ਹਲਕਾ ਡੇਰਾਬੱਸੀ ਦੇ ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਵੱਖ-ਵੱਖ ਪਿੰਡਾਂ ਵਿੱਚ ਕਰਵਾਈਆਂ ਲੋਕ ਮਿਲਣੀਆਂ ਦੌਰਾਨ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੰਦਿਆਂ ਰੰਗਲਾ ਪੰਜਾਬ ਤਹਿਤ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਲਾਲ ਲਕੀਰ ਯੋਜਨਾ ਅਧੀਨ ਯੋਗ ਪਰਿਵਾਰਾਂ ਨੂੰ ਮਲਕਾਨਾ ਹੱਕ ਸਰਟੀਫਿਕੇਟ ਵੀ ਵੰਡੇ।