Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

PublicInteractionPrograms

ਪੰਜਾਬ ਦਾ ਇੱਕੋ ਨਾਰਾ -ਭਗਵੰਤ ਮਾਨ ਦੁਬਾਰਾ....

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਅਤੇ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਨੂੰ ਹਰ ਘਰ ਤੱਕ ਪਹੁੰਚਾਉਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਮੋਹਾਲੀ ਵਿੱਚ- "ਲੋਕ ਮਿਲਣੀ ਪ੍ਰੋਗਰਾਮਾਂ"- ਦਾ ਦੌਰ ਲਗਾਤਾਰ ਤੇਜ਼ੀ ਨਾਲ ਜਾਰੀ ਹੈ।

ਮੋਹਾਲੀ ਹਲਕੇ 'ਚ -'ਲੋਕ ਮਿਲਣੀ ਪ੍ਰੋਗਰਾਮਾਂ '-ਦਾ ਦੌਰ ਮੋਹਾਲੀ ਹੋਵੇਗਾ ਵਿਕਾਸ ਪੱਖੋਂ ਸੂਬੇ ਦਾ ਨੰਬਰ ਇੱਕ ਵਿਧਾਨ ਸਭਾ ਹਲਕਾ : ਕੁਲਵੰਤ ਸਿੰਘ

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਤੱਕ ਲਿਜਾਣ ਦੇ ਲਈ ਅਤੇ ਉਹਨਾਂ ਨਾਲ ਰੂਬਰੂ ਹੋਣ ਦੀ ਕਵਾਇਦ ਦੇ ਚਲਦਿਆਂ- ਲੋਕ ਮਿਲਣੀ ਪ੍ਰੋਗਰਾਮ -ਦਾ ਆਗਾਜ਼ ਕੀਤਾ ਗਿਆ ਹੈ,