Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Protesters

ਵੜਿੰਗ ਵੱਲੋਂ ਸਿੱਖ ਪ੍ਰਦਰਸ਼ਨਕਾਰੀਆਂ ’ਤੇ ਹਰਿਆਣਾ ਪੁਲਿਸ ਦੀ ਬੇਰਹਿਮੀ ਦੀ ਨਿੰਦਾ

PCC ਪ੍ਰਧਾਨ ਨੇ ਇਸ ਪੂਰੇ ਮਾਮਲੇ ’ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਚੁੱਪੀ ’ਤੇ ਵੀ ਸਵਾਲ ਚੁੱਕਿਆ। 

ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨਕਾਰੀਆਂ 'ਤੇ ਲਾਠੀਚਾਰਜ ਦੇ ਵਿਰੋਧ 'ਚ ਕੱਢਿਆ ਕੈਂਡਲ ਮਾਰਚ

ਦਿੱਲੀ ਦੇ ਜੰਤਰ-ਮੰਤਰ ਵਿਖੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਅਤੇ ਵਿਦਿਆਰਥੀਆਂ 'ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਅਤੇ ਮਾੜੇ ਵਿਵਹਾਰ ਦੇ ਵਿਰੋਧ ਵਿੱਚ ਅੱਜ ਸਮਾਣਾ ਵਿਖੇ ਪੰਜਾਬ ਕਾਂਗਰਸ ਦੇ ਬੁਲਾਰੇ (ਸਪੋਕਸਮੈਨ) ਸੰਦੀਪ ਸਿੰਗਲਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਵੱਲੋਂ ਇੱਕ ਵਿਸ਼ਾਲ ਕੈਂਡਲ ਮਾਰਚ ਕੱਢਿਆ ਗਿਆ।

ਬੇਰੁਜ਼ਗਾਰਾਂ ਦੀ ਸੱਥ ਚ, ਨਹੀਂ ਬਹੁੜੇ ਅਮਨ ਅਰੋੜਾ ਕੋਠੀ ਮੂਹਰੇ ਸੱਥ ਲਗਾਕੇ ਵਾਪਸ ਪਰਤੇ ਬੇਰੁਜ਼ਗਾਰ

ਪੰਜਾਬ ਸਰਕਾਰ ਵੱਲੋਂ ਗਿਣਾਈਆਂ ਜਾ ਰਹੀਆਂ ਆਪਣੀਆਂ ਪ੍ਰਾਪਤੀਆਂ ਨੂੰ ਝੂਠੀਆਂ ਆਖਦੇ ਹੋਏ ਬੇਰੁਜ਼ਗਾਰ ਸਾਂਝੇ ਮੋਰਚੇ ਨੇ ਸਰਕਾਰ ਦੇ ਬਰਾਬਰ ਆਪਣੀ ਸੱਥ ਲਾਉਣ ਦੀ ਮੁਹਿੰਮ ਵਿੱਢੀ ਮੁਹਿੰਮ ਤਹਿਤ ਐਤਵਾਰ ਨੂੰ ਸੁਨਾਮ ਵਿਖੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਸੱਥ ਲਗਾਕੇ ਸਰਕਾਰ ਨੂੰ ਘੇਰਿਆ।

ਪਟਿਆਲਾ ਵਿੱਚ ਧਰਨਾਕਾਰੀਆਂ 'ਤੇ ਲਾਠੀਚਾਰਜ ਬਹੁਤ ਹੀ ਸਰਮਨਾਕ : ਕਾਂਗਰਸੀ ਆਗੂ

ਪਟਿਆਲਾ ਵਿਖ਼ੇ ਧਰਨਾਕਾਰੀਆਂ ਉੱਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆ  ਬਲਾਕ ਪ੍ਰਧਾਨ ਨੋਨੀ ਸੀਲੋ,ਸੀਨੀਅਰ ਕਾਂਗਰਸੀ ਆਗੂ ਗੁਰਿੰਦਰ ਢੋਡੇ, ਬਲਾਕ ਸੰਮਤੀ ਮੈਂਬਰ ਸੁਖਦੀਪ ਕੌਰ, ਹਲਕਾ ਗਿੱਲ ਤੋਂ ਕਿਸਾਨ ਸੈੱਲ ਦੇ ਪ੍ਰਧਾਨ ਇੰਦਰਜੀਤ ਗਿੱਲ, ਰਵਦੀਪ ਸਿੰਘ ਬਿੱਟੂ ਸਾਬਕਾ ਸਰਪੰਚ, ਹਰਵਿੰਦਰ ਕੌਰ ਨੇ ਕਿਹਾ ਕਿ ਸ਼ਾਂਤਮਈ ਢੰਗ ਨਾਲ ਆਪਣੀਆਂ ਮੰਗਾਂ ਲਈ ਆਵਾਜ਼ ਉਠਾ ਰਹੇ ਲੋਕਾਂ 'ਤੇ ਪੁਲਿਸ਼ ਬਲ ਦਾ ਪ੍ਰਯੋਗ ਕਰਨਾ ਕਿੰਨਾ ਕੁ ਜਾਇਜ਼ ਹੈਂ ਉਨ੍ਹਾਂ ਕਿਹਾ ਸਰਕਾਰ ਵੱਲੋ ਮੰਗਾਂ ਸੁਣਨ ਦੀ ਬਜਾਏ ਪੁਲਿਸ ਰਾਹੀਂ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਕਿ ਬਹੁਤ ਹੀ ਮੰਦਭਾਗਾ ਅਤੇ ਨਿੰਦਣਯੋਗ ਕਦਮ ਹੈ।