ਜਨਗਣਨਾ 2027 ਦੇ ਸੈਲਫ-ਇਨਿਊਮਰੇਸ਼ਨ (ਸਵੈ ਜਨਗਣਨਾ) ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਕੋਈ ਵੀ ਜ਼ਿਕਰ ਨਾ ਹੋਣ ’ਤੇ ਪੱਛੜੀਆਂ ਸ਼੍ਰੇਣੀਆਂ ’ਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ।