Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Promoted

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ 181 ਅਧਿਆਪਕਾਂ ਨੂੰ ਹੈੱਡਮਾਸਟਰ ਵਜੋਂ ਪਦਉੱਨਤ ਕੀਤਾ

 ਸਰਕਾਰੀ ਸਕੂਲਾਂ ਵਿੱਚ ਹੋਰ ਬਿਹਤਰ ਅਤੇ ਮਜ਼ਬੂਤ ਸਿੱਖਿਆ ਪ੍ਰਣਾਲੀ ਲਈ ਪੰਜਾਬ ਸਰਕਾਰ ਨੇ 4 ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਸਮੇਤ 181 ਅਧਿਆਪਕਾਂ ਨੂੰ ਹੈੱਡਮਾਸਟਰ ਵਜੋਂ ਪਦਉੱਨਤ ਕੀਤਾ ਹੈ

ਸਹਾਇਕ ਥਾਣੇਦਾਰ ਰਘਵੀਰ ਸਿੰਘ ਪਰਮਾਰ ਪਦਉੱਨਤ ਹੋ ਕੇ ਬਣੇ ਸਬ ਇੰਸਪੈਕਟਰ

ਖਨੌਰੀ ਪੁਲਿਸ ਥਾਣੇ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਹੇ ਸਹਾਇਕ ਥਾਣੇਦਾਰ ਰਘਵੀਰ ਸਿੰਘ ਨੂੰ ਤਰੱਕੀ ਮਿਲਣ ਉਪਰੰਤ ਸਬ ਇੰਸਪੈਕਟਰ ਬਣਾਇਆ ਗਿਆ ਹੈ।

ਮਨਜੀਤ ਭਾਰਤੀ ਪਦਉੱਨਤ ਹੋ ਕੇ ਬਣੇ ਸਹਾਇਕ ਥਾਣੇਦਾਰ

ਪੁਲਿਸ ਵਿਭਾਗ ਵਿੱਚ ਆਪਣੀ ਡਿਊਟੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣ ਵਾਲੇ ਥਾਣਾ ਸ਼ੁਤਰਾਣਾ ਵਿਖੇ ਤਾਇਨਾਤ ਹੌਲਦਾਰ ਮਨਜੀਤ ਭਾਰਤੀ ਨੂੰ ਵਿਭਾਗ ਵੱਲੋਂ ਪਦਉੱਨਤ ਕਰਕੇ ਸਹਾਇਕ ਥਾਣੇਦਾਰ (ਏ.ਐੱਸ.ਆਈ.) ਬਣਾਇਆ ਗਿਆ ਹੈ।

ਰਵਾਇਤੀ ਖੇਡਾਂ ਨੂੰ ਪ੍ਰਫੁੱਲਤ ਕਰਨਾ ਸਮੇਂ ਦੀ ਲੋੜ : ਵਿਧਾਇਕ ਸੰਗੋਵਾਲ

ਬਾਬਾ ਲੂਣ ਪੀਰ ਸ਼ਾਹ ਕਮੇਟੀ ਲਾਡੋਵਾਲ ਵੱਲੋਂ 35ਵਾਂ ਵਿਸ਼ਾਲ ਕੁਸ਼ਤੀ ਦੰਗਲ ਬੜੀ ਸ਼ਰਧਾ, ਉਤਸ਼ਾਹ ਅਤੇ ਰਵਾਇਤੀ ਰੌਣਕ ਨਾਲ ਕਰਵਾਇਆ ਗਿਆ।

ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਚੋਣ ਤਹਿਸੀਲਦਾਰ ਸੰਜੇ ਕੁਮਾਰ ਨੂੰ ਵਿਭਾਗੀ ਚੋਣ ਪ੍ਰਣਾਲੀ ਤਹਿਤ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਕੀਤਾ ਗਿਆ ਹੈ।

ਪਟਿਆਲਾ 'ਚ ਫੂਡ ਟੂਰੀਜ਼ਮ ਨੂੰ ਪਰਮੋਟ ਕੀਤਾ ਜਾਵੇਗਾ : ਡੀ ਸੀ ਡਿਪਟੀ ਕਮਿਸ਼ਨਰ ਨੇ ਇਸ ਯੋਜਨਾ 'ਤੇ ਕੰਮ ਕਰਨ ਦੇ ਦਿੱਤੇ ਨਿਰਦੇਸ਼*

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਫੂਡ ਸੇਫ਼ਟੀ ਵਿਭਾਗ ਦੀ ਜ਼ਿਲ੍ਹਾ ਪੱਧਰੀ ਐਡਵਾਈਜ਼ਰੀ ਕਮੇਟੀ ਦੀ ਇਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਦੌਰਾਨ ਪਟਿਆਲਾ ਵਿਚ ਫੂਡ ਟੂਰੀਜ਼ਮ ਨੂੰ ਵਿਕਸਿਤ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਗਈ।

ਕਾਂਗਰਸ ਸਰਕਾਰ ਆਉਣ ਤੇ ਪੇਂਡੂ ਖੇਡ ਮੇਲਿਆਂ ਨੂੰ ਹੋਰ ਵੀ ਪ੍ਰਫੁੱਲਿਤ ਕੀਤਾ ਜਾਵੇਗਾ. ਕੁਲਦੀਪ ਸਿੰਘ ਵੈਦ

ਖੇਡਾਂ ਸਾਡੇ ਜੀਵਨ ਦਾ ਮੁੱਖ ਅੰਗ ਹਨ, ਖੇਡ ਮੇਲੇ ਸਾਨੂੰ ਆਪਣੀ ਪੰਜਾਬੀ ਵਿਰਾਸਤ ਤੇ ਸੱਭਿਆਚਾਰ ਨਾਲ ਜੋੜਦੇ ਹਨ, ਜਿਨ੍ਹਾਂ ਸਦਕਾ ਨੌਜਵਾਨ ਸਰੀਰਕ ਤੋਰ ਤੇ ਅਤੇ ਮਾਨਸਿਕ ਤੌਰ ’ਤੇ ਵੀ ਤੁੰਦਰਸਤ ਰਹਿੰਦੇ ਹਨ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਗਿੱਲ ਤੋਂ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਪਿੰਡ ਚੁਪਕੀ ਵਿਖੇ ਕਬੱਡੀ ਟੂਰਨਾਮੈਂਟ ਮੌਕੇ ਸੰਬੋਧਨ ਕਰਦੇ ਹੋਏ ਕੀਤਾ।