧ ਕੇ ਹੁਣ ਹੋਰ ਰਿਕਾਰਡ ਵਿਕਾਸ ਕਾਰਜ ਕੀਤੇ ਜਾ ਰਹੇ ਹਨ।

ਵਾਅਦੇ ਸਿਰਫ਼ ਕਰਨ ਲਈ ਨਹੀਂ, ਨਿਭਾਉਣ ਲਈ ਹੁੰਦੇ ਹਨ : ਸ਼ਹਿਬਾਜ਼ ਸਿੰਘ ਸੰਧੂ

‘ਰਾਜਨੀਤੀ ਸਾਡੇ ਲਈ ਸਿਰਫ਼ ਵੋਟਾਂ ਲੈਣ ਦਾ ਜ਼ਰੀਆ ਨਹੀਂ, ਬਲਕਿ ਜਨਤਾ ਦੀ ਸੱਚੀ ਸੇਵਾ ਕਰਨਾ ਸਾਡਾ ਮੁੱਖ ਫ਼ਰਜ਼ ਹੈ। ਲੋਕਾਂ ਦਾ ਸਾਡੇ ’ਤੇ ਵਿਸ਼ਵਾਸ ਹੀ ਸਾਡੀ ਅਸਲ ਤਾਕਤ ਹੈ।’

ਆਮ ਆਦਮੀ ਪਾਰਟੀ ਨੇ ਆਪਣਾ ਕੋਈ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ- ਦਿਲਾਵਰ ਲਹਿਰਾ

ਹਲਕਾ ਗਿੱਲ ਤੋਂ ਕਾਂਗਰਸ ਦੇ ਸਿਰ ਕੱਢ ਅਤੇ ਸਰਗਰਮ ਆਗੂ ਦਿਲਾਵਰ ਲਹਿਰਾ ਵਾਈਸ ਚੇਅਰਮੈਨ ਐਸ ਸੀ ਡਿਪਾਰਟਮੈਂਟ ਪੰਜਾਬ ਕਾਂਗਰਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਆਮ ਆਦਮੀ ਪਾਰਟੀ ਅਜਿਹੀ ਪਹਿਲੀ ਪਾਰਟੀ ਹੈ ਜਿਸ ਦੇ ਆਗੂ ਜੇਲ ਾਂ ਵਿੱਚ ਬੰਦ ਹਨ ਜਾਂ ਜਮਾਨਤ ਤੇ ਹਨ।

ਡਾ. ਰਵਜੋਤ ਸਿੰਘ ਨੇ ਪੰਜਾਬ ਬਜਟ 2026–27 ਦਾ ਕੀਤਾ ਸਵਾਗਤ, ਸਰਬਪੱਖੀ ਵਿਕਾਸ ਲਈ ਦੂਰਦਰਸ਼ੀ ਰੋਡਮੈਪ ਦਿੱਤਾ ਕਰਾਰ

ਪੰਜਾਬ ਦੇ ਐਨ.ਆਰ.ਆਈ. ਮਾਮਲੇ ਅਤੇ ਸੰਸਦੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ 

ਪੰਜਾਬ ਸਰਕਾਰ ਨੇ ਆਪਣੇ ਬਜਟ ਵਿੱਚ ਆਪਣੇ ਸਾਰੇ ਚੋਣ ਵਾਅਦੇ ਪੂਰੇ ਕੀਤੇ: ਸੰਜੀਵ ਅਰੋੜਾ

ਉਦਯੋਗ ਪੱਖੀ ਬਜਟ ਪੰਜਾਬ ਨੂੰ ਨਿਵੇਸ਼ਕਾਂ ਲਈ ਸਭ ਤੋਂ ਪਸੰਸਦੀਦਾ ਸਥਾਨ ਬਣਾਏਗਾ : ਸੰਜੀਵ ਅਰੋੜਾ

ਪੈਨਸ਼ਨਰਾਂ ਨੇ ਸਰਕਾਰਾਂ ਤੇ ਲਾਏ ਵਾਅਦਾ ਖਿਲਾਫੀ ਦੇ ਇਲਜ਼ਾਮ 

ਕਿਹਾ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਨਹੀਂ ਕੀਤੇ ਪੂਰੇ