Wednesday, September 24, 2025

Provide

ਪ੍ਰਭ ਆਸਰਾ ਵੱਲੋਂ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਆਮ ਲੋਕਾਂ, ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਨੂੰ ਸਹਿਯੋਗ ਦੇਣ ਲਈ ਅਪੀਲ

ਕੁਰਾਲੀ ਸ਼ਹਿਰ ਦੀ ਹੱਦ ਵਿੱਚ ਪ੍ਰਭ ਆਸਰਾ ਸੰਸਥਾ (ਸਰਬ ਸਾਂਝਾ ਪਰਿਵਾਰ) ਪਿਛਲੇ 21 ਸਾਲਾਂ ਤੋਂ ਸੈਂਕੜੇ ਹੀ ਲਾਵਾਰਿਸ ਨਾਗਰਿਕਾਂ ਦੀ ਸੇਵਾ-ਸੰਭਾਲ ਤੇ ਸਮਾਜ ਭਲਾਈ ਦੇ ਕਾਰਜ ਲਈ ਯਤਨਸ਼ੀਲ ਹੈ I

ਕਿਸਾਨਾਂ ਨੂੰ ਝੋਨੇ ਦੀਆਂ ਕਿਸਮਾਂ ਤੇ ਖਾਦ ਪ੍ਰਬੰਧਨ ਸਬੰਧੀ ਦਿੱਤੀ ਜਾਣਕਾਰੀ

ਕੇਵੀਕੇ ਵੱਲੋਂ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਦੀ ਸ਼ੁਰੂਆਤ

ਕਿਸਾਨਾਂ ਨੂੰ ਮੱਕੀ ਦਾ ਮਿਆਰੀ ਬੀਜ ਮੁਹੱਈਆ ਕਰਵਾਉਣ ਲਈ ਬੀਜ ਵਿਕ੍ਰੇਤਾਵਾਂ ਦੀ ਕੀਤੀ ਗਈ ਅਚਨਚੇਤ ਚੈਕਿੰਗ

ਜਿਲੇ ਦੇ ਕਿਸਾਨਾਂ ਨੂੰ ਮੱਕੀ ਦਾ ਮਿਆਰੀ ਬੀਜ ਮੁਹਈਆ ਕਰਵਾਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੇ ਆਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਧਰਮਿੰਦਰਜੀਤ ਸਿੰਘ ਦੀ ਅਗਵਾਈ ਹੇਠ 

ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਧਾਇਕ ਰੁਪਿੰਦਰ ਸਿੰਘ ਹੈਪੀ

ਵਿਧਾਇਕ ਹੈਪੀ ਨੇ ਸ਼ਹਿਰ ਦੀ ਸਾਫ ਸਫਾਈ ਲਈ ਸਫਾਈ ਸੇਵਕਾਂ ਨੂੰ 15 ਰੇਹੜੀਆਂ ਤੇ 02 ਟਰਾਲੀਆਂ ਸੌਂਪੀਆਂ

ਜ਼ਿਲ੍ਹਾ ਰੈਡ ਕਰਾਸ ਵੱਲੋਂ ਕੁਸ਼ਟ ਆਸ਼ਰਮ ਨੂੰ ਮੁਹਈਆ ਕਰਵਾਇਆ ਗਿਆ ਰਾਸ਼ਨ

ਸ੍ਰੀਮਤੀ ਆਸ਼ਿਕਾ ਜੈਨ ਆਈ.ਏ.ਐਸ, ਡਿਪਟੀ ਕਮਿਸ਼ਨਰ (ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੁਸਾਇਟੀ) ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ,

ਰੈਡ ਕਰਾਸ ਵੱਲੋਂ ਦਿਵਿਆਂਗ ਵਿਅਕਤੀਆਂ ਲਈ 16 ਜੁਲਾਈ ਤੋਂ 18 ਜੁਲਾਈ ਤੱਕ ਕੈਂਪ 

ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵਲੋਂ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ, ਉਥੇ ਹੀ ਦਿਵਿਆਂਗ ਵਿਅਕਤੀਆਂ ਨੂੰ ਨਕਲੀ ਅੰਗ ਲਗਵਾ ਕੇ ਚੰਗੇਰਾ ਜੀਵਨ ਜਿਉਣ ਦੇ ਕਾਬਲ ਬਣਾਉਣ 

ਭਗਵੰਤ ਮਾਨ ਸਰਕਾਰ ਪੰਜਾਬ ਵਿੱਚ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ

ਪੰਜਾਬ ਟਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਨੇ ਪੀੜਤ ਪਰਿਵਾਰ ਨਾਲ ਇੱਕਮੁੱਠਤਾ ਅਤੇ ਹਮਦਰਦੀ ਪ੍ਰਗਟ ਕਰਨ ਲਈ ਫੇਜ਼ 10 ਦਾ ਦੌਰਾ ਕੀਤਾ

ਕੰਮ-ਕਾਜ਼ੀ ਔਰਤਾਂ ਨੂੰ ਸੁਰੱਖਿਅਤ ਮਾਹੌਲ ਦੇਣ ਵਾਸਤੇ ਅੰਦਰੂਨੀ ਸ਼ਿਕਾਇਤ ਨਿਵਾਰਣ ਕਮੇਟੀਆਂ ਦਾ ਗਠਨ ਲਾਜ਼ਮੀ

ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਅਦਾਰਿਆਂ ਜਿਨ੍ਹਾਂ ਵਿੱਚ 10 ਜਾਂ 10 ਤੋਂ ਵੱਧ ਕਰਮਚਾਰੀ ਕੰਮ ਕਰਦੇ ਹੋਣ, ਵਿਖੇ ਕੰਮ-ਕਾਜ਼ੀ ਔਰਤਾਂ ਲਈ ਸੁਰੱਖਿਅਤ