Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

PublicMeeting

ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਬਸੰਤ ਐਵੀਨਿਊ ਕਲੋਨੀ ਵਿੱਚ ਕੀਤੀ ਲੋਕ ਮਿਲਣੀ, ਵਿਕਾਸ ਕਾਰਜਾਂ ਦਾ ਦਿੱਤਾ ਭਰੋਸਾ

ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਅੱਜ ਬਸੰਤ ਐਵੀਨਿਊ ਕਲੋਨੀ ਵਿੱਚ 'ਲੋਕ ਮਿਲਣੀ ਮੁਹਿੰਮ' ਤਹਿਤ ਲੋਕਾਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਨੇ ਧਾਰਿਆ ਰੈਲੀਆਂ ਦਾ ਰੂਪ

 ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਲਕੇ ਦੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਮੌਕੇ `ਤੇ ਹੱਲ ਕਰਨ ਦੇ ਮੰਤਵ ਨਾਲ ਰੋਜ਼ਾਨਾ ਲੋਕ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ।

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਨਿੱਜਰਪੁਰਾ ਅਤੇ ਅਮਰਕੋਟ ਵਿਖੇ ਲੋਕ ਮਿਲਣੀਆਂ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਆਪਣੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਨਿੱਜਰਪੁਰਾ ਅਤੇ ਅਮਰਕੋਟ ਵਿਖੇ ਲੋਕ ਮਿਲਣੀਆਂ ਕਰਕੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ।

ਲੋਕ ਮਿਲਣੀ ਦਾਊਂ, ਰਾਏਪੁਰ ਅਤੇ ਬਹਿਲੋਲਪੁਰ ਵਿਖੇ ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਨਾਲ ਕੀਤਾ ਸਿੱਧਾ ਸੰਵਾਦ

 ਪੰਜਾਬ ਸਰਕਾਰ ਵੱਲੋਂ ਲੋਕਾਂ ਤੱਕ ਸਰਕਾਰੀ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਦੀ ਜਾਣਕਾਰੀ ਪਹੁੰਚਾਉਣ ਲਈ ਕਰਵਾਏ ਜਾ ਰਹੇ 'ਲੋਕ ਮਿਲਣੀ' ਪ੍ਰੋਗਰਾਮਾਂ ਦੀ ਲੜੀ ਤਹਿਤ ਅੱਜ ਦੇਰ ਸ਼ਾਮ ਵਿਧਾਨ ਸਭਾ ਹਲਕਾ ਮੋਹਾਲੀ ਦੇ ਪਿੰਡ ਦਾਊਂ, ਰਾਏਪੁਰ ਅਤੇ ਬਹਿਲੋਲਪੁਰ ਵਿੱਚ ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਦੇ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ।

ਹਲਕਾ ਮੋਹਾਲੀ 'ਚ ਲੋਕ ਮਿਲਣੀ ਪ੍ਰੋਗਰਾਮਾਂ ਦਾ ਦੌਰ...........

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਲੋਕ ਪੱਖੀ ਸਕੀਮਾਂ ਨੂੰ ਸਹੀ ਮਾਇਨਿਆਂ ਦੇ ਵਿੱਚ ਲੋਕਾਂ ਤੱਕ ਲਿਜਾਣ ਦੇ ਲਈ ਪੰਜਾਬ ਭਰ ਵਿੱਚ -ਲੋਕ ਮਿਲਣੀ ਪ੍ਰੋਗਰਾਮ - ਆਰੰਭ ਕੀਤੇ ਗਏ ਹਨ

ਵਾਰਡ ਨੰਬਰ 58 ਵਿੱਚ 'ਆਪ' ਦੀ ਵੱਡੀ ਲੋਕ ਮਿਲਣੀ ਵਿਧਾਇਕ ਡਾ. ਅਜੇ ਗੁਪਤਾ ਦੀ ਹਾਜ਼ਰੀ ਵਿੱਚ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਵਿਕਾਸ ਕਾਰਜਾਂ ਦਾ ਹੋਇਆ ਗੁਣਗਾਨ

ਅੰਮ੍ਰਿਤਸਰ ਦੇ ਸੈਂਟਰਲ ਹਲਕੇ ਦੇ ਅਧੀਨ ਆਉਂਦੇ ਵਾਰਡ ਨੰਬਰ 58 ਵਿੱਚ ਆਮ ਆਦਮੀ ਪਾਰਟੀ ਵੱਲੋਂ ਇੱਕ ਵਿਸ਼ੇਸ਼ ਲੋਕ ਮਿਲਣੀ ਮੀਟਿੰਗ ਦਾ ਆਯੋਜਨ ਕੀਤਾ ਗਿਆ।

ਵਿਧਾਇਕ ਰੰਧਾਵਾ ਵੱਲੋਂ ਲੋਕ ਮਿਲਣੀ ਦੌਰਾਨ ਤਿੰਨ ਪਿੰਡਾਂ ਨੂੰ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਜੌਲਾ ਕਲਾਂ, ਜੌਲਾ ਖੁਰਦ ਅਤੇ ਮਲਕਪੁਰ ਦਾ ਦੌਰਾ ਕਰਕੇ ਪਿੰਡ ਵਾਸੀਆਂ ਨਾਲ ਰੂ-ਬ-ਰੂ ਮੁਲਾਕਾਤ ਕੀਤੀ।

ਵਿਧਾਇਕ ਰੰਧਾਵਾ ਨੇ ਲੋਕ ਮਿਲਣੀ ਦੌਰਾਨ ਪਰਾਗਪੁਰ, ਇਬਰਾਹੀਮਪੁਰ ਅਤੇ ਹੰਸਾਲਾ ਵਿਖੇ ਵਿਕਾਸ ਕਾਰਜ ਲੋਕ ਅਰਪਣ ਕੀਤੇ

ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਚਲਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪਿੰਡ ਪਰਾਗਪੁਰ, ਇਬਰਾਹੀਮਪੁਰ ਅਤੇ ਹੰਸਾਲਾ ਦਾ ਦੌਰਾ ਕਰਕੇ ਪਿੰਡ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਗੱਲਬਾਤ ਕੀਤੀ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਸਮੇਂ ਸਿਰ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। 

ਮੁੱਖ ਮੰਤਰੀ ਭਗਵੰਤ ਮਾਨ ਨੇ ਮਹਿਲ ਕਲਾਂ ਵਿਖੇ ਕੀਤੀ ਲੋਕ ਮਿਲਣੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਹਿਲ ਕਲਾਂ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਆਪਣੀਆਂ ਪ੍ਰਾਪਤੀਆਂ ਨੌ ਲੋਕਾਂ ਨਾਲ ਸਾਂਝਾ ਕੀਤਾ ਗਿਆ ਇਹ ਲੋਕ ਮਿਲਣੀ ਪ੍ਰੋਗਰਾਮ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ।

ਲੋਕ ਮਿਲਣੀਆਂ ਵਿਚ ਮੁੱਖ ਮੰਤਰੀ ਚੁਟਕਲੇ ਹੀ ਸੁਣਾਉਦੇ: ਪਵਨ ਮਨੋਚਾ

ਭਾਰਤੀ ਜਨਤਾ ਪਾਰਟੀ ਦੇ ਆਗੂ ਅਤੇ ਖਰੜ ਹਲਕੇ ਦੇ ਬੀ.ਐਲ.ਪਵਨ ਮਨੋਚਾ ਨੇ ਕਿਹਾ ਕਿ ਸਰਕਾਰ ਕਹਿਣ ਨੂੰ ਇਹ ਲੋਕ ਮਿਲਣੀਆਂ ਦੱਸਦੀ ਹੈ ਪਰ ਉਥੇ ਪੁੱਜੇ ਲੋਕਾਂ ਨੂੰ ਮੁੱਖ ਮੰਤਰੀ ਦੀ ਸਟੇਜ਼ ਤੱਕ ਜਾਣ ਹੀ ਨਹੀ ਦਿੱਤਾ ਜਾਂਦਾ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਭੰਗਵਾਂ, ਸੈਦੋਲੇਹਲ ਅਤੇ ਦਸਮੇਸ਼ ਨਗਰ ਵਿਖੇ ਲੋਕ ਮਿਲਣੀਆਂ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਵਚਨਬੱਧ ਹੈ।

ਸਪੀਕਰ ਸੰਧਵਾਂ ਨੇ ਪਿੰਡ ਭਾਣਾ, ਮੋਰਾਂਵਾਲੀ ਅਤੇ ਮਿਸ਼ਰੀਵਾਲਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.  ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਕੋਟਕਪੂਰਾ ਅਧੀਨ ਪੈਂਦੇ ਪਿੰਡ ਭਾਣਾ, ਮੋਰਾਂਵਾਲੀ ਅਤੇ ਮਿਸ਼ਰੀਵਾਲਾ ਵਿਖੇ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਇਲਾਕਾ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣੀਆਂ।

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਜੰਡਿਆਲਾ ਗੁਰੂ ਦੇ ਵਾਰਡਾਂ ਵਿੱਚ ਲੋਕ ਮਿਲਣੀਆਂ

ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਜੰਡਿਆਲਾ ਗੁਰੂ ਦੇ ਵਾਰਡ ਨੰਬਰ 1, 14 ਅਤੇ 15 ਵਿੱਚ ਲੋਕ ਮਿਲਣੀਆਂ ਕਰਕੇ ਇਲਾਕਾ ਵਾਸੀਆਂ ਨਾਲ ਸਿੱਧਾ ਸੰਵਾਦ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ।

ਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਸ਼ੇਰੇ-ਏ-ਪੰਜਾਬ ਮੈਰਿਜ ਪੈਲੇਸ, ਪਿੰਡ ਪਦਰਾਣਾ ਵਿਖੇ ਇੱਕ ਵਿਸ਼ੇਸ਼ ਲੋਕ ਮਿਲਣੀ ਕੀਤੀ ਗਈ।

ਸਪੀਕਰ ਸੰਧਵਾਂ ਨੇ ਪਿੰਡ ਟਹਿਣਾ ਅਤੇ ਕੋਟਕਪੂਰਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਪਿੰਡ ਟਹਿਣਾ ਅਤੇ ਪਾਰਟੀ ਦਫਤਰ ਕੋਟਕਪੂਰਾ ਵਿਖੇ ਲੋਕ ਮਿਲਣੀ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਦੀਆਂ ਮੁਸ਼ਕਲਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ।

ਸਪੀਕਰ ਸੰਧਵਾਂ ਨੇ ਲੋਕ ਮਿਲਣੀ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਗ੍ਰਹਿ ਪਿੰਡ ਸੰਧਵਾਂ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ  ਹਲਕੇ ਦੇ ਲੋਕਾਂ ਦੀਆਂ ਦੁੱਖ ਤਕਲੀਫਾਂ ਸੁਣੀਆਂ ਅਤੇ ਮੌਕੇ ’ਤੇ ਹੱਲ ਲਈ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ। 

ਡਾ. ਰਾਜਕੁਮਾਰ ਚੱਬੇਵਾਲ ਨੇ ਜਨਤਾ ਦਰਬਾਰ ਲਗਾ ਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਅਧਿਕਾਰੀਆਂ ਨੂੰ ਦਿੱਤੇ ਤੁਰੰਤ ਨਿਵਾਰਣ ਦੇ ਹੁਕਮ