Wednesday, November 26, 2025

Protests

ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਵਾਉਣ ਅਤੇ ਲਈ ਕੀਤੇ ਗਏ ਪ੍ਰਦਰਸ਼ਨ

ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਮਹਿੰਦਰਾ ਕਾਲਜ ਪਟਿਆਲਾ ਵਿੱਚ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਵਾਉਣ, ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ, ਸਿਆਸੀ ਕਾਰਕੁਨਾਂ ਅਤੇ ਹਵਾਲਾਤੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤੇ ਗਏ। 

ਪੰਜਾਬ ਯੂਨੀਵਰਸਿਟੀ ਦਾ ਨਾਮ ਬਦਲਣ ਲਈ ਵੀਸੀ ਨੂੰ ਪੱਤਰ

 ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟ ਕੌਂਸਲ ਦੇ ਪ੍ਰਧਾਨ ਅਨੁਰਾਗ ਦਲਾਲ ਨੇ ਯੂਨੀਵਰਸਿਟੀ ਦੀ ਵਾਈਸ ਚਾਂਸਲਰ ਨੂੰ ਪੱਤਰ ਲਿਖਿਆ ਹੈ

ਵੈਟਰਨਰੀ ਅਫ਼ਸਰਾਂ ਨੇ ਓਪੀਡੀ ਕੀਤੀ ਠੱਪ ਕਰਕੇ ਰਾਜ ਭਰ ਦੇ ਪੋਲੀਕਲੀਨਿਕਾਂ ’ਚ ਕੀਤੇ ਰੋਸ ਮੁਜ਼ਾਹਰੇ

ਵੈਟਰਨਰੀ ਡਾਕਟਰਾਂ ਵੱਲੋਂ ਮੈਡੀਕਲ ਅਫ਼ਸਰਾਂ ਦੀ ਤਨਖ਼ਾਹ ਬਰਾਬਰੀ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਦੇ ਅਵੇਸਲੇ ਰਵੱਈਏ ਤੋਂ ਦੁਖੀ ਵੈਟਰਨਰੀ ਡਾਕਟਰਾਂ

ਪੰਜਾਬ 'ਚ ਵੀ ਜਾਰੀ ਹਨ 100 ਤੋਂ ਵੱਧ ਥਾਵਾਂ 'ਤੇ ਕਿਸਾਨੀ-ਧਰਨੇ

ਸੰਯੁਕਤ ਕਿਸਾਨ ਮੋਰਚਾ 'ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ ਪੰਜਾਬ 'ਚ ਪੱਕੇ-ਧਰਨੇ 233ਵੇਂ ਦਿਨ ਵੀ ਵੱਡੀਆਂ ਗਿਣਤੀਆਂ ਨਾਲ ਜਾਰੀ ਰਹੇ।ਕਿਸਾਨ-ਔਰਤਾਂ ਦੀ ਵੱਡੀ ਗਿਣਤੀ 'ਚ ਹੋ ਰਹੀ ਲਗਾਤਾਰ ਸ਼ਮੂਲੀਅਤ ਨੇ ਧਰਨਿਆਂ ਨੂੰ ਮਜ਼ਬੂਤੀ ਪ੍ਰਦਾਨ ਕੀਤੀ ਹੈ। ਸੂਬੇ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਆਗੂਆਂ ਦੇ ਘਰਾਂ ਅੱਗੇ, ਟੌਲ ਪਲਾਜ਼ਿਆਂ ’ਤੇ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਮੂਹਰੇ, ਖੁਸ਼ਕ ਬੰਦਰਗਾਹ-ਰਾਏਪੁਰ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਅੰਦਰ, ਨਿੱਜੀ ਖੇਤਰ ਦੇ ਥਰਮਲ ਪਲਾਂਟ ਅਤੇ ਮੋਗਾ ਦੇ ਸਾਇਲੋ ਸਮੇਤ ਸਵਾ ਸੌ ਤੋਂ ਵੱਧ ਥਾਵਾਂ ’ਤੇ ਧਰਨੇ ਚੱਲ ਰਹੇ ਹਨ।