ਮੀਰੀ-ਪੀਰੀ ਖ਼ਾਲਸਾ ਮਾਰਚ ਕੋਈ ਸਿਆਸੀ ਰੋਡ ਸ਼ੋ ਨਹੀਂ, ਸਗੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਬਖ਼ਸ਼ੇ ਮੀਰੀ-ਪੀਰੀ ਦੇ ਸਿਧਾਂਤ ਅਤੇ ਪੰਥਕ ਪਰੰਪਰਾਵਾਂ ਦਾ ਪ੍ਰਗਟਾਵਾ ਹੈ।
ਹਰਿਦੁਆਰ ਤੋਂ ਲਗਭਗ 21 ਕਿਲੋਮੀਟਰ ਨਜੀਬਾਬਾਦ ਰੋਡ 'ਤੇ ਗੈਂਡੀ ਖਾਤਾ ਵਿਖੇ ਸਥਿਤ ਪਾਵਨ ਅਸਥਾਨ ਗੁਰਦੁਆਰਾ ਸੰਤ ਸਾਗਰ ਦੀ ਬਣ ਰਹੀ ਨਵੀਂ ਸੁੰਦਰ ਇਮਾਰਤ ਦੀ ਦੂਸਰੀ ਮੰਜ਼ਿਲ ਦਾ ਅੱਜ ਲੈਂਟਰ ਪਾਇਆ ਗਿਆ।
ਬੀਬੀ ਕੌਲਾਂ ਜੀ ਭਲਾਈ ਕੇਂਦਰ ਦੇ ਕੀਰਤਨੀਏ ਭਾਈ ਹਰਵਿੰਦਰਪਾਲ ਸਿੰਘ ਲਿਟਲ ਵੱਲੋਂ ਸਿੱਖੀ ਦੇ ਪ੍ਰਚਾਰ ਅਤੇ ਪਸਾਰ ਨੂੰ ਸਮਰਪਿਤ ਕੈਨੇਡਾ ਦੇ ਗੁਰਦੁਆਰਾ ਅੰਮ੍ਰਿਤ ਪ੍ਰਕਾਸ਼ ਸਾਹਿਬ ਵਿਖੇ ਇੱਕ ਵਿਸ਼ਾਲ ਆਤਮਰਸ ਕੀਰਤਨ ਦਰਬਾਰ ਸਮਾਗਮ ਕਰਵਾਇਆ ਗਿਆ।